CM Bhagwant Mann ਨੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ- ਪਹਿਲੇ ਹੈਰੀਟੇਜ਼ ਹੋਟਲ 'ਰਨ ਬਾਸ' ਦਾ ਕੀਤਾ ਉਦਘਾਟਨ LIVE
#CMMann #BhagwantMann #HeritageHotel #RunBaas
ਅੱਜ ਦੇ ਸੋਹਣੇ ਦਰਸ਼ਨ🙏🏻🙏🏻
ਗੁਰਦੁਆਰਾ ਸ਼ਹੀਦਾਂ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ
(15-01-2025)
ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਅਕਾਲੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ Live
#YouthAkaliDal #ShiromaniAkaliDal #SukhbirSinghBadal #nasihattoday
ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਨਸ਼ਿਆਂ ਦੇ ਮੁੱਦੇ ਤੇ ਦਿੱਤਾ ਵੱਡਾ ਬਿਆਨ- ਸੁਣੋ
#Government #Governor #GulabchandKataria
ਸੁਰਜੀਤ ਪਾਤਰ ਯਾਦਗਾਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ Live
ਮਾਘੀ ਮੇਲੇ ਤੇ ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ ਵਿਖੇ ਅੱਜ 21 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ
#nasihattoday #HarbhajanSinghETO #jandialaguru #PunjabNews #LatestNews
ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਸ੍ਰੀ ਮੁਕਤਸਰ ਵਿਖੇ ਸਾਲਾਨਾ ਜੋੜ ਮੇਲੇ ਦੇ ਸੰਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ-
#SGPCAmritsar #SGPCPresident #SriMukatsarSahib #sridarbarsahib
ਮਾਘ ਮਹੀਨੇ ਦੀ ਸ਼ੁਰੂਆਤ ਮੌਕੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਹੋ ਰਹੀ ਨਤਮਸਤਕ-
#sridarbarsahib #PunjabNews #Amritsar #nasihattoday
ਮਾਘੀ ਮੇਲੇ ਤੇ ਗੁਰਦੁਆਰਾ ਬਾਬਾ ਹੁੰਦਾਲ ਸਾਹਿਬ ਜੀ ਵਿਖੇ ਅੱਜ 21 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ-
ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਵੱਲੋਂ ਸਮੂਹ ਸੰਗਤਾਂ ਨੂੰ ਵਧਾਈ-
#nasihattoday #HarbhajanSinghETO #jandialaguru #PunjabNews #LatestNews
ਅੱਜ ਦੇ ਸੋਹਣੇ ਦਰਸ਼ਨ🙏🏻🙏🏻
ਗੁਰਦੁਆਰਾ ਸ਼ਹੀਦਾਂ ਸਾਹਿਬ ਜੀ,ਅੰਮ੍ਰਿਤਸਰ ਸਾਹਿਬ
ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ
(14-01-2025)
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਪਹੁੰਚੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ੳ ਤੇ ਕੁਲਦੀਪ ਸਿੰਘ ਧਾਲੀਵਾਲ-
#nasihattoday #HarbhajanSinghETO
#KuldeepSinghDhaliwal #lohricelebration #BhagatPuranSinghPingalwaraCharitableSociety