Daily Ajit

Daily Ajit The Official page for the Ajit Newspaper.
(1145)

ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ 'ਅਜੀਤ' ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ। ਇਸ ਨੂੰ 'ਪੰਜਾਬ ਦੀ ਆਵਾਜ਼' ਕਿਹਾ ਜਾਂਦਾ ਹੈ। ਭਾਵੇਂ ਪੰਜਾਬੀ ਪੱਤਰਕਾਰੀ ਭਾਰਤੀ ਮੁੱਖਧਾਰਾ ਦੀ ਪੱਤਰਕਾਰੀ ਨਾਲੋਂ ਤਕਰੀਬਨ ਸੌ ਸਾਲ ਬਾਅਦ ਹੋਂਦ ਵਿਚ ਆਈ ਪਰ ਫਿਰ ਵੀ ਇਹ ਉਸ ਦਾ ਪੂਰੀ ਤਰ੍ਹਾਂ ਮੁਕਾਬਲਾ ਕਰਨ ਦੇ ਸਮੱਰਥ ਹੈ ਅਤੇ ਕਈ ਖੇਤਰਾਂ ਵਿਚ ਕੌਮੀ ਪੱਧਰ ਦੀ ਪੱਤਰਕਾਰੀ ਦੇ ਬਿਲਕੁਲ ਬਰਾਬਰ ਜਾ ਰਹੀ ਹੈ। ਇਸ ਗੱਲ ਦ

ੀ ਇਕ ਜਿਊਂਦੀ ਜਾਗਦੀ ਉਦਾਹਰਨ ਰੋਜ਼ਾਨਾ 'ਅਜੀਤ' ਹੈ ਜੋ ਕਵਰੇਜ਼ ਅਤੇ ਸਜਧਜ ਦੇ ਮਾਮਲੇ ਵਿਚ ਕੌਮੀ ਪੱਧਰ ਦੀ ਕਿਸੇ ਵੀ ਅਖ਼ਬਾਰ ਦਾ ਹਰ ਪੱਖੋਂ ਮੁਕਾਬਲਾ ਕਰਦਾ ਹੈ। 'ਅਜੀਤ' ਨੂੰ ਪੰਜਾਬੀ ਪੱਤਰਕਾਰੀ ਦਾ ਇਤਿਹਾਸ ਕਹਿਣਾ ਕੋਈ ਅਤਿਕਥਨੀ ਨਹੀਂ ਹੋਵੇਗੀ।

Address

Ajit Bhawan, Nehru Garden Road
Jalandhar
144001

Alerts

Be the first to know and let us send you an email when Daily Ajit posts news and promotions. Your email address will not be used for any other purpose, and you can unsubscribe at any time.

Contact The Business

Send a message to Daily Ajit:

Share