![](https://img3.medioq.com/687/669/1152527356876695.jpg)
13/01/2025
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਗੋਗੀ ਬੱਸੀ ਦੇ ਵਿਛੋੜੇ ਨਾਲ ਵੱਡਾ ਘਾਟਾ ਪਿਆ ਹੈ।
ਮੈਂ ਪਰਿਵਾਰ ਤੇ ਸਕੇ-ਸਬੰਧੀਆਂ ਨਾਲ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ। ਪ੍ਰਮਾਤਮਾ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਿਸ਼ ਕਰਨ। 🙏🏻