ਧੰਨ ਧੰਨ ਬਾਬਾ ਸ਼੍ਰੀ ਗੰਗ ਦਾਸ ਜੀ ਮਹਾਰਾਜ ਘਾਗੋ ਗੁਰੂ ਕੀ

  • Home
  • India
  • Garhshankar
  • ਧੰਨ ਧੰਨ ਬਾਬਾ ਸ਼੍ਰੀ ਗੰਗ ਦਾਸ ਜੀ ਮਹਾਰਾਜ ਘਾਗੋ ਗੁਰੂ ਕੀ

ਧੰਨ ਧੰਨ ਬਾਬਾ ਸ਼੍ਰੀ ਗੰਗ ਦਾਸ ਜੀ ਮਹਾਰਾਜ ਘਾਗੋ ਗੁਰੂ ਕੀ Welcome To My Page Like Follow & Share My Page ਧੰਨ ਧੰਨ ਬਾਬਾ ਗੰਗ ਦਾਸ ਜੀ ਮਹਾਰਾਜ ਘਾਗੋ ਗੁਰੂ ਕੀ ।🙏🙏🙏🙏

25/12/2023
🙏 ਧੰਨ ਧੰਨ ਬਾਬਾ ਗੰਗ ਦਾਸ ਜੀ ਮਹਾਰਾਜ 🙏
15/09/2023

🙏 ਧੰਨ ਧੰਨ ਬਾਬਾ ਗੰਗ ਦਾਸ ਜੀ ਮਹਾਰਾਜ 🙏

Waheguru ji
13/09/2023

Waheguru ji

27/07/2023

Waheguru ji

30/12/2022

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਅਸਥੀਆਂ ਅੱਜ ਵੀ ਇਸ ਸਥਾਨ 'ਤੇ ਸੰਭਾਲ ਕੇ ਰੱਖੀਆਂ ਹਨ 🙏🙏

Please Like share
27/11/2020

Please Like share

14/11/2020
1998 'ਚ ਜਦ ਖੰਨੇ ਕਹਿਰੀ ਰੇਲ ਹਾਦਸਾ ਵਾਪਰਿਆ ਤਾਂ ਸੈਂਕੜੇ ਮੁਸਾਫਿਰ ਮਾਰੇ ਗਏ। ਉਸੇ ਗੱਡੀ 'ਚ ਇਕ ਕੇਰਲਾ ਦਾ ਹਿੰਦੂ ਫੌਜੀ ਅਫ਼ਸਰ ਸਫ਼ਰ ਕਰ ਰਿਹਾ ਸ...
28/10/2020

1998 'ਚ ਜਦ ਖੰਨੇ ਕਹਿਰੀ ਰੇਲ ਹਾਦਸਾ ਵਾਪਰਿਆ ਤਾਂ ਸੈਂਕੜੇ ਮੁਸਾਫਿਰ ਮਾਰੇ ਗਏ। ਉਸੇ ਗੱਡੀ 'ਚ ਇਕ ਕੇਰਲਾ ਦਾ ਹਿੰਦੂ ਫੌਜੀ ਅਫ਼ਸਰ ਸਫ਼ਰ ਕਰ ਰਿਹਾ ਸੀ ਜਿਸ ਦੀ ਜਾਨ ਬਚ ਗਈ ਸੀ। ਉਹ ਲਿਖਦਾ ਹੈ, "ਮੈਂ ਸੁਣਿਆ ਸੀ ਕਿ ਪੰਜਾਬ ਦੇ ਲੋਕ ਬਹੁਤ ਚੰਗੇ ਹੁੰਦੇ ਹਨ, ਸਰਬੱਤ ਦਾ ਭਲਾ ਮੰਗਣ ਵਾਲੇ ਹੁੰਦੇ ਹਨ, ਪਰ ਅੱਜ ਇਹ ਆਪਣੀ ਅੱਖੀਂ ਵੇਖ ਲਿਆ"।

ਉਹ ਲਿਖਦਾ ਹੈ ਕਿ ਜਦ ਹਾਦਸਾ ਹੋਇਆ ਉਦੋਂ ਰਾਤ ਸੀ। ਆਸ ਪਾਸ ਦੇ ਪਿੰਡਾਂ ਵਾਲ਼ਿਆਂ ਲੋਕਾਂ ਨੇ ਆਪਣੇ ਟ੍ਰੈਕਟਰ ਟਰਾਲੀਆਂ, ਰੇਹੜੇ, ਗੱਡੇ, ਕਾਰਾਂ 'ਚ ਪਾਕੇ ਜਖਮੀ ਮੁਸਾਫਰਾਂ ਨੂੰ ਹਸਪਤਾਲਾਂ 'ਚ ਪਹੁੰਚਾਇਆ, ਜਾਨ ਤੇ ਖੇਡਕੇ ਗੱਡੀਆਂ ਦੇ ਮਲਬੇ ਚੋਂ ਲਾਸ਼ਾਂ ਕੱਢੀਆਂ ਤੇ ਦਿਨ ਚੜ੍ਹਦੇ ਸਾਰ ਉੱਥੇ ਹਾਦਸੇ ਵਾਲ਼ੀ ਥਾਂ ਤੇ ਹੀ ਗੁਰੂ ਕਾ ਲੰਗਰ ਚਾਲੂ ਕਰ ਦਿੱਤਾ।
ਦੋ ਸੌ ਤੋ ਵਧੇਰੇ ਮੌਤਾਂ ਵਾਲ਼ੀ ਜਗ੍ਹਾ ਤੇ ਲਾਸ਼ਾਂ ਕੱਢਣ ਵਾਲ਼ਿਆਂ ਤੇ ਪਹਿਚਾਣ ਲਈ ਆਉਂਦੇ ਲੋਕਾਂ ਵਾਸਤੇ ਪ੍ਰਸ਼ਾਦੇ ਦਾ ਪ੍ਰਬੰਧ ਵੇਖ, ਕਹਿੰਦਾ ਮੈ ਰੋ ਪਿਆ...

ਇਹ ਦੇਵਤੇ ਲੋਕ ਇਸ ਧਰਤੀ ਤੇ ਵੱਸਦੇ ਹਨ। ਧੰਨ ਹਨ ਇਹਨਾਂ ਦੇ ਸਤਿਗੁਰੂ ਜੋ ਐਸੀਆਂ ਬਖਸ਼ਿਸ਼ਾਂ ਕਰਕੇ ਗਏ, ਇਹਨਾਂ ਨੂੰ ਐਸਾ ਮਹਾਨ ਕਾਰਜ ਸੌਂਪ ਕੇ ਗਏ ਜੋ ਇਹ ਅੱਜ ਸਦੀਆਂ ਬੀਤਣ ਉਪਰੰਤ ਵੀ ਕਰੀ ਜਾ ਰਹੇ ਹਨ। ਐਸੀਆਂ ਬਖਸ਼ਿਸ਼ਾਂ ਤੋਂ ਪ੍ਰਭਾਵਿਤ ਹੋਕੇ ਉਨਾਂ ਦਿਨਾਂ 'ਚ ਹੀ ਦਾਸ ਨੇ ਕੇਸ ਰੱਖੇ ਤੇ 1999 'ਚ ਸਿੱਖੀ ਦੀ ਦਾਤ ਪ੍ਰਾਪਤ ਕੀਤੀ ਸੀ।

ਮੈਂ ਅਕਸਰ ਸੋਚਦਾਂ ਹਾਂ ਕਿ ਦੂਜੇ ਪਾਸੇ ਏਸੇ ਭਾਰਤ ਵਿਚ ਉਹ ਵੀ ਲੋਕ ਵੱਸਦੇ ਹਨ ਜੋ ਕੁਦਰਤੀ ਕਰੋਪੀਆਂ, ਹਾਦਸਿਆਂ ਮੌਕੇ ਬੇਵੱਸ ਹੋਏ ਲੋਕਾਂ ਨੂੰ ਰੱਜ ਕੇ ਲੁੱਟਦੇ ਹਨ। ਯਾਦ ਕਰੋ ਤਿੰਨ ਵਰ੍ਹੇ ਪਹਿਲਾਂ ਉਤਰਾਖੰਡ ਕੁਦਰਤੀ ਆਫ਼ਤ ਹੜ੍ਹ ਸਮੇ ਉਥੋਂ ਦੇ ਵਸਨੀਕਾਂ ਨੇ ਚੌਲ਼ਾਂ ਦੀ ਇੱਕ ਪਲੇਟ ਤਿੰਨ/ਤਿੰਨ ਸੌ ਰੁਪਏ ਦੀ ਵੇਚੀ, ਇਕ ਪੰਜ ਰੂਪੈ ਦਾ ਬਿਸਕੁਟਾਂ ਦਾ ਪੈਕਟ ਸੌ ਰੁਪਏ ਦਾ ਵੇਚਿਆ। ਨੀਚਤਾ ਦੀ ਹੱਦ ਕਰਦਿਆਂ ਇਕ ਦੋ ਜਗ੍ਹਾ ਵਿਚਾਰੇ ਭਟਕੇ ਮੁਸਾਫਰਾਂ ਦੀਆਂ ਧੀਆਂ ਨਾਲ਼ ਪਹਾੜੀਆਂ ਨੇ ਬਲਾਤਕਾਰ ਵੀ ਕੀਤੇ। ਜਖਮੀਆਂ ਹੱਥੋਂ ਸੋਨੇ ਦੇ ਗਹਿਣੇ ਲਾਹੇ....ਏਨਾਂ ਕੁ ਫਰਕ ਹੈ ਭਾਰਤ ਅਤੇ ਪੰਜਾਬ 'ਚ...ਫੇਰ ਵੀ ਪੰਜਾਬ ਤੇ ਪੰਜਾਬੀਅਤ ਨਾਲ਼ ਏਨੀ ਨਫ਼ਰਤ?

Address

VIA
Garhshankar
144527

Alerts

Be the first to know and let us send you an email when ਧੰਨ ਧੰਨ ਬਾਬਾ ਸ਼੍ਰੀ ਗੰਗ ਦਾਸ ਜੀ ਮਹਾਰਾਜ ਘਾਗੋ ਗੁਰੂ ਕੀ posts news and promotions. Your email address will not be used for any other purpose, and you can unsubscribe at any time.

Videos

Share