BC TV News

BC TV News Batala city

ਬਟਾਲਾ ਤੋ ਬਹੁਤ ਸੀਨੀਅਰ ਕਾਗਰਸੀ ਲੀਡਰ ਅਤੇ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਸਤਿਕਾਰ ਯੋਗ ਸ਼੍ਰੀ ਕਸਤੂਰੀ ਲਾਲ ਸੇਠ ਸਾਬਕਾ ਚੇਅਰਮੈਨ ਇੰਪਰੂਮੈਂਟ ਟਰੱ...
18/01/2025

ਬਟਾਲਾ ਤੋ ਬਹੁਤ ਸੀਨੀਅਰ ਕਾਗਰਸੀ ਲੀਡਰ ਅਤੇ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਸਤਿਕਾਰ ਯੋਗ ਸ਼੍ਰੀ ਕਸਤੂਰੀ ਲਾਲ ਸੇਠ ਸਾਬਕਾ ਚੇਅਰਮੈਨ ਇੰਪਰੂਮੈਂਟ ਟਰੱਸਟ ਬਟਾਲਾ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਆ ਬਿਰਾਜੇ ਹਨ।ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਪੁਰੀਆ ਸਮਸਾਨ ਘਾਟ ਵਿਖੇ ਕੀਤਾ ਜਾਵੇਗਾ।
BctvNews

16/01/2025

ਬਟਾਲਾ ਚ ਵੱਡੀ ਵਾਰਦਾਤ, ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਪੱਪੂ ਜੈਤੀਪੁਰੀਆ ਦੇ ਘਰ ਤੇ ਕੀਤਾ ਬ/ਲਾ/ਸਟ, , ਜਾ/ਨੀ ਨੁਕਸਾਨ ਹੋਣੋ ਟਲਿਆ

ਅਮਨਦੀਪ ਜੈਤੀ ਪੁਰ ਕਾਫ਼ੀ ਲਬੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਨੇ ਬਟਾਲਾ ਤੋ ਸਰਗਰਮ

ਬਟਾਲਾ ਨਜ਼ਦੀਕ ਪਿੰਡ ਜੈਤੀ ਪੁਰ ਬੀਤੀ ਰਾਤ ,ਸ਼/ਰਾਬ ਦੇ ਕਾਰੋਬਾਰੀ ਪੱਪੂ ਜੈਤੀ ਪੁਰ ਦੇ ਘਰ 'ਤੇ ਅਣਪਛਾਤੇ ਤਿੰਨ ਨੌਜਵਾਨਾਂ ਨੇ ਕੀਤਾ ਬ/ਲਾਸ/ਟ ਘਟਨਾ ਸੀ ਸੀ ਟੀ ਵੀ ਕੈਮਰੇ ਚ ਕੈਦ, ਇਲਾਕੇ 'ਚ ਸਹਿਮ ਦਾ ਮਾਹੌਲ, ਪੁਲਿਸ ਜਾਂਚ ਚ ਜੁਟੀ
Bctvnews

ਬਟਾਲਾ ਚ ਵੱਡੀ ਵਾਰਦਾਤ, ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਪੱਪੂ ਜੈਤੀਪੁਰੀਆ ਦੇ ਘਰ ਤੇ ਕੀਤਾ ਬ/ਲਾ/ਸਟ, , ਜਾ/ਨੀ ਨੁਕਸਾਨ ਹੋਣੋ ਟਲਿਆਅਮ...
16/01/2025

ਬਟਾਲਾ ਚ ਵੱਡੀ ਵਾਰਦਾਤ, ਮੋਟਰਸਾਇਕਲ ਸਵਾਰ ਤਿੰਨ ਨੌਜਵਾਨਾਂ ਵੱਲੋਂ ਪੱਪੂ ਜੈਤੀਪੁਰੀਆ ਦੇ ਘਰ ਤੇ ਕੀਤਾ ਬ/ਲਾ/ਸਟ, , ਜਾ/ਨੀ ਨੁਕਸਾਨ ਹੋਣੋ ਟਲਿਆ

ਅਮਨਦੀਪ ਜੈਤੀ ਪੁਰ ਕਾਫ਼ੀ ਲਬੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਨੇ ਬਟਾਲਾ ਤੋ ਸਰਗਰਮ

ਬਟਾਲਾ ਨਜ਼ਦੀਕ ਪਿੰਡ ਜੈਤੀ ਪੁਰ ਬੀਤੀ ਰਾਤ ,ਸ਼/ਰਾਬ ਦੇ ਕਾਰੋਬਾਰੀ ਪੱਪੂ ਜੈਤੀ ਪੁਰ ਦੇ ਘਰ 'ਤੇ ਅਣਪਛਾਤੇ ਤਿੰਨ ਨੌਜਵਾਨਾਂ ਨੇ ਕੀਤਾ ਬ/ਲਾਸ/ਟ ਘਟਨਾ ਸੀ ਸੀ ਟੀ ਵੀ ਕੈਮਰੇ ਚ ਕੈਦ, ਇਲਾਕੇ 'ਚ ਸਹਿਮ ਦਾ ਮਾਹੌਲ, ਪੁਲਿਸ ਜਾਂਚ ਚ ਜੁਟੀ
Bctvnews

ਬਟਾਲਾ ਨਜ਼ਦੀਕ ਪਿੰਡ ਜੈਤੀ ਪੁਰ ਬੀਤੀ ਰਾਤ ,ਸ਼/ਰਾਬ ਦੇ ਕਾਰੋਬਾਰੀ ਪੱਪੂ ਜੈਤੀ ਪੁਰ ਦੇ ਘਰ 'ਤੇ ਅਣਪਛਾਤੇ ਤਿੰਨ ਨੌਜਵਾਨਾਂ ਨੇ ਕੀਤਾ  ਬ/ਲਾਸ/ਟ ਘਟ...
16/01/2025

ਬਟਾਲਾ ਨਜ਼ਦੀਕ ਪਿੰਡ ਜੈਤੀ ਪੁਰ ਬੀਤੀ ਰਾਤ ,ਸ਼/ਰਾਬ ਦੇ ਕਾਰੋਬਾਰੀ ਪੱਪੂ ਜੈਤੀ ਪੁਰ ਦੇ ਘਰ 'ਤੇ ਅਣਪਛਾਤੇ ਤਿੰਨ ਨੌਜਵਾਨਾਂ ਨੇ ਕੀਤਾ ਬ/ਲਾਸ/ਟ ਘਟਨਾ ਸੀ ਸੀ ਟੀ ਵੀ ਕੈਮਰੇ ਚ ਕੈਦ, ਇਲਾਕੇ 'ਚ ਸਹਿਮ ਦਾ ਮਾਹੌਲ,

*ਬਟਾਲਾ**ਫੌਜ ਤੈਨਾਤ ਹੌਲਦਾਰ ਤੇ ਉਸਦੇ ਦੋ ਸਾਥੀ ਏਟੀਐਮ ਤੋੜਨ ਦੀ ਕੋਸ਼ਿਸ਼ ਦੇ ਦੋਸ਼ ਚ ਆਏ ਪੁਲਿਸ ਅੜਿਕੇ*ਬਟਾਲਾ ਪੁਲਿਸ ਨੇ ਪਿਛਲੇ ਹਫਤੇ ਅੱਡਾ ਡ...
11/01/2025

*ਬਟਾਲਾ*
*ਫੌਜ ਤੈਨਾਤ ਹੌਲਦਾਰ ਤੇ ਉਸਦੇ ਦੋ ਸਾਥੀ ਏਟੀਐਮ ਤੋੜਨ ਦੀ ਕੋਸ਼ਿਸ਼ ਦੇ ਦੋਸ਼ ਚ ਆਏ ਪੁਲਿਸ ਅੜਿਕੇ

*ਬਟਾਲਾ ਪੁਲਿਸ ਨੇ ਪਿਛਲੇ ਹਫਤੇ ਅੱਡਾ ਡੇਹਰੀਵਾਲ ਦਰੋਗਾ ਵਿੱਚ ਲੱਗੇ ਐੱਸਬੀਆਈ ਬੈਂਕ ਦੇ ਇੱਕ ਏਟੀਐੱਮ ਨੂੰ ਗੈਸ ਕਟਰ ਨਾਲ ਕੱਟ ਕੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ- ਐਸਪੀ ਗੁਰਪ੍ਰਤਾਪ ਸਿੰਘ ਸਹੋਤਾ
BctvNew ਹਰ ਖ਼ਬਰ ਤੇ ਨਜ਼ਰ

ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਫ਼ੁੱਲਾਂ ਨਾਲ ਸਜਾਈ ਵੈਨ ’ਚ ਲਿਆਂਦੀ ਗਈ ਦੇਹ, ਦੁਪਿਹਰ ਤਿੰਨ ਵਜੇ ਹੋਵੇਗਾ ਅੰਤਿਮ ...
11/01/2025

ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ
ਫ਼ੁੱਲਾਂ ਨਾਲ ਸਜਾਈ ਵੈਨ ’ਚ ਲਿਆਂਦੀ ਗਈ ਦੇਹ, ਦੁਪਿਹਰ ਤਿੰਨ ਵਜੇ ਹੋਵੇਗਾ ਅੰਤਿਮ ਸੰਸਾਰ,

ਲੁਧਿਆਣਾ ਪੱਛਮੀ ਤੋ ਆਮ ਆਦਮੀ ਦੇ MLA ਗੁਰਪ੍ਰੀਤ ਸਿੰਘ ਗੋਗੀ ਦੇ ਅਕਾਲ ਚਲਾਣੇ ’ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਗਟਾਇਆ ਦੁੱਖ
11/01/2025

ਲੁਧਿਆਣਾ ਪੱਛਮੀ ਤੋ ਆਮ ਆਦਮੀ ਦੇ MLA ਗੁਰਪ੍ਰੀਤ ਸਿੰਘ ਗੋਗੀ ਦੇ ਅਕਾਲ ਚਲਾਣੇ ’ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਗਟਾਇਆ ਦੁੱਖ

08/01/2025

ਧੁੰਦ ਹੀ ਧੁੰਦ ਸਾਵਧਾਨ ਰਹੋ,,ਰਾਹਗੀਰਾਂ ਨੂੰ ਅਪੀਲ ਜਰੂਰੀ ਕੰਮ ਹੈ ਤਾਂ ਹੀ,,ਰਾਤ ਸਮੇਂ ਸਫਰ ਕਰੋ,
ਪੁਲਿਸ ਪ੍ਰਸਾਸਨ ਨੂੰ ਅਪੀਲ ,ਨੈਸ਼ਨਲ ਹਾਈਵੇ ਤੇ ਲੱਗੇ ਬੇਰੀਗੇਟਾ ਉਪਰ ਲਾਈਟਾਂ ਦਾ ਇੰਤਜ਼ਾਮ ਕੀਤਾ ਜਾਵੇ ਜਾ, ਹਟਾਇਆ ਜਾਵੇ, Bctvnews ਹਰ ਖ਼ਬਰ ਤੇ ਨਜ਼ਰ ;

ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਬਰ ਗੁਰਿੰਦਰ ਸਿੰਘ ਬਾਜਵਾ ਘਰ ਵਿੱਚ ਨਜ਼ਰਬੰਦਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੇ 2 ਸਾਲ ਪੂਰੇ ਹੋਣ ਤ...
07/01/2025

ਕੌਮੀ ਇਨਸਾਫ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਬਰ ਗੁਰਿੰਦਰ ਸਿੰਘ ਬਾਜਵਾ ਘਰ ਵਿੱਚ ਨਜ਼ਰਬੰਦ
ਕੌਮੀ ਇਨਸਾਫ ਮੋਰਚਾ ਚੰਡੀਗੜ੍ਹ ਦੇ 2 ਸਾਲ ਪੂਰੇ ਹੋਣ ਤੇ 7 ਜਨਵਰੀ ਨੂੰ ਹੋਣ ਵਾਲੇ ਸਮਾਗਮ ਵਿੱਚ ਜਾਣ ਤੋ ਰੋਕਣ ਲਈ ਮੋਰਚੇ ਦੀ ਤਾਲਮੇਲ ਕਮੇਟੀ ਦੇ ਮੈਬਰ ਗੁਰਿੰਦਰ ਸਿੰਘ ਬਾਜਵਾ ਨੂੰ ਬਟਾਲਾ ਪੁਲਿਸ ਨੇ 6 ਜਨਵਰੀ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਤਾਂ ਜੋ ਉਹ ਸਮਾਗਮ ਵਿੱਚ ਨਾ ਪਹੁੰਚ ਸਕਣ । ਇਥੇ ਇਹ ਵਰਣਨਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਜੋ 32ੑ32 ਸਾਲਾ ਤੋ ਜੇਲ੍ਹਾ ਵਿੱਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾ ਦੀ ਰਿਹਾਈ ਲਈ 7 ਜਨਵਰੀ 2023 ਤੋ ਚੰਡੀਗੜ੍ਹ ਅਤੇ ਮੁਹਾਲੀ ਦੀਆ ਬਰੂਹਾ ਤੇ ਲੱਗਾ ਹੋਇਆ ਹੈ ।ਉਸ ਨਾਲ ਸ੍ਰ ਬਾਜਵਾ ਪਹਿਲੇ ਦਿਨ ਤੋ ਜੁੜੇ ਹੋਏ ਹਨ ਅਤੇ ਮੋਰਚੇ ਦੇ ਹਰ ਪ੍ਰੋਗਰਾਮ ਵਿੱਚ ਉਹ ਆਪਣੇ ਸਾਥੀਆ ਸਮੇਤ ਪਿਛਲੇ 2 ਸਾਲਾ ਤੋ ਸਮੂਲੀਅਤ ਕਰਦੇ ਆ ਰਹੇ ਹਨ ।ਪਿਛਲੇ ਸਾਲ ਮੋਰਚੇ ਵਲੋ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗੁਰਦਾਸਪੁਰ ਫੇਰੀ ਸਮੇ ਉਸ ਦਾ ਕਾਲੀਆ ਝੰਡੀਆ ਨਾਲ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਤਾਂ ਉਸ ਸਮੇ ਵੀ ਅਮਿਤ ਸ਼ਾਹ ਦਾ ਵਿਰੋਧ ਕਰਨ ਤੇ ਪੁਲਿਸ ਨੇ ਬਾਜਵਾ ਤੇ ਪਰਚਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ ਸੀ ।

ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ 35 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਦੇ ਮੱਦੇ ਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਐਸ ਕੇ ਐਮ ਗੈਰ ਰਾਜਨੀਤਿਕ...
30/12/2024

ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ 35 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਦੇ ਮੱਦੇ ਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਐਸ ਕੇ ਐਮ ਗੈਰ ਰਾਜਨੀਤਿਕ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਸ਼੍ਰੋਮਣੀ ਅਕਾਲੀ ਦਲ ਵੱਲੋ ਹਿਮਾਇਤ ਕਰਦਿਆਂ ਅੱਜ ਅੰਮ੍ਰਿਤਸਰ ਬਟਾਲਾ ਬਾਈਪਾਸ ਚੌਂਕ ਤੇ ਵੱਖ ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਵਪਾਰੀ, ਧਾਰਮਿਕ ਅਤੇ ਸਿਆਸੀ ਪਾਰਟੀਆਂ ਵੱਲੋਂ ਦਿੱਤੇ ਗਏ ਦਿੱਤੇ ਗਏ ਧਰਨੇ ਵਿੱਚ ਸ਼ਾਮਿਲ ਹੋਣ ਦਾ ਸੁਭਾਗ ਸਮਾਂ ਪ੍ਰਾਪਤ ਹੋਇਆ
ਵਾਹਿਗੁਰੂ ਕਿਰਪਾ ਕਰੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਚੜਦੀ ਕਲਾ ਵਿੱਚ ਰੱਖੇ- ਪਲਵਿੰਦਰ ਸਿੰਘ ਨੰਬਰਦਾਰ ਬਟਾਲਾ/ਗੁਰਦਾਸਪੁਰ

*ATTACK ON POLICE ESTABLISHMENTS IN GURDASPUR AND BATALA: PUNJAB POLICE ARRESTS MASTERMIND AMONG FIVE MEMBERS OF PAK-BAC...
29/12/2024

*ATTACK ON POLICE ESTABLISHMENTS IN GURDASPUR AND BATALA: PUNJAB POLICE ARRESTS MASTERMIND AMONG FIVE MEMBERS OF PAK-BACKED BKI TERROR MODULE*

*— POLICE TEAMS RECOVER TWO PISTOLS INCLUDING SOPHISTICATED 9MM G***K*

*— WITH BUST OF THIS MODULE, PUNJAB POLICE SOLVES ALL INCIDENTS OF ATTACK ON POLICE ESTABLISHMENTS, SAYS DGP GAURAV YADAV*

*— TWO OF ACCUSED PERSONS TRIED TO EVADE POLICE CUSTODY, HELD AFTER ENCOUNTER: DGP PUNJAB*

Batala/ CHANDIGARH December 29:

In a major breakthrough, Punjab Police has busted yet another Pakistan-ISI backed terror-module being operated by Babbar Khalsa International (BKI) being operated by foreign-based Harpreet Singh alias Happy Passia and Shamsher alias Honey with the arrest of its five members including mastermind Abhijot Singh involved in lobbing hand-gr***de at two police establishments in Batala and Gurdaspur, said Director General of Police (DGP) Punjab Gaurav Yadav here on Sunday.

“By successfully busting this module, Punjab Police has solved all the incidents of attacks on Police Establishments in the state,” said the DGP.

Other arrested four persons have been identified as Kuljit Singh, Rohit alias Ghessi, Shubham and Gurjinder Singh alias Raja, all residents of Qila Lal Singh in Batala. Police teams have also recovered two pistols including one sophisticated 9MM g***k pistol and one .32 bore pistol from their possession.

The development came days after some persons hurled hand gr***de at Ghaniae Ke Bangar Police Station in Batala on December 12 at around 10.20pm, followed by attack on the Wadala Bangar Police Post in Gurdaspur on December 20 at around 9.30pm. Following the incidents, terrorist organisation BKI had used social media platform to claim the responsibility for these terror acts using separate social media posts.

DGP Gaurav Yadav said that the accused persons Abhijot Singh and Kuljit Singh have sustained bullet injuries, when both were taken for the recovery and they attacked police team to evade custody, in response the police acted in self-defense. Both the accused persons have been admitted to the Civil Hospital in Batala, where they are reported to be in stable condition, he added.

The DGP said that investigations are in progress to establish forward and backward linkages in this case and unveil the entire terror module.

Sharing more details, Deputy Inspector General of Police (DIG) Border Range Satinder Singh said that following the attack at police establishments, Batala Police has launched a special operation to trace the perpetrators.

Following the technical and human-based intels, Police teams under the supervision of SSP Batala Suhail Qasim Mir managed to track down all the accused persons and apprehend them, he added.

SSP Suhail Qasim Mir said that further investigation is on and more arrests and recoveries are likely in coming days.
*Bctv News*

ਗੁਰਦਾਸਪੁਰ ਤੇ ਬਟਾਲਾ 'ਚ ਪੁਲਿਸ ਅਦਾਰਿਆਂ 'ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ....
29/12/2024

ਗੁਰਦਾਸਪੁਰ ਤੇ ਬਟਾਲਾ 'ਚ ਪੁਲਿਸ ਅਦਾਰਿਆਂ 'ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

- ਪੁਲਿਸ ਟੀਮਾਂ ਨੇ 9 ਐਮ.ਐਮ. ਗਲੌਕ ਸਮੇਤ ਦੋ ਪਿਸਤੌਲ ਕੀਤੇ ਬਰਾਮਦ

- ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਹੋਏ ਹਮਲੇ ਦੀਆਂ ਸਾਰੀਆਂ ਗੁੱਥੀਆਂ ਸੁਲਝਾਈਆਂ: ਡੀ.ਜੀ.ਪੀ. ਗੌਰਵ ਯਾਦਵ

- ਦੋ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼, ਐਨਕਾਊਂਟਰ ਉਪਰੰਤ ਕਾਬੂ: ਡੀ.ਜੀ.ਪੀ. ਪੰਜਾਬ

ਬਟਾਲਾ/ਚੰਡੀਗੜ੍ਹ, 29 ਦਸੰਬਰ:

ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼ ਅਧਾਰਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਸ਼ਮਸ਼ੇਰ ਉਰਫ਼ ਹਨੀ ਵੱਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ ਪੁਲਿਸ ਅਦਾਰਿਆਂ 'ਤੇ ਹੋਏ ਹਮਲਿਆਂ ਦੀਆਂ ਸਾਰੀਆਂ ਗੁੱਥੀਆਂ ਨੂੰ ਸੁਲਝਾ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਬਾਕੀ ਚਾਰ ਵਿਅਕਤੀਆਂ ਦੀ ਪਛਾਣ ਕੁਲਜੀਤ ਸਿੰਘ, ਰੋਹਿਤ ਉਰਫ਼ ਘੇਸੀ, ਸ਼ੁਭਮ ਅਤੇ ਗੁਰਜਿੰਦਰ ਸਿੰਘ ਉਰਫ਼ ਰਾਜਾ ਸਾਰੇ ਵਾਸੀ ਕਿਲ੍ਹਾ ਲਾਲ ਸਿੰਘ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਜਿਹਨਾਂ ਵਿੱਚ ਇੱਕ 9 ਐਮ.ਐਮ. ਗਲਾਕ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹੈ, ਵੀ ਬਰਾਮਦ ਕੀਤੇ ਹਨ।

ਇਹ ਸਫ਼ਲਤਾ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਸਟੇਸ਼ਨ 'ਤੇ 12 ਦਸੰਬਰ ਨੂੰ ਰਾਤ 10.20 ਵਜੇ ਦੇ ਕਰੀਬ ਕੁਝ ਵਿਅਕਤੀਆਂ ਵੱਲੋਂ ਹੈਂਡ ਗ੍ਰਨੇਡ ਸੁੱਟੇ ਜਾਣ ਤੋਂ ਉਪਰੰਤ ਅਤੇ 20 ਦਸੰਬਰ ਨੂੰ ਰਾਤ 9.30 ਵਜੇ ਦੇ ਕਰੀਬ ਗੁਰਦਾਸਪੁਰ ਦੀ ਵਡਾਲਾ ਬਾਂਗਰ ਪੁਲਿਸ ਚੌਕੀ 'ਤੇ ਹੋਏ ਹਮਲੇ ਉਪਰੰਤ ਕੁਝ ਦਿਨਾਂ ਬਾਅਦ ਹਾਸਲ ਹੋਈ ਹੈ। ਇਹਨਾਂ ਘਟਨਾਵਾਂ ਤੋਂ ਬਾਅਦ, ਅੱਤਵਾਦੀ ਸੰਗਠਨ ਬੀ.ਕੇ.ਆਈ. ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੱਖ-ਵੱਖ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਇਹਨਾਂ ਅੱਤਵਾਦੀ ਹਮਲਿਆਂ ਦੀ ਜ਼ਿੰਮੇਵਾਰੀ ਲਈ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਦੋਂ ਮੁਲਜ਼ਮ ਅਭੀਜੋਤ ਸਿੰਘ ਅਤੇ ਕੁਲਜੀਤ ਸਿੰਘ ਨੂੰ ਰਿਕਵਰੀ ਲਈ ਲਿਜਾਇਆ ਗਿਆ ਤਾਂ ਉਨ੍ਹਾਂ ਨੇ ਹਿਰਾਸਤ ਤੋਂ ਭੱਜਣ ਲਈ ਪੁਲਿਸ ਟੀਮ 'ਤੇ ਹਮਲਾ ਕਰ ਦਿੱਤਾ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਲਈ ਗੋਲੀਬਾਰੀ ਕੀਤੀ ਜਿਸ ਦੇ ਚਲਦਿਆਂ ਦੋਵਾਂ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਅਤੇ ਇਸ ਪੂਰੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਬਾਰਡਰ ਰੇਂਜ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਅਦਾਰਿਆਂ 'ਤੇ ਹੋਏ ਹਮਲੇ ਉਪਰੰਤ ਬਟਾਲਾ ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਤਕਨੀਕੀ ਅਤੇ ਮਨੁੱਖੀ ਸੂਹਾਂ ‘ਤੇ ਕਾਰਵਾਈ ਕਰਦਿਆਂ ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਸਾਰੇ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਐਸ.ਐਸ.ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਸ੍ਰੀ ਧਿਆਨਪੁਰ ਧਾਮ ਕਰੋੜਾਂ ਲੋਕਾਂ ਦੀ ਆਸਥਾ ਦਾ ਪ੍ਰਤੀਕ:   ਚੰਦਰਕਾਂਤ ,ਮਹਾਜਨ, ਮਿੰਟੂ,ਪਲਾਜਾ,ਬਜਰੰਗ ਦਲ ਹਿੰਦੁਸਤਾਨ ਦੇ ਅਹੁਦੇਦਾਰਾਂ ਨੇ ਸ੍ਰੀ...
28/12/2024

ਸ੍ਰੀ ਧਿਆਨਪੁਰ ਧਾਮ ਕਰੋੜਾਂ ਲੋਕਾਂ ਦੀ ਆਸਥਾ ਦਾ ਪ੍ਰਤੀਕ: ਚੰਦਰਕਾਂਤ ,ਮਹਾਜਨ, ਮਿੰਟੂ,ਪਲਾਜਾ,
ਬਜਰੰਗ ਦਲ ਹਿੰਦੁਸਤਾਨ ਦੇ ਅਹੁਦੇਦਾਰਾਂ ਨੇ ਸ੍ਰੀ ਧਿਆਨਪੁਰ ਧਾਮ ਵਿਖੇ ਹੋਏ ਨਤਮਸਤਕ
ਬਟਾਲਾ: ਅੱਜ ਬਜਰੰਗ ਦਿਲ ਹਿੰਦੁਸਤਾਨ ਦੇ ਅਹੁਦੇਦਾਰ ਪੰਜਾਬ ਪ੍ਰਧਾਨ ਐਡ. ਚੰਦਰਕਾਂਤ ਮਹਾਜਨ ਦੀ ਅਗਵਾਈ ਹੇਠ ਸ਼੍ਰੀ ਬਾਵਾ ਲਾਲ ਦਿਆਲ ਜੀ ਦੀ ਚਰਨ ਛੂਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਧਿਆਨਪੁਰ ਧਾਮ ਵਿਖੇ ਨਤਮਤਸਕ ਹੋਏ ਅਤੇ ਸ੍ਰੀ ਬਾਵਾ ਲਾਲ ਜੀ ਅਤੇ ਸ੍ਰੀ 1008 ਮਹਾਰਾਜ ਸੁੰਦਰ ਦਾਸ ਜੀ ਦਾ ਆਸੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਉੱਤਰ ਭਾਰਤ ਦੇ ਪ੍ਰਧਾਨ ਗਗਨ ਪਲਾਜਾ, ਉੱਤਰ ਭਾਰਤ ਦੇ ਮੀਡੀਆ ਇੰਚਾਰਜ ਰਾਜੀਵ ਮਿੰਟੂ ਅਤੇ ਪੰਜਾਬ ਪ੍ਰਧਾਨ ਐਡ. ਚੰਦਰਕਾਂਤ ਮਹਾਜਨ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਅੱਜ ਉਨ੍ਹਾਂ ਨੇ ਸਾਥੀਆਂ ਸਮੇਤ ਸ੍ਰੀ ਧਿਆਨਪੁਰ ਧਾਮ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਬਾਵਾ ਲਾਲ ਜੀ ਅਤੇ ਸ੍ਰੀ ਰਾਮ ਸੁੰਦਰ ਦਾਸ ਜੀ ਦਾ ਆਸੀਰਵਾਦ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਧਿਆਨਪੁਰ ਧਾਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਅਤੇ ਸ਼ਾਂਤੀ ਮਿਲੀ ਹੈ , ਜਿਸ ਨੂੰ ਉਹ ਸਬਦਾਂ ਵਿੱਚ ਬਿਆਨ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸ੍ਰੀ ਧਿਆਨਪੁਰ ਧਾਮ ਕਰੋੜਾਂ ਲੋਕਾਂ ਦੀ ਆਸਥਾ ਦਾ ਪ੍ਰਤੀਕ ਹੈ ਜਿੱਥੇ ਹਰ ਰੋਜ ਵੱਡੀ ਗਿਣਤੀ ‘ਚ ਸਰਧਾਲੂ ਮੱਥਾ ਟੇਕ ਕੇ ਸ੍ਰੀ ਬਾਵਾ ਲਾਲ ਜੀ ਦਾ ਆਸੀਰਵਾਦ ਪ੍ਰਾਪਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਬਾਵਾ ਲਾਲ ਜੀ ਨੇ ਲੋਕਾਂ ਨੂੰ ਪ੍ਰਮਾਤਮਾ ਦੀ ਭਗਤੀ ਕਰਨ ਅਤੇ ਮਿਲ ਜੁਲ ਕੇ ਰਹਿਣ ਦਾ ਸੰਦੇਸ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸ੍ਰੀ ਬਾਵਾ ਲਾਲ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੀ ਨੌਜਵਾਨ ਪੀੜ੍ਹੀ ਆਪਣੇ ਭਾਰਤੀ ਸੱਭਿਆਚਾਰ ਨੂੰ ਭੁੱਲਦੀ ਜਾ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਆਪਣੇ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਗ੍ਰੰਥਾਂ ਤੋਂ ਜਾਣੂ ਕਰਵਾਈਏ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਧਾਰਮਿਕ ਕੰਮਾਂ ਵਿਚ ਵੱਧ ਤੋਂ ਵੱਧ ਦਿਲਚਸਪੀ ਲੈ ਕੇ ਪ੍ਰਮਾਤਮਾ ਦੇ ਚਰਨਾਂ ਨਾਲ ਜੁੜ ਸਕੇ। ਇਸ ਮੌਕੇ ਪਾਰਸ ਪਹਿਲਵਾਨ ਜਿਲ੍ਹਾ ਪ੍ਰਧਾਨ ਮੁਹਾਲੀ, ਰਮੇਸ ਨੋਨਾ ਪੱਤਰਕਾਰ, ਦਿਨੇਸ ਕੋਹਲੀ, ਪ੍ਰਵੀਨ ਕੁਮਾਰ, ਸੋਨੂੰ ਧਵਨ, ਗੁਰਮੇਜ ਮਸੀਹ ਆਦਿ ਹਾਜਰ ਸਨ।

ਭਾਰਤ ਦੇ ਸਾਬਕਾ ਪ੍ਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ, ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ ਉਨਾਂ ਦੀ ਮ੍ਰਿਤਕ ਦੇਹ,,
28/12/2024

ਭਾਰਤ ਦੇ ਸਾਬਕਾ ਪ੍ਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ, ਕਾਂਗਰਸ ਹੈੱਡਕੁਆਰਟਰ ਲਿਆਂਦੀ ਗਈ ਉਨਾਂ ਦੀ ਮ੍ਰਿਤਕ ਦੇਹ,,

ਨਹੀਂ ਰਹੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ  ਡਾ ਮਨਮੋਹਨ ਸਿੰਘ,
26/12/2024

ਨਹੀਂ ਰਹੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ,

ਜਿਨ੍ਹਾਂ ਅਸਲਾ ਲਾਇਸੰਸਧਾਰਕਾਂ ਨੇ ਈ-ਸੇਵਾ ਪੋਰਟਲ ਵਿੱਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ, ਉਹ ਤੁਰੰਤ ਆਪਣੇ ਅਸਲਾ ਲਾਇਸੰਸ ...
24/12/2024

ਜਿਨ੍ਹਾਂ ਅਸਲਾ ਲਾਇਸੰਸਧਾਰਕਾਂ ਨੇ ਈ-ਸੇਵਾ ਪੋਰਟਲ ਵਿੱਚ ਸਤੰਬਰ 2019 ਤੋਂ ਬਾਅਦ ਕੋਈ ਸਰਵਿਸ ਅਪਲਾਈ ਨਹੀਂ ਕੀਤੀ, ਉਹ ਤੁਰੰਤ ਆਪਣੇ ਅਸਲਾ ਲਾਇਸੰਸ ਰੀਨਿਊ ਕਰਨ ਲਈ 31 ਦਸੰਬਰ 2024 ਤੋਂ ਪਹਿਲਾਂ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਣ -ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਹਰਜਿੰਦਰ ਸਿੰਘ

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਜਾਗਰੂਕਤਾ ਸੈਮੀਨਾਰਬਟਾਲਾ,/ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲ...
23/12/2024

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਜਾਗਰੂਕਤਾ ਸੈਮੀਨਾਰ

ਬਟਾਲਾ,/ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼ੇਖੂਪੁਰ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਪੀ.ਐਸ. ਰੰਗੜ ਨੰਗਲ ਵਿਖੇ ਆਪਣੇ ਦੌਰੇ ਦੌਰਾਨ ਇੱਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਬਾਲ ਦੁਰਵਿਵਹਾਰ, ਗੁੱਡ ਟੱਚ ਅਤੇ ਬੈਡ ਟੱਚ, ਅਤੇ ਹੈਲਪਲਾਈਨ ਨੰਬਰ 112/1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮਨਜੀਤ ਸਿੰਘ ਸੰਧੂ ਵੀ ਮੋਜੂਦ ਸਨ।

ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਬਟਾਲਾ ਪੁਲਿਸ ਵਲੋਂ ਲਗਾਤਾਰ ਸੈਮੀਨਾਰ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ, ਇਸ ਲਈ ਸਾਨੂੰ ਕਿਸੇ ਵੀ ਕਿਸਮ ਦਾ ਨਸ਼ਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।

ਖੰਨਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ,ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸੀਆਂ ਸਮੇਤ  ਲਾਈ...
22/12/2024

ਖੰਨਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ,ਪੰਜਾਬ ਪ੍ਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸੀਆਂ ਸਮੇਤ ਲਾਈਆਂ ਰੋਸ ਧਰਨਾ,MC ਉਪ ਚੋਣ ਦੀਆਂ ਵੋਟਾਂ ਦੀ ਗਿਣਤੀ ਦੌਰਾਨ 'ਆਪ' ਦੇ ਵਰਕਰਾਂ ਤੇ ਬੈਲਟ ਮਸ਼ੀਨ ਨੂੰ ਤੋੜ ਕੇ ਗੁੰ/ਡਾ/ਗ/ਰਦੀ ਕਰਨ ਦੇ ਲਾਏ ਦੋਸ਼,। ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਦੌਰਾਨ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਪੰਜਾਬ ਦੇ ਲੋਕ ਅਮਨ ਪਸੰਦ ਹਨ ਅਤੇ ਲੋਕਤੰਤਰ ਦਾ ਕ/ਤ/ਲ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ- ਪ੍ਰਤਾਪ ਸਿੰਘ ਬਾਜਵਾ

Address

Batala

Telephone

+919417481090

Website

Alerts

Be the first to know and let us send you an email when BC TV News posts news and promotions. Your email address will not be used for any other purpose, and you can unsubscribe at any time.

Contact The Business

Send a message to BC TV News:

Videos

Share