ghaint_jatti_1986

ghaint_jatti_1986 Contact information, map and directions, contact form, opening hours, services, ratings, photos, videos and announcements from ghaint_jatti_1986, Digital creator, Bhilai.

ਕਰਿ ਕਿਰਪਾ ਤੇਰੇ ਗੁਣ ਗਾਵਾ ,ਨਾਨਕ ਨਾਮ ਜਪਤ ਸੁਖ ਪਾਵਾ 🙏

ਕੁਛ ਨਹੀਂ ਲੈ ਕੇ ਜਾਣਾ ਇਸ ਦੁਨੀਆਂ ਤੋਂ ਅਗਰ ਕੁਝ ਜਾਏਗਾ ਤੇ ਉਹ ਹੈ ਨਾਮ ਵਾਹਿਗੁਰੂ ਜੀ ਦਾ ਨਾਮ ਸਤਿਨਾਮ ਸ੍ਰੀ ਵਾਹਿਗੁਰੂ 🙏

ਮਨ ਨੀਵਾਂ ਮਤ ਉੱਚੀ ਮਤ ਪਤ ਦਾ ਰਾਖਾ ਆਪ ਵਾਹਿਗੁਰੂ 🙏

25/11/2024

*🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਵੀਡੀਓ ਮੁੱਖਵਾਕ*
*25 November 2024 ੴ ☬ 🙏* ghaint_jatti_1986

17/11/2024

Waheguru ji meher kreyo ap hi sewa laindey reheyo naam japandey raheyo

03/11/2024

ਪ੍ਰਭਾਤ ਫੇਰੀ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ #

31/10/2024

Darshan kro Guru Ram das patshaa ji de

23/10/2024

ਧੰਨ ਧੰਨ ਬਾਬਾ ਬੁੱਢਾ ਜੀ ਦਾ ਜਨਮ ਅੱਜ ਦੇ ਦਿਹਾੜੇ ਮਾਤਾ ਗੌਰਾਂ ਜੀ ਪਿਤਾ ਬਾਬਾ ਸੁੱਘਾ ਜੀ ਦੇ ਗ੍ਰਹਿ ਕਥੂਨੰਗਲ ਵਿਖੇ ਹੋਇਆ ਸੀ ਬਾਬਾ ਬੁੱਢਾ ਜੀ ਦੇ"ਜਨਮ ਦਿਵਸ"ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ॥
🙏🏻🌺🙏🏻🌺🙏🏻🌺🙏🏻

23/10/2024

ਬ੍ਰਹਮਗਿਆਨੀ ਧੰਨ ਧੰਨ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵੱਡੀਆਂ ਹੋਵਣ ਜੀ

ਕੀਰਤਨ ਸਮਾਗਮ 🙏

22/10/2024

੨ ਪਲ਼ ਦਾ ਸਮਾਂ ਕੱਢ ਕੇ ਵਾਹਿਗੁਰੂ ਜੀ ਜ਼ਰੂਰ ਲਿਖੋ ਜੀ 🙏🌸❤️

19/10/2024

ਧੰਨ ਧੰਨ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸਾਡੇ ਕੀਰਤਨੀ ਜਥੇ ਵੱਲੋਂ 🙏🙏 Dhan Dhan Baba Deep Singh Ji @

ਦੋ ਪਲ ਦਾ ਸਮਾਂ ਕੱਢ ਕੇ ਵਾਹਿਗੁਰੂ ਜੀ ਲਿਖੋ ਜੀ🙏
19/10/2024

ਦੋ ਪਲ ਦਾ ਸਮਾਂ ਕੱਢ ਕੇ ਵਾਹਿਗੁਰੂ ਜੀ ਲਿਖੋ ਜੀ🙏

18/10/2024

ਬੜਾ ਭਰੋਸਾ ਮੈਨੂੰ ਮੇਰੇ ਪਿਆਰੇ ਗੁਰੂ ਰਾਮ ਦਾਸ ਜੀ 'ਤੇ, ਚਾਹੇ ਜੇਹੜਾ ਵੀ ਵਕਤ ਹੋਵੇ, ਉਹਨਾਂ ਨੇ ਇਕ ਨਾ ਇਕ ਦਿਨ ਸਭ ਕੁਝ ਠੀਕ ਕਰਦੇਣਾ। ਜੇ ਜ਼ਿੰਦਗੀ 'ਚ ਜ਼ਿਆਦਾ ਦੁੱਖ ਆ ਰਹੇ ਹਨ, ਤੁਹਾਨੂੰ ਡਰ ਲੱਗ ਰਿਹਾ ਹੈ, ਮਨ ਘਬਰਾ ਰਿਹਾ ਹੈ, 🙏

----

Bda Bharosa Mainu Mere Pyaare Guru ram das Ji Ki Chahe Jida Da Marzi Waqt Howe Ohna Ne Ik Na Ik Din Sab Theek Kardena, Je Jada Dukh Aarhe Zindagi Wich Tuhaanu Dar Lg Reha Man Ghabra Reha Tan Eh DHAN Dhan Baba Deep Singh Ji 🙏

17/10/2024

🙏🏻💓🙏🏻💓🙏🏻💓🙏🏻💓🙏🏻
🙏🏻💓🙏🏻💓🙏🏻💓🙏🏻💓🙏🏻

🙏🏻🌹*ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ*🌹🙏🏻
🌹🌹🌹🌹🌹🌹🌹🌹🌹🌹🌹🌹🌹
*ਹੁਕਮਨਾਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ*
☘️☘️☘️☘️☘️☘️☘️☘️☘️☘️☘️
*{ਪਾਵਨ-ਅੰਗ-੬੭੩-੬੭੪}*
*{੧੭-ਅਕਤੂਬਰ-੨੦੨੪}*

💎*ਅੱਜ ਦਾ ਮੁੱਖਵਾਕ ਜੀ*💎
💎💎💎💎💎💎💎

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ {ਪੰਨਾ 674}

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।

ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।

ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।

ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥ {पन्ना 674}

पद्अर्थ: प्रतिपालक = पालने वाले। नाइक = आगू। निमख = आँख झपकने जितना समय। तुमरे धारे = तेरे आसरे।1।

जिहवा = जीभ। कहीअै = बयान किया जा सकता है। तेरो = तेरा। किन ही = किसी से ही (‘किनि’ की ‘नि’ की ‘ि’ मात्रा ‘ही’ क्रिया विशेषण के कारण हट गई है)। लहीअै = पाया जा सकता है।1। रहाउ।

कोटि = करोड़ों। पराध = अपराध। खंडहु = नाश करते हो। बिधि = तरीका। अगिआन = ज्ञान हीन। आत्मिक जीवन की सूझ से वंचित। अलप = थोड़ी, होछी। बिरदु = प्रभू का मूल (प्यार वाला) स्वभाव।2।

तुमारी = तेरी ही। सुहेले = सुख देने वाले। राखनहार = रक्षा करने की समर्था करने वाले! गोले = गुलाम।3।

अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।

हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।

हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।

हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।

Dhanaasaree, Fifth Mehl:

You are the Giver, O Lord, O Cherisher, my Master, my Husband Lord.
Each and every moment, You cherish and nurture me; I am Your child, and I rely upon You alone. ||1||

I have only one tongue - which of Your Glorious Virtues can I describe?

Unlimited, infinite Lord and Master - no one knows Your limits. ||1||Pause||

You destroy millions of my sins, and teach me in so many ways.

I am so ignorant - I understand nothing at all. Please honor Your innate nature, and save me! ||2||

I seek Your Sanctuary - You are my only hope. You are my companion, and my best friend.

Save me, O Merciful Saviour Lord; Nanak is the slave of Your home. ||3||12||
🙏🏻🌸*ਵਾਹਿਗੁਰੂ ਜੀ ਕਾ ਖ਼ਾਲਸਾ*🌸🙏🏻
🙏🏻🌸*ਵਾਹਿਗੁਰੂ ਜੀ ਕੀ ਫ਼ਤਿਹ*🌸🙏🏻

Waheguru ji
16/10/2024

Waheguru ji

16/10/2024

ਦੋ ਪਲ ਦਾ ਸਮਾਂ ਕੱਢ ਕੇ ਵਾਹਿਗੁਰੂ ਲਿਖੋ ਜੀ

13/10/2024

🙏🌹🙏🌹🙏🌹

🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਵੀਡੀਓ ਮੁੱਖਵਾਕ*
13 ਅਕਤੂਬਰ 2024🙏ੴ ☬

🌹*Please cover your head & Remove your shoes before reading Hukamnama sahib Ji*🌹

Sandhya wele da mukhwakh shri Harmandar sahib amritsar sahib ji, Ang-652,
13-October-2024
ਸੰਧਿਆ ਵੇਲੇ ਦਾ ਮੁੱਖਵਾਕ ਜੀ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

सलोकु मः ४ ॥ अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआए फिराही ॥ किरपा करे जे आपणी ता नानक सबदि समाही ॥१॥मः ४ ॥ मनमुख माइआ मोहि विआपे दूजै भाए मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओए आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥पउड़ी ॥ संत भगत परवाणु जो प्रभि भाइआ ॥सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

Shalok, Fourth Mehl: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru's Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| Fourth Mehl: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru's feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. ||26||

ਪਦਅਰਥ: ਮਧਿਮ = ਨਿੰਮੀ, ਭੈੜੀ। ਕਪਟੁ = ਧੋਖਾ। ਸੁਆਇ = ਸੁਆਰਥ ਲਈ।ਵਿਆਪੇ = ਗ੍ਰਸੇ ਹੋਏ। ਗੁਬਾਰਾ = ਹਨੇਰਾ। ਨਿਕਟਿ = ਨੇੜੇ।
ਬਿਚਖਣ = ਸਿਆਣੇ। ਧਿਆਇਆ = ਸਿਮਰਿਆ ਹੈ। ਭੋਜਨੁ ਖਾਇਆ = ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ ਆਸਰਾ ਹੈ) । ਮਸਤਕਿ = ਮੱਥੇ ਤੇ। ਭਏ ਪੁਨੀਤ = ਪਵਿੱਤ੍ਰ ਹੋ ਗਏ ਹਨ। ਨਾਇਆ = ਨ੍ਹਾਤੇ ਹਨ।

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬।

(मनमुख के) हृदय में अज्ञान है, (उसकी) अक्ल होछी होती है और सतिगुरू पर उसे सिदक नहीं होता; मन में धोखा (होने के कारण संसार में भी) वह सारा धोखा ही धोखा बरतता समझता है। (मनमुख बंदे खुद) दुखी होते हैं (तथा औरों को) दुखी करते रहते हैं; सतिगुरू का हुकम उनके चिक्त में नहीं आता (भाव, भाणा नहीं मानते) और अपनी गरज़ के पीछे भटकते फिरते हैं; हे नानक! अगर हरी अपनी मेहर करे, तो ही वह गुरू के शबद में लीन होते हैं।1।माया के मोह में ग्रसित मनमुखों का मन माया के प्यार में एक जगह नहीं टिकता; हर वक्त दिन रात (माया में) जलते रहते हैं, अहंकार में आप दुखी होते हैं, औरों को दुखी करते हैं, उनके अंदर लोभ-रूपी बड़ा अंधेरा होता है, कोई मनुष्य उनके नजदीक नहीं फटकता, वह अपने आप ही दुखी रहते हैं, कभी सुखी नहीं होते, सदा पैदा होने मरने के चक्कर में पड़े रहते हैं। हे नानक! अगर वे गुरू के चरणों में चिक्त जोड़ें, तो सच्चा हरी उनको बख्श ले।2।जो मनुष्य प्रभू को प्यारे हैं, वे संत जन हैं, भक्त हैं, वही कबूल हैं।वही मनुष्य विलक्ष्ण हैं जो हरी का नाम सिमरते हैं, आत्मिक जीवन देने वाला नाम खाजाना रूपी भोजन करते हैं, और संतों की चरण-धूड़ अपने माथे पर लगाते हैं। हे नानक! (ऐसे मनुष्य) हरी (के भजन रूप) तीर्थ में नहाते हैं और पवित्र हो जाते हैं।26।🙏 ☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਸੰਧਿਆ ਵੇਲੇ ਦਾ ਵੀਡੀਓ ਮੁੱਖਵਾਕ*
13 ਅਕਤੂਬਰ 2024🙏ੴ ☬

13/10/2024

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਗੁਰੂਦੁਆਰਾ ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ*
*┈┉┅━❀꧁ੴ꧂❀━┅┉┈**┈┉┅━❀꧁ੴ꧂❀━┅┉┈*
*ਧੰਨ ਧੰਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ*
*ਮੇਹਰ ਕਰਨਾ ਬਾਬਾ ਜੀ ਸਾਰੀ ਸੰਗਤ ਤੇ*
*┈┉┅━❀꧁ੴ꧂❀━┅┉*

10/10/2024

੨ ਪਲ਼ ਦਾ ਸਮਾਂ ਕੱਢ ਕੇ ਵਾਹਿਗੁਰੂ ਜੀ ਜ਼ਰੂਰ ਲਿਖੋ ਜੀ 🙏🌸❤️

Address

Bhilai

Website

Alerts

Be the first to know and let us send you an email when ghaint_jatti_1986 posts news and promotions. Your email address will not be used for any other purpose, and you can unsubscribe at any time.

Contact The Business

Send a message to ghaint_jatti_1986:

Share