BBC Punjab TV

BBC Punjab TV for Breaking News,Sports News,Crime News, Political News,Live &many more
(1)

21/10/2023

ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਅਫੀਮ ਦੀ ਭਾਰੀ ਖੇਪ ਬਰਾਮਦ


Today's Best Photo❤️❤️❤️❤️❤️
17/10/2023

Today's Best Photo
❤️❤️❤️❤️❤️




















ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ...
17/10/2023

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੦੧ ਕੱਤਕ (ਸੰਮਤ ੫੫੫ ਨਾਨਕਸ਼ਾਹੀ) ਅੰਗ ੬੬੬

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 01st Katak (Samvat 555 Nanakshahi) 17-October-2023 Ang 666

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਪਦਅਰਥ: ਹਮ = ਅਸੀ ਜੀਵ। ਭੀਖਕ = ਮੰਗਤੇ। ਭੇਖਾਰੀ = ਮੰਗਤੇ। ਨਿਜ ਪਤਿ = ਆਪਣੇ ਆਪ ਦਾ ਮਾਲਕ, ਸੁਤੰਤਰ। ਦਾਤਾ = ਦਾਤਾਂ ਦੇਣ ਵਾਲਾ। ਦੈਆਲ = ਦਇਆਵਾਨ। ਕੰਉ = ਨੂੰ। ਰਹਉ = ਰਹਉਂ, ਮੈਂ ਰਹਾਂ। ਰੰਗਿ = ਰੰਗ ਵਿਚ। ਰਾਤਾ = ਰੰਗਿਆ ਹੋਇਆ।੧। ਬਲਿਹਾਰੈ = ਕੁਰਬਾਨ। ਜਾਉ = ਜਾਉਂ, ਮੈਂ ਜਾਂਦਾ ਹਾਂ। ਵਿਟਹੁ = ਤੋਂ। ਕਰਣ ਕਾਰਣ = ਜਗਤ ਦਾ ਮੂਲ।੧।ਰਹਾਉ। ਫੇਰ = ਗੇੜ। ਕਿਰਪਨ ਕਉ = ਕੰਜੂਸ ਨੂੰ, ਮਾਇਆ = ਵੇੜ੍ਹੇ ਨੂੰ। ਕੀਜੈ = ਕਰ। ਬਖਸ = ਬਖ਼ਸ਼ਸ਼।੨। ਭਨਤਿ = ਆਖਦਾ ਹੈ। ਭਰਮ ਪਟ = ਭਰਮ ਦੇ ਪੜਦੇ। ਪਰਸਾਦੀ = ਕਿਰਪਾ ਨਾਲ। ਜਾਨਿਆ = ਸਾਂਝ ਪਾ ਲਈ। ਸਾਚੀ = ਸਦਾ ਕਾਇਮ ਰਹਿਣ ਵਾਲੀ। ਲਿਵ = ਲਗਨ। ਭੀਤਰਿ = ਅੰਦਰ, ਮਨ ਵਿਚ। ਸਿਉ = ਨਾਲ।੩।

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ - ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

रागु धनासिरी महला ३ घरु ४ ੴ सतिगुर प्रसादि ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥१॥ हंउ बलिहारै जाउ साचे तेरे नाम विटहु ॥ करण कारण सभना का एको अवरु न दूजा कोई ॥१॥ रहाउ ॥ बहुते फेर पए किरपन कउ अब किछु किरपा कीजै ॥ होहु दइआल दरसनु देहु अपुना ऐसी बखस करीजै ॥२॥ भनति नानक भरम पट खूल्हे गुर परसादी जानिआ ॥ साची लिव लागी है भीतरि सतिगुर सिउ मनु मानिआ ॥३॥१॥९॥

अर्थ: राग धनासरी, घर ४ में गुरू अमरदास जी की बाणी। अकाल पुरख एक है और सतिगुरू की कृपा द्वारा मिलता है। हे प्रभू! हम जीव तेरे (द्वार के) भिखारी हैं, तूँ स्वतंत्र रह कर सब को दातें देने वाला हैं। हे प्रभू! मेरे पर दयावान हो। मुझे भिखारी को अपना नाम दो (ता कि) मैं सदा तेरे प्रेम-रंग में रंगा रहूँ ॥१॥ हे प्रभू! मैं तेरे सदा कायम रहने वाले नाम से कुर्बान जाता हूँ। तूँ सारे संसार जगत का आधार हैं; तूँ ही सब जीवों को पैदा करने वाला हैं कोई अन्य (तेरे जैसा) नहीं है ॥१॥ रहाउ ॥ हे प्रभू! मुझे माया-नीच को (अब तक मरण के) अनेकों चक्र पड़ चुके हैं, अब तो मेरे पर कुछ मेहर कर। हे प्रभू! मेरे पर दयावान हो। मेरे पर इस तरह की बख़्श़श़ कर कि मुझे अपना दीदार बख़्श़ ॥२॥ हे भाई! नानक जी कहते हैं - गुरू की कृपा द्वारा जिस मनुष्य के भ्रम के परदे खुल जाते हैं, उस की (परमात्मा के साथ) गहरी सांझ बन जाती है। उस के हृदय में (परमात्मा के साथ) सदा कायम रहने वाली लगन लग जाती है, गुरू के द्वारा उस का मन संतुष्ट हो जाता है ॥३॥१॥९॥

Raag Dhhanaasaree Mahalaa 3 Ghar 4 Ik Oankaar Satgur Parsaad || Ham Bheekhak Bhekhaaree Tere Too Nij Pat Hai Daataa || Hohu Deaal Naam Dehu Mangat Jan Kau Sadaa Rahau Rang Raataa ||1|| Hau Balehaarai Jaau Saache Tere Naam Vittahu || Karan Kaaran Sabhnaa Kaa Eko Avar N Doojaa Koee ||1|| Rahaau || Bahute Fer Pae Kirpan Kau Ab Kishh Kirpaa Keejai || Hohu Daeaal Darsan Dehu Apunaa Aisee Bakhas Kareejai ||2|| Bhanat Naanak Bharam Patt Khooleh Gur Parsaadee Jaaneaa || Saachee Liv Laagee Hai Bheetar Satgur Siu Man Maaneaa ||3||1||9||

Meaning: Raag Dhhanaasaree, Third Mahalaa, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1|| Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak Ji, the shutters of doubt have been opened wide; by Guru's Grace, I have come to know the Lord. I am filled to overflowing with true love; my mind is pleased and appeased by the True Guru. ||3||1||9||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
(ਡਿਠੇ ਸਭੇ ਥਾਵ ਨਹੀ ਤੁਧ ਜੇਹਿਆ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

WaheGuru Ji Ka Khalsa
WaheGuru Ji Ki Fateh Ji

---------------------------------------------------------

ਅੱਜ ਕੱਤਕ ਮਹੀਨੇ ਦੀ ਸੰਗਰਾਂਦ ਹੈ ਜੀ ॥
ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਕੱਤਕ ਸੰਗਰਾਂਦ ਮਹੀਨੇ ਦਾ ਪਾਵਨ ਮੁੱਖਵਾਕ ਵਿਆਖਿਆ ਸਹਿਤ : ੦੧ ਕੱਤਕ (ਸੰਮਤ ੫੫੫ ਨਾਨਕਸ਼ਾਹੀ) ਅੰਗ ੧੩੪-੧੩੫

Aad Guru Jugo-Jog Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Katak Sangrand Mahine Da Pawan Mukhwak: 01st Katak (Samvat 555 Nanakshahi) 17-October-2023 Ang 134-135

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ਪਦ ਅਰਥ: ਕਤਿਕਿ = ਕੱਤਕ (ਦੀ ਠੰਡੀ ਬਹਾਰ) ਵਿਚ। ਕਾਹੂ ਜੋਗੁ = ਕਿਸੇ ਦੇ ਜ਼ਿੰਮੇ, ਕਿਸੇ ਦੇ ਮੱਥੇ। ਵਿਆਪਨਿ = ਜ਼ੋਰ ਪਾ ਲੈਂਦੇ ਹਨ। ਰਾਮ ਤੇ = ਰੱਬ ਤੋਂ। ਲਗਨਿ = ਲੱਗ ਜਾਂਦੇ ਹਨ। ਜਨਮ ਵਿਜੋਗ = ਜਨਮਾਂ ਦੇ ਵਿਛੋੜੇ, ਲੰਮੇ ਵਿਛੋੜੇ। ਮਾਇਆ ਭੋਗ = ਮਾਇਆ ਦੀਆਂ ਮੌਜਾਂ, ਦੁਨੀਆ ਦੇ ਐਸ਼। ਵਿਚੁ = ਵਿਚੋਲਾ ਪਨ। ਕਿਸ ਥੈ = (ਹੋਰ) ਕਿਸ ਕੋਲ? ਰੋਜ = ਨਿਤ, ਹਰ ਰੋਜ਼। ਕੀਤਾ = ਆਪਣਾ ਕੀਤਾ। ਧੁਰਿ = ਧੁਰ ਤੋਂ, ਪ੍ਰਭੂ ਦੀ ਹਜ਼ੂਰੀ ਤੋਂ। ਸਭਿ = ਸਾਰੇ। ਬਿਓਗ = ਵਿਛੋੜੇ ਦੇ ਦੁੱਖ। ਕਉ = ਨੂੰ। ਪ੍ਰਭੂ = ਹੇ ਪ੍ਰਭੂ! ਬੰਦੀ ਮੋਚ = ਹੇ ਕੈਦ ਤੋਂ ਛੁਡਾਣ ਵਾਲੇ! ਬਿਨਸਹਿ = ਨਾਸ ਹੋ ਜਾਂਦੇ ਹਨ। ਸੋਚ = ਫ਼ਿਕਰ।

ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ 'ਬਾਰਹ ਮਾਹਾ' ਬਾਣੀ। ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

कतिकि करम कमावणे दोसु न काहू जोगु ॥ परमेसर ते भुलिआं विआपनि सभे रोग ॥ वेमुख होए राम ते लगनि जनम विजोग ॥ खिन महि कउड़े होइ गए जितड़े माइआ भोग ॥ विचु न कोई करि सकै किस थै रोवहि रोज ॥ कीता किछू न होवई लिखिआ धुरि संजोग ॥ वडभागी मेरा प्रभु मिलै तां उतरहि सभि बिओग ॥ नानक कउ प्रभ राखि लेहि मेरे साहिब बंदी मोच ॥ कतिक होवै साधसंगु बिनसहि सभे सोच ॥९॥

बारह माहा मांझ महला ५ घरु ४

अर्थ: कार्तिक (की सुहावनी ऋतु) में (भी अगर प्रभू पति से विछोड़ा रहा तो ये अपने) किए कर्मों का नतीजा है, किसी और के माथे कोई दोश नहीं लगाया जा सकता। परमेश्वर की याद से टूटने से (दुनिया के) सारे दुख कलेश आ चिपकते हैं। जिन्होंने (इस जन्म में) परमात्मा की याद से मुंह मोड़े रखा, उन्हें (फिर) लम्बे विछोड़े पड़ जाते हैं। जिन माया की मौजों (की खातिर प्रभू को भुला दिया था, वह भी) एक पल में दुखदायी हो जाती हैं। (उस दुखी हालत में) कहीं भी नित्य रोने रोने का लाभ नहीं होता, (क्योंकि दुख तो है विछोड़े के कारण, और विछोड़े को दूर) कोई बिचोलापन नही कर सकता। (दुखी जीव की अपनी) कोई पेश नही चलती। (पिछले कर्मों अनुसार) धुर से ही लिखे लेखों की बिधि आ बनती है। (हां!) अगर सौभाग्य से प्रभू (स्वयं) आ मिले, तो बिछोड़े से पैदा हुए सारे दुख मिट जाते हैं। (नानक की तो यही बिनती है–) हे माया के बंधनों से छुड़ाने वाले मेरे मालिक! नानक को (माया के मोह से) बचा ले। कार्तिक (की मजेदार ऋतु) में जिन्हें साध-संगति मिल जाए, उनके (विछोड़े वाली) सारी चिंताएं फिक्रेंसमाप्त हो जाती हैं।9।

Kathik Karam Kamaavanae Dhos N Kaahoo Jog || Paramaesar Thae Bhuliaaan Viaapan Sabhae Rog || Vaemukh Hoeae Raam Thae Lagan Janam Vijog || Khin Mehi Kourrae Hoe Geae Jitharrae Maaeiaa Bhog || Vich N Koee Kar Sakai Kis Thhai Rovehi Roj || Keethaa Kishhoo N Hovee Likhiaa Dhhur Sanjog || Vaddabhaagee Maeraa Prabh Milai Thaan Outharehi Sabh Bioug || Naanak Ko Prabh Raakh Laehi Maerae Saahib Bandhee Moch || Kathik Hovai Saadhhasang Binasehi Sabhae Soch ||9||

Baareh Maahaa Maanjh Mehalaa 5 Ghar 4

Meaning: Baarah Maahaa ~ The Twelve Months: Maajh, Fifth Mehl, Fourth House: One Universal Creator God. By The Grace Of The True Guru: In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. Those who turn their backs on the Lord shall be separated from Him and consigned to reincarnation, over and over again. In an instant, all of Maya's sensual pleasures turn bitter. No one can then serve as your intermediary. Unto whom can we turn and cry? By one's own actions, nothing can be done; destiny was pre-determined from the very beginning. By great good fortune, I meet my God, and then all pain of separation departs. Please protect Nanak, God; O my Lord and Master, please release me from bo***ge. In Katak, in the Company of the Holy, all anxiety vanishes. ||9||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
(ਡਿਠੇ ਸਭੇ ਥਾਵ ਨਹੀ ਤੁਧ ਜੇਹਿਆ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

WaheGuru Ji Ka Khalsa
WaheGuru Ji Ki Fateh Ji

Today's best photo♥♥♥♥
17/10/2023

Today's best photo♥♥♥♥




















14/10/2023

ਰਵਨੀਤ ਬਿੱਟੂ ਹੋਵੇਗਾ AAP 'ਚ ਸ਼ਾਮਲ? ਰਾਤ ਦੇ ਹਨੇਰੇ 'ਚ ਬਿੱਟੂ ਤੇ ਭਗਵੰਤ ਮਾਨ ਇੱਕਠੇ ਲਾਉਂਦੇ ਨੇ ਪੱਗ?

14/10/2023

ਸੁੱਖਜਿੰਦਰ ਰੰਧਾਵੇ ਤੇ ਵੜਿੰਗ ਦੀ ਸਟੇਜ 'ਤੇ ਹੋਈ ਤੂੰ-ਤੂੰ, ਮੈਂ-ਮੈਂ? ਸਾਰੇ ਹੋ ਗਏ ਹੈਰਾਨ

14/10/2023

ਝੋਟੇ ਨੂੰ ਤਸਕਰਾਂ ਦੀਆਂ ਧਮਕੀਆਂ
ਝੋਟਾ ਕਹਿੰਦਾ ਆਜੋ ਪਵਾਉ ਚੂੜੀਆਂ
ਜਿੱਥੇ ਝੋਟਾ ਖੜ ਗਿਆ, ਸਮਝੋ ਝੋਟਾ ਅੜ ਗਿਆ


13/10/2023

ਮਾਨਸਾ ਦੇ ਪਿੰਡ ਕੋਟਲੀ ਕਲਾਂ ਦਾ ਸੈਨਾ ਅਗਨੀ ਵੀਰ ਅੰਮ੍ਰਿਤਪਾਲ ਸਿੰਘ ਹੋਇਆ ਸ਼ਹੀਦ

12/10/2023

ਸਿੱਧੂ ਮੂਸੇਵਾਲਾ ਕਤਲ਼ ਮਾਮਲੇ ਵਿਚ ਨਵਾਂ ਖੁਲਾਸਾ

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ...
12/10/2023

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੬ ਅੱਸੂ (ਸੰਮਤ ੫੫੫ ਨਾਨਕਸ਼ਾਹੀ) ਅੰਗ ੮੨੩

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 26th Assu (Samvat 555 Nanakshahi) 12-October-2023 Ang 823

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਵਿਆਖਿਆ: (ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

बिलावलु महला ५ ॥ ऐसे काहे भूलि परे ॥ करहि करावहि मूकरि पावहि पेखत सुनत सदा संगि हरे ॥१॥ रहाउ ॥ काच बिहाझन कंचन छाडन बैरी संगि हेतु साजन तिआगि खरे ॥ होवनु कउरा अनहोवनु मीठा बिखिआ महि लपटाइ जरे ॥१॥ अंध कूप महि परिओ परानी भरम गुबार मोह बंधि परे ॥ कहु नानक प्रभ होत दइआरा गुरु भेटै काढै बाह फरे ॥२॥१०॥९६॥

(हे भाई! पता नहीं जीव ) क्यों इस तरह गलत राह पड़े रहते हैं। (जीव सारे बुरे कर्म) करते कराते भी हैं, (फिर ) मुकर भी जाते हैं (कि हमने नहीं किया)। पर परमात्मा सब जीवों के साथ बस्ता (सब की करतूतें ) देखता सुनता है ॥१॥ रहाउ ॥ हे भाई! कांच का व्यापार करना, सोना छोड देना, सच्चे मित्र त्याग कर वैरी के साथ प्यार-(ये हैं जीवों की करतूतें)। परमात्मा (का नाम ) कड़वा लगना, माया का मोह मीठा लगना (यह जीव का सवभाव है)। माया के मोह में फँस कर सदा खीझते रहते है ॥१॥ है भाई! जीव (सदा) मोह के अंधे (अंधेरे ) कुएं में पड़े रहते हैं, जीव को सदा (भटकना लगी रहती है, मोह की अँधेरी जकड में फंसे रहते हैं (पता नहीं यह क्यों इस तरह कुराहे पड़े रहते हैं)। हे नानक! कह जिस मनुख पर प्रभु दयावान होता है, उस को गुरु मिल जाता है (और, गुरु उस की) बाँह पकड़ के (उस को अँधेरे कूएँ से बहार) निकाल लेता है ॥२॥१०॥९६॥

Meaning: Why do you wander in delusion like this? You act, and incite others to act, and then deny it. The Lord is always with you; He sees and hears everything. ||1||Pause|| You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. ||1|| The mortal has fallen into the deep, dark pit, and is entangled in the darkness of doubt, and the bo***ge of emotional attachment. Says Nanak Ji, when God becomes merciful, one meets with the Guru, who takes him by the arm, and lifts him out. ||2||10||96||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Waheguru Ji Ka Khalsa
Waheguru Ji Ki Fateh Ji

11/10/2023

ਭਗਵੰਤ ਮਾਨ ਚੈਲੇਂਜ ਕਬੂਲ ਪਰ ਮੇਰੀਆਂ ਇਹ ਸ਼ਰਤਾਂ- ਬਾਜਵਾ

11/10/2023

ਭਗਵੰਤ ਮਾਨ ਡਿਬੈਟ ਕਰਨ ਤੋਂ ਭੱਜਿਆ- ਸੁਖਬੀਰ ਬਾਦਲ

Darvid ਨੇ ਵਿਰਾਟ ਕੋਹਲੀ ਨੂੰ ਦਿੱਤਾ ਗੋਲਡ ਮੈਡਲ
11/10/2023

Darvid ਨੇ ਵਿਰਾਟ ਕੋਹਲੀ ਨੂੰ ਦਿੱਤਾ ਗੋਲਡ ਮੈਡਲ

11/10/2023

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਸਟੇਜ ਤੋਂ ਕਰ ਦਿੱਤੇ ਵੱਡੇ ਖੁਲਾਸੇ

⚜️["𝐎𝐍𝐄 Share 𝐂𝐀𝐍 𝐂𝐇𝐀𝐍𝐆𝐄 𝐘𝐎𝐔𝐑 𝐋𝐈𝐅𝐄"]⚜️[ASTROLOGER  ] GURU JI ]  ]⚜️FAMILY PROBLEMS🔱⚜️MONEY PROBLEMS 🔱⚜️COURT PROBLEMS 🔱⚜...
11/10/2023

⚜️["𝐎𝐍𝐄 Share 𝐂𝐀𝐍 𝐂𝐇𝐀𝐍𝐆𝐄 𝐘𝐎𝐔𝐑 𝐋𝐈𝐅𝐄"]⚜️
[ASTROLOGER ] GURU JI ] ]
⚜️FAMILY PROBLEMS🔱
⚜️MONEY PROBLEMS 🔱
⚜️COURT PROBLEMS 🔱
⚜️ENEMY PROBLEMS 🔱
⚜️BLACK MAGIC REMOVEL 🔱
⚜️BUSINESS PROBLEMS 🔱
⚜️PROPERTY MATTERS 🔱
⚜️LOVE PROBLEMS 🔱
⚜️MARRIAGE PROBLEMS 🔱
⚜️CHILDREN'S PROBLEM 🔱
[{"ANY OTHER PROBLEMS"}]

Shubman Gill!
11/10/2023

Shubman Gill!

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ...
11/10/2023

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੫ ਅੱਸੂ (ਸੰਮਤ ੫੫੫ ਨਾਨਕਸ਼ਾਹੀ) ਅੰਗ ੮੫੯

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 25th Assu (Samvat 555 Nanakshahi) 11-October-2023 Ang 859

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ੍ਹ੍ਹ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਪਦਅਰਥ: ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਮਨਿ = ਮਨ ਵਿਚ। ਚਿਤਿ = ਚਿੱਤ ਵਿਚ। ਮਨ ਚਿੰਦੇ = ਮਨ = ਮੰਗੇ। ਪਾਈ = ਪਾਈਂ, ਤੂੰ ਹਾਸਲ ਕਰ ਲਏਂਗਾ। ਜੀਇ = ਜੀ ਵਿਚ {ਲਫ਼ਜ਼ 'ਜੀਉ' ਤੋਂ 'ਜੀਇ' ਅਧਿਕਰਣ ਕਾਰਕ ਇਕ-ਵਚਨ}। ਘਾਲਿਆ = ਕੀਤੀ ਹੋਈ ਮੇਹਨਤ। ਹਰਿ ਤਿਸ ਕੀ = 'ਤਿਸੁ ਹਰੀ ਕੀ', ਉਸ ਪਰਮਾਤਮਾ ਦੀ {ਲਫ਼ਜ਼ 'ਤਿਸੁ' ਦਾ ਨਾਹ ੁ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ}।੧। ਮਨ = ਹੇ ਮਨ! ਜਗਦੀਸ = {ਜਗਤ = ਈਸ} ਜਗਤ ਦਾ ਮਾਲਕ। ਅਵਰ ਕਾਹੂ ਕੀ = ਕਾਹੂ ਅਵਰ ਕੀ, ਕਿਸੇ ਹੋਰ ਦੀ। ਸਭ = ਸਾਰੀ। ਬਿਰਥੀ = ਵਿਅਰਥ। ਜਾਈ = ਜਾਂਦੀ ਹੈ।੧।ਰਹਾਉ। ਸਭੁ = ਸਾਰਾ। ਮਤ ਗਵਾਈ = ਮਤ ਗਵਾਈਂ, ਕਿਤੇ ਗਵਾ ਨਾਹ ਲਈਂ। ਇਨ੍ਹ੍ਹ ਕੈ ਹਾਥਿ = ਇਹਨਾਂ ਦੇ ਹੱਥ ਵਿਚ। ਇਹਿ = {ਲਫ਼ਜ਼ 'ਇਹ' ਤੋਂ ਬਹੁ-ਵਚਨ}। ਬਪੁੜੇ = ਵਿਚਾਰੇ। ਵਾਹਿਆ = ਲਾਈ ਹੋਈ ਵਾਹ, ਲਾਇਆ ਹੋਇਆ ਜ਼ੋਰ। ਨ ਵਸਾਈ = ਵੱਸ ਨਹੀਂ ਚੱਲਦਾ, ਸਫਲ ਨਹੀਂ ਹੁੰਦਾ। ਤਾਰੈ = ਪਾਰ ਲੰਘਾਂਦਾ ਹੈ।੨। ਪਰਮਿਤ੍ਰੀ = {प्रमित = ਮਾਇਆ} ਮਾਇਆ ਦੀ। ਕਰਹਿ = ਤੂੰ ਕਰੇਂਗਾ। ਕਿਤੈ ਕੰਮਿ = ਕਿਸੇ ਭੀ ਕੰਮ ਵਿਚ। ਪਰਮਿਤ੍ਰੀ ਆਸ = ਮਾਇਆ ਦੀ ਆਸ। ਭਾਉ ਦੂਜਾ = ਪ੍ਰਭੂ ਤੋਂ ਬਿਨਾ ਹੋਰ ਪਿਆਰ। ਥਾਇ ਪਾਈ = ਸਫਲ ਕਰੇਗਾ।੩। ਮਨਸਾ = {मनीषा} ਮਨ ਦਾ ਫੁਰਨਾ। ਸੁਆਮੀ = ਹੇ ਸੁਆਮੀ! ਕੋ = ਕੋਈ ਜੀਵ। ਕਿਸੀ ਕੈ ਹਥਿ = ਕਿਸੇ ਭੀ ਜੀਵ ਦੇ ਹੱਥ ਵਿਚ। ਮੇਰੈ ਸਤਿਗੁਰਿ = ਮੇਰੇ ਗੁਰੂ ਨੇ। ਬੂਝ = ਸਮਝ। ਦੇਖਿ = ਵੇਖ ਕੇ। ਦਰਸਨਿ = ਦਰਸ਼ਨ ਦੀ ਬਰਕਤ ਨਾਲ। ਤ੍ਰਿਪਤਾਈ = ਮਨ ਰੱਜ ਜਾਂਦਾ ਹੈ।੪।

ਅਰਥ: ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ। ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ।੧। ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ। ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ।੧।ਰਹਾਉ। ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ। ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ। ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ। ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ। ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ।੨। ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ। ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ। ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ।੩। ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ। ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ। ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ-ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ। ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ।੪।੧।

ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ रागु गोंड चउपदे महला ४ घरु १ ॥ जे मनि चिति आस रखहि हरि ऊपरि ता मन चिंदे अनेक अनेक फल पाई ॥ हरि जाणै सभु किछु जो जीइ वरतै प्रभु घालिआ किसै का इकु तिलु न गवाई ॥ हरि तिस की आस कीजै मन मेरे जो सभ महि सुआमी रहिआ समाई ॥१॥ मेरे मन आसा करि जगदीस गुसाई ॥ जो बिनु हरि आस अवर काहू की कीजै सा निहफल आस सभ बिरथी जाई ॥१॥ रहाउ ॥ जो दीसै माइआ मोह कुट्मबु सभु मत तिस की आस लगि जनमु गवाई ॥ इन्ह कै किछु हाथि नही कहा करहि इहि बपुड़े इन्ह का वाहिआ कछु न वसाई ॥ मेरे मन आस करि हरि प्रीतम अपुने की जो तुझु तारै तेरा कुट्मबु सभु छडाई ॥२॥ जे किछु आस अवर करहि परमित्री मत तूं जाणहि तेरै कितै कमि आई ॥ इह आस परमित्री भाउ दूजा है खिन महि झूठु बिनसि सभ जाई ॥ मेरे मन आसा करि हरि प्रीतम साचे की जो तेरा घालिआ सभु थाइ पाई ॥३॥ आसा मनसा सभ तेरी मेरे सुआमी जैसी तू आस करावहि तैसी को आस कराई ॥ किछु किसी कै हथि नाही मेरे सुआमी ऐसी मेरै सतिगुरि बूझ बुझाई ॥ जन नानक की आस तू जाणहि हरि दरसनु देखि हरि दरसनि त्रिपताई ॥४॥१॥

अर्थ: हे मेरे मन! जगत के मालिक धरती के साई की (सहायता की) आस रखा कर। परमात्मा के बिना जो भी किसी की भी आस की जाती है, वह आस सफल नहीं होती, वह आस व्यर्थ जाती है ॥१॥ हे भाई! अगर तू अपने मन में अपने चिक्त में सिर्फ परमात्मा पर भरोसा रखे,? तो तू अनेकों ही मन मांगे फल हासिल कर लेगा, (क्योंकि) परमात्मा वह सब कुछ जानता है जो (हम जीवों के) मन में घटित होता है, परमात्मा किसीकी की हुई मेहनत को रक्ती भर भी व्यर्थ नहीं जाने देता। सो, हे मेरे मन! उस मालिक परमात्मा की सदा आस रख, जो सब जीवों में मौजूद है ॥१॥ रहाउ ॥ हे मेरे मन! जो यह सारा परिवार दिखाई दे रहा है, यह माया के मोह (का मूल) है। इस परिवार की आस रख के कहीं अपना जीवन व्यर्थ ना गवा बैठना। इन संबन्धियों के हाथ में कुछ नहीं। ये बेचारे क्या कर सकते हैं? इनका लगाया हुआ जोर सफल नहीं हो सकता। सो, हे मेरे मन! अपने प्रीतम प्रभू की ही आस रख, वही तुझे पार लंघा सकता है, तेरे परिवार को भी (हरेक बिपता से) छुड़वा सकता है ॥२॥ हे भाई! अगर तू (प्रभू को छोड़ के) और माया आदि की आस बनाएगा, कहीं ये ना समझ लेना कि माया तेरे किसी काम आएगी। माया वाली आस (प्रभू के बिना) दूसरा प्यार है, ये सारा झूठा प्यार है, ये तो एक छिन में नाश हो जाएगा। हे मेरे मन! सदा कायम रहने वाले प्रीतम प्रभू की ही आस रख, वह प्रभू तेरी की हुई सारी मेहनत सफल करेगा ॥३॥ पर, हे मेरे मालिक-प्रभू! तेरी ही प्रेरणा से जीव आशाएं बाँधता है, मन के फुरने बनाता है। हरेक जीव वैसी ही आशा करता है जैसी तू प्रेरणा करता है। हे मेरे मालिक! किसी भी जीव के वश कुछ नहीं- मुझे तो मेरे गुरू ने ये सूझ बख्शी है। हे प्रभू! (अपने) दास नानक की (धारी हुई) आशा को तू खुद ही जानता है (वह तमन्ना यह है कि) प्रभू के दर्शन करके (नानक का मन) दर्शन की बरकति से (माया की आशाओं की ओर से) अघाया रहे ॥४॥१॥

Meaning: One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace: Raag Gond, Chau-Padas, Fourth Mehl, First House: If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one's effort goes to waste. Place your hopes in the Lord, O my mind; the Lord and Master is pervading and permeating all. ||1|| O my mind, place your hopes in the Lord of the World, the Master of the Universe. That hope which is placed in any other than the Lord - that hope is fruitless, and totally useless. ||1||Pause|| That which you can see, Maya, and all attachment to family - don't place your hopes in them, or your life will be wasted and lost. Nothing is in their hands; what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well. ||2|| If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts. ||3|| Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord; gazing upon the Blessed Vision of the Lord's Darshan, he is satisfied. ||4||1||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

Waheguru Ji Ka Khalsa
Waheguru Ji Ki Fateh Ji

*ਪੁਛਨਿ, ਖੋਲ੍ਹ ਕਿਤਾਬ ਨੂੰ, ਹਿੰਦੂ ਵਡਾ ਕਿ ਮੁਸਲਮਾਨੋਈ। । ੩੩।੧।**ਗੁਰੂ ਨਾਨਕ ਸਾਹਿਬ ਕੋਲ ਅੋਹ ਕੇੜੀ  ਕਿਤਾਬ ਸੀ ਜਿਸ ਬਾਰੇ ਕਾਜ਼ੀ ਪੁਛ ਰਹੇ ...
11/10/2023

*ਪੁਛਨਿ, ਖੋਲ੍ਹ ਕਿਤਾਬ ਨੂੰ, ਹਿੰਦੂ ਵਡਾ ਕਿ ਮੁਸਲਮਾਨੋਈ। । ੩੩।੧।*
*ਗੁਰੂ ਨਾਨਕ ਸਾਹਿਬ ਕੋਲ ਅੋਹ ਕੇੜੀ ਕਿਤਾਬ ਸੀ ਜਿਸ ਬਾਰੇ ਕਾਜ਼ੀ ਪੁਛ ਰਹੇ ਹਨ ?*

ਅਸਲ ਵਿੱਚ ਗੁਰੂ ਨਾਨਕ ਸਾਹਿਬ ਆਪ ਹੀ ਆਪਣੀ ਬਾਣੀ ਲਿਖ ਕੇ ਸੰਗ੍ਰਹ ਕਰਦੇ ਰਹੰਦੇ ਸਨ। ਜਿਸਨੂੰ ਉਨ੍ਹਾਂ ਨੇ ਗੁਰੂ ਅੰਗਦ ਦੇਵ ਜੀ ਨੂੰ ਗੁਰਗੱਦੀ ਦਿੰਦੇ ਸਮੇਂ ਹੋਰ ਭਗਤਾਂ ਦੀ ਬਾਣੀ ਸਹਿਤ ਸੋੰਪ ਦਿੱਤਾ ਸੀ।

ਜਿਸਦਾ ਪਤਾ ਇਸ ਗਲ ਤੋਂ ਚਲਦਾ ਹੈ ਕਿ ਗੁਰੂ ਅੰਗਦ ਦੇਵ ਜੀ ਨੇ ਅਪਣੇ ਸ਼ਲੋਕ ਗੁਰ ਨਾਨਕ ਦੇਵ ਜੀ ਦੀ ਬਾਣੀ ਨੂੰ ਸਾਹਮਣੇ ਰੱਖ ਕੇ ਉਚਾਰੇ ਹੋਏ ਹਨ।
ਉਦਾਹਰਣ ।

(1) ਮਹਲਾ ੧, ਆਸਾ ਦੀ ਵਾਰ, ਪਉੜੀ ॥ (ਗੁਰ ਨਾਨਕ ਦੇਵ ਜੀ)
*ਚਾਕਰੁ ਲਗੈ ਚਾਕਰੀ, ਜੇ ਚਲੈ ਖਸਮੈ ਭਾਇ ॥*
*ਹੁਰਮਤਿ ਤਿਸ ਨੋ ਅਗਲੀ, ਓਹੁ ਵਜਹੁ ਭਿ ਦੂਣਾ ਖਾਇ ॥*
*ਖਸਮੈ ਕਰੇ ਬਰਾਬਰੀ, ਫਿਰਿ ਗੈਰਤਿ ਅੰਦਰਿ ਪਾਇ ॥*
*... ... ... ... ... ... ... ..*
*ਨਾਨਕ ਹੁਕਮੁ ਨ ਚਲਈ, ਨਾਲਿ ਖਸਮ ਚਲੈ ਅਰਦਾਸਿ ॥22॥*

ਸਲੋਕੁ ਮਹਲਾ ੨ ॥ (ਗੁਰ ਅੰਗਦ ਦੇਵ ਜੀ)
*ਚਾਕਰੁ ਲਗੈ ਚਾਕਰੀ, ਨਾਲੇ ਗਾਰਬੁ ਵਾਦੁ ॥*
*ਗਲਾ ਕਰੇ ਘਨੇਰੀਆ, ਖਸਮ ਨ ਪਾਏ ਸਾਦੁ ॥*
*ਆਪੁ ਗਵਾਇ ਸੇਵਾ ਕਰੇ, ਤਾ ਕਿਛੁ ਪਾਏ ਮਾਨੁ ॥*
*ਨਾਨਕ ਜਿਸ ਨੋ ਲਗਾ ਤਿਸੁ ਮਿਲੈ, ਲਗਾ ਸੋ ਪਰਵਾਨੁ ॥1॥22॥*
*... ... ... ... ... ... ... ..*
*ਸਾਹਿਬ ਸੇਤੀ ਹੁਕਮੁ ਨ ਚਲੈ, ਕਹੀ ਬਣੈ ਅਰਦਾਸਿ ॥3॥22॥*

ਨੋਟ: ਗੁਰੂ ਅੰਗਦ ਸਾਹਿਬ ਦੇ ਉਚਾਰੇ ਹੋਏ ਇਹਨਾਂ ਸ਼ਲੋਕਾਂ ਵਿਚ ਨਿਰੇ ਖ਼ਿਆਲ ਦੀ ਹੀ ਸਾਂਝ ਨਹੀਂ ਹੈ, ਲਫ਼ਜ਼ ਭੀ ਸਾਂਝੇ ਹਨ। ਇਹ ਸਾਂਝ ਸਬੱਬ ਨਾਲ ਨਹੀਂ ਹੋਈ। ਇਸ ਤੂੰ ਪਤਾ ਚਲਦਾ ਹੈ ਕਿ ਸ਼ਲੋਕ ਉਚਾਰਨ ਵੇਲੇ ਗੁਰੂ ਅੰਗਦ ਸਾਹਿਬ ਦੇ ਪਾਸ ਗੁਰੂ ਨਾਨਕ ਦੇਵ ਜੀ ਦੀ ਬਾਣੀ ਮੌਜੂਦ ਸੀ।
ਉਦਾਹਰਣ ।

(2) ਸਲੋਕ ਮਹਲਾ ੧, ਮਾਝ ਕੀ ਵਾਰ
*ਸੇਈ ਪੂਰੇ ਸਾਹ, ਵਖਤੈ ਉਪਰਿ ਲੜਿ ਮੁਏ ॥*
ਮਹਲਾ 2, ਮਾਝ ਕੀ ਵਾਰ
*ਸੇਈ ਪੂਰੇ ਸਾਹ, ਜਿਨੀ ਪੂਰਾ ਪਾਇਆ ॥*

ਆਸਾ ਰਾਗ ਵਿਚ ਗੁਰੂ ਨਾਨਕ ਸਾਹਿਬ ਦੀ ਉਚਾਰੀ ਹੋਈ ਇਕ ਬਾਣੀ 'ਪਟੀ' ਹੈ । ਇਸੇ ਹੀ ਰਾਗ ਵਿਚ ਗੁਰੂ ਅਮਰਦਾਸ ਜੀ ਦੀ ਵੀ ਉਚਾਰੀ ਹੋਈ 'ਪਟੀ' ਬਾਣੀ ਹੈ। ਇਹ ਗੱਲ ਸਹਿਜ-ਸੁਭਾਇ ਨਹੀਂ ਹੋ ਗਈ
*ਮਨ ਕਾਹੇ ਭੂਲੇ ਮੂੜ ਮਨਾ ॥*
*ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ਰਹਾਉ॥*
ਆਸਾ ਮਹਲਾ ੩, ਪਟੀ:
*ਮਨ ਐਸਾ ਲੇਖਾ ਤੂੰ ਕੀ ਪੜਿਆ ॥*
*ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ਰਹਾਉ॥*

*ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥27॥*
*ਮਹਲਾ 3 ॥ ਲਾਹੌਰ ਸਹਰੁ ਅੰਮ੍ਰਿਤਸਰੁ ਸਿਫਤੀ ਦਾ ਘਰੁ ॥28॥*
ਗੁਰੂ ਨਾਨਕ ਸਾਹਿਬ ਦੇ ਸ਼ਲੋਕ ਨੰ: 27 ਦੇ ਨਾਲ ਅਗਲਾ ਸ਼ਲੋਕ ਨੰ: 28 ਗੁਰੂ ਅਮਰਦਾਸ ਜੀ ਦਾ ਲਿਖਿਆ ਹੈ।
ਦੋਵੇਂ ਸ਼ਲੋਕ ਇਕੱਠੇ ਇਸ ਵਾਸਤੇ ਲਿਖੇ ਗਏ ਹਨ ਕਿ ਗੁਰੂ ਅਮਰਦਾਸ ਜੀ ਦਾ ਏਹ ਸ਼ਲੋਕ ਹੈ ਹੀ ਗੁਰੂ ਨਾਨਕ ਸਾਹਿਬ ਦੇ ਸ਼ਲੋਕ ਦੇ ਪਰਥਾਇ।
ਏਹ ਇਸ ਗਲ ਦਾ ਸਬੂਤ ਹਨ ਕਿ ਗੁਰੂ ਅਮਰਦਾਸ ਜੀ ਪਾਸ ਵੀ ਗੁਰੂ ਨਾਨਕ ਜੀ ਦੀ ਬਾਣੀ ਮੌਜੂਦ ਸੀ।
ਇਸੇ ਤਰ੍ਹਾਂ ਕਈਂ ਅਨੇਕ ਪਰਮਾਣ ਹਨ।

ਪ੍ਰੋਫੈਸਰ ਸਾਹਿਬ ਸਿੰਘ ਲਿਖਦੇ ਹਨ।

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥
ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥
ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ {ਪੰਨਾ 526}
*ਨੋਟ: ਭਗਤ ਜੈਦੇਵ ਜੀ ਦਾ ਇਹ ਸ਼ਬਦ ਗੂਜਰੀ ਰਾਗ ਵਿਚ ਹੈ। ਇਸੇ ਹੀ ਰਾਗ ਦੇ ਸ਼ੁਰੂ ਵਿਚ ਗੁਰੂ ਨਾਨਕ ਦੇਵ ਜੀ ਦਾ ਇਕ ਸ਼ਬਦ ਹੈ। ਦੋਹਾਂ ਨੂੰ ਆਮ੍ਹੋ ਸਾਹਮਣੇ ਰੱਖ ਕੇ ਪੜ੍ਹੀਏ ਤਾਂ ਪ੍ਰਤੱਖ ਪ੍ਰਤੀਤ ਹੁੰਦਾ ਹੈ ਕਿ ਸ਼ਬਦ ਉਚਾਰਨ ਵੇਲੇ ਗੁਰੂ ਨਾਨਕ ਸਾਹਿਬ ਜੀ ਦੇ ਸਾਹਮਣੇ ਜੈਦੇਵ ਜੀ ਦਾ ਇਹ ਸ਼ਬਦ ਮੌਜੂਦ ਸੀ। ਗੁਰੂ ਨਾਨਕ ਦੇਵ ਜੀ ਦਾ ਉਹ ਸ਼ਬਦ ਹੇਠ ਦਿੱਤਾ ਜਾਂਦਾ ਹੈ:*
ਗੂਜਰੀ ਮਹਲਾ ੧ ਘਰੁ ੪
ਭਗਤਿਪ੍ਰੇਮ ਆਰਾਧਿਤੰ, ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ, ਸੁਖ ਭਾਇ ਚਿਤ ਹਿਤੰ ॥੧॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ, ਰਮ ਨਾਮ ਕਰਿ ਕਰਣੀ ॥੧॥ਰਹਾਉ॥

ਕਈ ਗੱਲਾਂ ਵਿਚ ਇਹ ਸ਼ਬਦ ਆਪੋ ਵਿਚ ਮਿਲਦੇ ਹਨ:
(੧) ਦੋਵੇਂ ਸ਼ਬਦ 'ਘਰੁ ੪' ਵਿਚ ਹਨ।
(੨) ਸੁਰ ਨਾਲ ਦੋਹਾਂ ਨੂੰ ਪੜ੍ਹ ਕੇ ਵੇਖੋ, ਛੰਦ ਦੀ ਚਾਲ ਇੱਕੋ ਜਿਹੀ ਹੈ।
(੩) ਦੋਹਾਂ ਦੀ ਬੋਲੀ ਭੀ ਤਕਰੀਬਨ ਇਕੋ ਜਿਹੀ ਹੈ।
(੪) ਕਈ ਲਫ਼ਜ਼ ਦੋਹਾਂ ਸ਼ਬਦਾਂ ਵਿਚ ਸਾਂਝੇ ਹਨ।
ਦੋਹਾਂ ਸ਼ਬਦਾਂ ਦੀ ਇਸ ਡੂੰਘੀ ਸਾਂਝ ਤੋਂ ਅੰਦਾਜ਼ਾ ਇਹੀ ਲੱਗਦਾ ਹੈ ਕਿ ਜਦੋਂ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਵਿਚ (ਸੰਨ ੧੫੦੮ ਤੋਂ ਸੰਨ ੧੫੧੫ ਤਕ) ਸਾਰੇ ਹਿੰਦੂ ਤੀਰਥਾਂ ਤੇ ਗਏ ਤਾਂ ਭਗਤ ਜੈਦੇਵ ਜੀ ਦੇ ਜਨਮ-ਨਗਰ ਭੀ ਪਹੁੰਚੇ। ਉਥੋਂ ਭਗਤ ਜੀ ਦਾ ਇਹ ਸ਼ਬਦ ਮਿਲਿਆ; ਇਸ ਨੂੰ ਆਪਣੇ ਆਸ਼ੇ-ਅਨੁਸਾਰ ਵੇਖ ਕੇ ਇਸ ਦਾ ਉਤਾਰਾ ਆਪਣੇ ਪਾਸ ਰੱਖ ਲਿਆ ਤੇ ਇਸੇ ਹੀ ਰੰਗ ਢੰਗ ਦਾ ਸ਼ਬਦ ਆਪਣੇ ਵਲੋਂ ਉਚਾਰ ਕੇ ਇਸ ਸ਼ਬਦ ਨਾਲ ਪੱਕੀ ਡੂੰਘੀ ਸਾਂਝ ਪਾ ਲਈ।
*ਕਈ ਸੱਜਣ ਇਹ ਖ਼ਿਆਲ ਕਰਦੇ ਹਨ ਕਿ ਭਗਤਾਂ ਦੀ ਬਾਣੀ ਗੁਰੂ ਅਰਜਨ ਸਾਹਿਬ ਨੇ ਇਕੱਠੀ ਕੀਤੀ ਸੀ। ਪਰ ਜਿਥੋਂ ਤੱਕ ਇਸ ਸ਼ਬਦ ਦਾ ਸੰਬੰਧ ਹੈ, ਇਹ ਸ਼ਬਦ ਹਰ ਹਾਲਤ ਵਿਚ ਗੁਰੂ ਨਾਨਕ ਦੇਵ ਜੀ ਨੇ ਆਪ ਭਗਤ ਜੈਦੇਵ ਜੀ ਦੀ ਜਨਮ-ਭੂਮੀ ਵਲੋਂ ਲਿਆਂਦਾ ਹੈ; ਇਹੀ ਕਾਰਨ ਹੈ ਕਿ ਇਹਨਾਂ ਦੋਹਾਂ ਸ਼ਬਦਾਂ ਵਿਚ ਇਤਨੇ ਨੇੜੇ ਦੀ ਸਾਂਝ ਹੈ।*

07/10/2023

Letest News | Today Breaking News | Israel vs Palestine War- रॉकेट हमले में 22 लोगों की मौत

nonstop news kisan andolan live
Nonstop News ! आज 29 जून 2023 के मुख्य #समाचार, PM Modi news, , Headlines

Today Breaking News ! आज 29 जून 2023 क मुख्य समाचार, PM Modi news, GST, sbi, , gas, Jio, 25 जून 2025 Nonstop News
===========================================================
Today Breaking News ! 29जून 2025 के मुख्य समाचार, PM , GST, sbi, petrol, gas, Jio, Today Breaking News ! आज 26 जून 2025 के मुख्य समाचार, PM Modi news, GST, sbi, petrol, gas, Jio, #मुख्य_समाचार 26_ December_2025 #मुख्य_समाचार

Today Breaking News ! आज 25 जून 2025 के मुख्य समाचार बड़ी खबरें PM Modi, SBI, weather, Bank, CAB, Jharkhand Election result live Nonstop News | आज की ताजा खबरें | News Headlines | 26 जून 2025 | Fatafat khabren || today news [WEATHER NEWS Today] संपूर्ण भारत का 26 जून 2025 का मौसम पूर्वानुमान

Nonstop News| आज की ताजा खबरें | News Headlines | | mausam vibhag aaj weather news, 2025 Nonstop News | आज की ताजा खबरें || News Headlines || 25 June 2025 | today news | Fatafat khabren | News in hindi | govnews | | #मुख्य_समाचार | | #मौसम #विभाग आज 26 June 2025 का मौसम

Cover topics -

Today Breaking News, आज 26 जून 2025 के मुख्य समाचार, बड़ी खबरें, PM Modi, SBI, weather, Bank, CAB, Jharkhand Election, result live, Nonstop News, आज की ताजा खबरें, News Headlines,25 June 2025, Fatafat khabren, today news, Narendra Modi live, sarkari yojana, sarkari yojana 2025, today match live, today trending, mukhya samachar, abp news, zee news, aaj tak news, today news india tv, latest news, hindi news, lpgz

today breaking news,आज 26 जून 2025 के मुख्य समाचार,बड़ी खबरें,pm modi,sbi,weather,bank,cab,jharkhand election,result live,nonstop news,आज की ताजा खबरें,news headlines,25 June 2025,fatafat khabren,today news,narendra modi live,sarkari yojana,sarkari yojana 2025,today match live,today trending,mukhya samachar,abp news,zee news,aaj tak news,today news india tv,trending news,covid,2025,बड़ी ख़बर,corona,bus accident,बस हादसा,भयंकर हादसा

30 जून 2023 आज की बड़ी खबरें | देश के मुख्य समाचार | 30 जून 2023 taza khabre PM
nonstop news kisan andolan live
Nonstop News ! आज 29 जून 2023 के मुख्य #समाचार, PM Modi news, , Headlines

Today Breaking News ! आज 29 जून 2023 क मुख्य समाचार, PM Modi news, GST, sbi, , gas, Jio, 25 जून 2025 Nonstop News
===========================================================
Today Breaking News ! 29जून 2025 के मुख्य समाचार, PM , GST, sbi, petrol, gas, Jio, Today Breaking News ! आज 26 जून 2025 के मुख्य समाचार, PM Modi news, GST, sbi, petrol, gas, Jio, #मुख्य_समाचार 26_ December_2025 #मुख्य_समाचार

Today Breaking News ! आज 25 जून 2025 के मुख्य समाचार बड़ी खबरें PM Modi, SBI, weather, Bank, CAB, Jharkhand Election result live Nonstop News | आज की ताजा खबरें | News Headlines | 26 जून 2025 | Fatafat khabren || today news [WEATHER NEWS Today] संपूर्ण भारत का 26 जून 2025 का मौसम पूर्वानुमान

Nonstop News| आज की ताजा खबरें | News Headlines | | mausam vibhag aaj weather news, 2025 Nonstop News | आज की ताजा खबरें || News Headlines || 25 June 2025 | today news | Fatafat khabren | News in hindi | govnews | | #मुख्य_समाचार | | #मौसम #विभाग आज 26 June 2025 का मौसम

Cover topics -

Today Breaking News, आज 26 जून 2025 के मुख्य समाचार, बड़ी खबरें, PM Modi, SBI, weather, Bank, CAB, Jharkhand Election, result live, Nonstop News, आज की ताजा खबरें, News Headlines,25 June 2025, Fatafat khabren, today news, Narendra Modi live, sarkari yojana, sarkari yojana 2025, today match live, today trending, mukhya samachar, abp news, zee news, aaj tak news, today news india tv, latest news, hindi news, lpgz

today breaking news,आज 26 जून 2025 के मुख्य समाचार,बड़ी खबरें,pm modi,sbi,weather,bank,cab,jharkhand election,result live,nonstop news,आज की ताजा खबरें,news headlines,25 June 2025,fatafat khabren,today news,narendra modi live,sarkari yojana,sarkari yojana 2025,today match live,today trending,mukhya samachar,abp news,zee news,aaj tak news,today news india tv,trending news,covid,2025,बड़ी ख़बर,corona,bus accident,बस हादसा,भयंकर हादसा

Address

Chandigarh

Website

Alerts

Be the first to know and let us send you an email when BBC Punjab TV posts news and promotions. Your email address will not be used for any other purpose, and you can unsubscribe at any time.

Contact The Business

Send a message to BBC Punjab TV:

Share

Category


Other TV Channels in Chandigarh

Show All