Singh vlogs

Singh vlogs YouTube channel v subscribe kro ji
https://youtube.com/

ਪੰਜਾਬਟੀਵੀਲਾਇਵ ਨਿਊਜ਼ ਇਕonlinewebnewsChanel ਹੈ ਤੁਸੀ ਪੰਜਾਬਟੀਵੀਲਾਇਵ ਨਿਊਜ਼ ਨੂੰYouTubeਤੇਵਿ ਦੇਖਸਕਦੇ ਹੋEmail. [email protected]
Our news channel is registered with the Ministry of Micro Small and Medium Enterprises (MSME), Government of India.
[63-Information service activity
6312-Web portals
63122-Operation of other websites that act as portals of the internet, such as media sites providing periodically updated content]

05/05/2025
With Doctors Goga – I'm on a streak! I've been a top fan for 3 months in a row. 🎉
24/04/2025

With Doctors Goga – I'm on a streak! I've been a top fan for 3 months in a row. 🎉

12/04/2025

🌹12-04-2025🌹

ਅੱਜ ਦਾ ਮੁੱਖਵਾਕ
ਗੁ: ਸ੍ਰੀ ਚਰਨ ਕੰਵਲ ਸਾਹਿਬ ਜੀ।
ਮਾਛੀਵਾੜਾ ਸਾਹਿਬ।

ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥ ਅਰਥ ਧਰਮ ਕਾਮ ਮੋਖ ਕਾ ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ ਸਾਧ ਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ।।

(ਅੰਗ: ੮੦੫)

ਪੰਜਾਬੀ ਵਿਆਖਿਆ :
ਬਿਲਾਵਲੁ ਮਹਲਾ ੫ ॥
ਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ (ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ ।੧।ਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ, (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ ।੧।ਰਹਾਉ।ਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ।੨।ਹੇ ਭਾਈ! (ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ । ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ ।੩।ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, (ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ ।

" ਨਾਨਕ ਨਾਮ ਚੜਦੀਕਲਾਂ
ਤੇਰੇ ਭਾਣੇ ਸਰਬਤ ਦਾ ਭਲਾ"

"ਵਾਹਿਗੁਰੂ ਜੀ ਕਾ ਖਾਲਸਾ"
"ਵਾਹਿਗੁਰੂ ਜੀ ਕੀ ਫਤਹਿ ਜੀ
🙏🙏🙏🙏🙏🙏

Address

Ludhiana

Alerts

Be the first to know and let us send you an email when Singh vlogs posts news and promotions. Your email address will not be used for any other purpose, and you can unsubscribe at any time.

Contact The Business

Send a message to Singh vlogs:

Share