Guruharsahai breaking news

Guruharsahai breaking news ਗੁਰੂ ਹਰ ਸਹਾਏ ਦੀ ਹਰ ਤਾਜ਼ਾ ਅਪਡੇਟ ਤੁਸੀਂ ਏਸ ?

08/05/2025
ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜੀ ਦੇ ਜ਼ੁਬਾਨੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਅੱਜ ਮਿਤੀ ...
07/05/2025

ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜੀ ਦੇ ਜ਼ੁਬਾਨੀ ਹੁਕਮਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਅੱਜ ਮਿਤੀ 07-05-2025 ਨੂੰ ਬੰਦ ਰਹਿਣਗੇ।
ਵੱਲੋਂ:-
ਜ਼ਿਲਾ ਸਿੱਖਿਆ ਅਫਸਰ (ਸੈ.ਸਿ./ਐ.ਸਿ.)
ਫਿਰੋਜ਼ਪੁਰ

ਸਮੂਹ ਸਕੂਲ ਮੁੱਖੀ ਸਰਕਾਰੀ/ਏਡਿਡ/ਪ੍ਰਾਈਵੇਟ ਜ਼ਿਲ੍ਹਾ ਫ਼ਾਜ਼ਿਲਕਾ ਨੋਟ ਕਰਨ  ਜੀ,ਮਾਨਯੋਗ ਡੀਸੀ ਮੈਡਮ ਜੀ ਦੇ ਜ਼ੁਬਾਨੀ ਹੁਕਮਾਂ ਅਨੁਸਾਰ ਸਾਰੇ ਸਕੂ...
07/05/2025

ਸਮੂਹ ਸਕੂਲ ਮੁੱਖੀ ਸਰਕਾਰੀ/ਏਡਿਡ/ਪ੍ਰਾਈਵੇਟ ਜ਼ਿਲ੍ਹਾ ਫ਼ਾਜ਼ਿਲਕਾ ਨੋਟ ਕਰਨ ਜੀ,
ਮਾਨਯੋਗ ਡੀਸੀ ਮੈਡਮ ਜੀ ਦੇ ਜ਼ੁਬਾਨੀ ਹੁਕਮਾਂ ਅਨੁਸਾਰ ਸਾਰੇ ਸਕੂਲ ਅਗਲੇ ਹੁਕਮ ਤੱਕ ਬੰਦ ਰਹਿਣਗੇ।
ਵੱਲੋਂ:-
ਜ਼ਿਲਾ ਸਿੱਖਿਆ ਅਫਸਰ (ਐਲੀ/ਸੈਕ)
ਫਾਜ਼ਿਲਕਾ

Dear parents ( for students)
👆🏻 As per above Government msg School will remain Close till further orders.
MGPS
LIPS

--ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਟੋਨਮੈਂਟ ਬੋਰਡ ਫਿਰੋਜ਼ਪੁਰ ਛਾਉਣੀ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿ...
04/05/2025

--ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਟੋਨਮੈਂਟ ਬੋਰਡ ਫਿਰੋਜ਼ਪੁਰ ਛਾਉਣੀ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਅਭਿਆਸ ਦੇ ਤੋਰ ਤੇ ਛਾਉਣੀ ਇਲਾਕੇ ਵਿੱਚ ਅੱਜ ਮਿਤੀ 04 ਮਈ ਨੂੰ ਰਾਤ 9.00 ਤੋਂ 9.30 ਵਜੇ ਤੱਕ ਲਈ ਸੰਪੂਰਨ ਬਲੈਕਆਊਟ ਰੱਖਣ ਲਈ ਕਿਹਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਪੱਤਰ ਅਨੁਸਾਰ ਉਕਤ ਸਮੇਂ ਦੌਰਾਨ ਬਿਜਲੀ ਦੀ ਸਪਲਾਈ ਬੰਦ ਰਹੇਗੀ ਅਤੇ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਇੱਕ ਰੈਗੂਲਰ ਅਭਿਆਸ ਹੈ ਅਤੇ ਕਿਸੇ ਤਰ੍ਹਾਂ ਦੀ ਵੀ ਘਬਰਾਉਣ ਵਾਲੀ ਗੱਲ ਨਹੀਂ ਹੈ| ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜ਼ਰੂਰਤ ਪੈਣ ਤੇ ਪ੍ਰਸ਼ਾਸਨ ਦੇ ਨਾਲ ਸੰਪਰਕ ਵੀ ਕੀਤਾ ਜਾ ਸਕਦਾ ਹੈ।

23/04/2025

ਜਨਮਦਿਨ ਮੁਬਾਰਕ

ਵਰੁਣ ਗਾਵੜੀ ਦੇ ਜਨਮਦਿਨ ਤੇ ਸਮੂਹ ਗਾਵੜੀ ਪਰਿਵਾਰ ਨੂੰ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ ਹੋਣ ਪਰਮਾਤਮਾ ਹਮੇਸ਼ਾ ਵਰੁਣ ਗਾਵੜੀ ਨੂੰ ਤੰਦਰੁਸਤ ਅਤੇ ਚੜ੍ਹਦੀ ਕਲਾ ਵਿੱਚ ਰੱਖੇ ਅਤੇ ਤਰੱਕੀਆਂ ਬਖਸ਼ੇ

ਨਗਰ ਕੌਂਸਲ ਗੁਰੂ ਹਰ ਸਹਾਏ ਤੋਂ ਕਲਰਕ  ਦੇ ਅਉਧੇ ਤੋਂ ਰਿਟਾਇਰਡ ਗੁਰਦਿਆਲ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ ਹਨ ਉਹਨਾਂ ਦੇ ਚਲੇ ਜਾਣ ਨਾਲ ਜਿੱਥੇ ...
20/04/2025

ਨਗਰ ਕੌਂਸਲ ਗੁਰੂ ਹਰ ਸਹਾਏ ਤੋਂ ਕਲਰਕ ਦੇ ਅਉਧੇ ਤੋਂ ਰਿਟਾਇਰਡ ਗੁਰਦਿਆਲ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ ਹਨ ਉਹਨਾਂ ਦੇ ਚਲੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਬੜਾ ਵੱਡਾ ਘਾਟਾ ਪਿਆ ਹੈ ਉੱਥੇ ਹੀ ਦੋਸਤਾ ਮਿੱਤਰਾ ਵਿੱਚ ਵੀ ਸੋਗ ਦੀ ਲਹਿਰ ਹੈ

ਨਗਰ ਕੌਂਸਲ ਗੁਰੂ ਹਰ ਸਹਾਏ ਤੋਂ ਰਿਟਾਇਰਡ ਇੰਸਪੈਕਟਰ ਅਤੇ ਸਮਾਜ ਸੇਵਾ ਸੋਸਾਇਟੀ ਦੇ ਸੈਕਟਰੀ ਬੁੜ ਚੰਦ ਬਿੰਦਰਾ ਜੀ ਨੂੰ ਜਨਮਦਿਨ ਦੀਆਂ ਲੱਖ ਲੱਖ ਮੁ...
20/04/2025

ਨਗਰ ਕੌਂਸਲ ਗੁਰੂ ਹਰ ਸਹਾਏ ਤੋਂ ਰਿਟਾਇਰਡ ਇੰਸਪੈਕਟਰ ਅਤੇ ਸਮਾਜ ਸੇਵਾ ਸੋਸਾਇਟੀ ਦੇ ਸੈਕਟਰੀ ਬੁੜ ਚੰਦ ਬਿੰਦਰਾ ਜੀ ਨੂੰ ਜਨਮਦਿਨ ਦੀਆਂ ਲੱਖ ਲੱਖ ਮੁਬਾਰਕਾਂ ਹੋਣ ਪਰਮਾਤਮਾ ਹਮੇਸ਼ਾ ਚੜਦੀਕਲਾ ਵਿੱਚ ਰੱਖੇ

Address

Near Jajjal Walli Mata Mandir
Ferozepur Cantt

Website

Alerts

Be the first to know and let us send you an email when Guruharsahai breaking news posts news and promotions. Your email address will not be used for any other purpose, and you can unsubscribe at any time.

Share