SIKH

SIKH The Sikh nation is a nation that always helps the needy.

Protects truth and religion by raising voice against oppression.
ਸਿੱਖ ਕੌਮ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਨ ਵਾਲੀ ਕੌਮ ਹੈ। ਜ਼ਬਰ - ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਕੇ ਸੱਚ ਅਤੇ ਧਰਮ ਦੀ ਰਾਖੀ ਕਰਦੀ ਹੈ।

07/10/2024

ਗੁਰਦੁਆਰਾ ਸੀਸ ਗੰਜ ਸਾਹਿਬ ਜੀ ਦਿੱਲੀ
#ਸਿੱਖ

07/10/2024

ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

06/10/2024

#ਸਿੱਖ

06/10/2024

06/10/2024

#ਸਿੱਖ

06/10/2024

#ਸਿੱਖ

06/10/2024

#ਸਿੱਖ

06/10/2024

ਪ੍ਰਭ ਕੀ ਆਗਿਆ ਆਤਮ ਹਿਤਾਵੈ।।
ਜੀਵਨ ਮੁਕਤਿ ਸੋਊ ਕਹਾਵੈ।।

06/10/2024

ਦੂਖੁ ਦਰਦੁ ਜਮੁ
ਨੇੜਿ ਨ ਆਵੈ।।
ਕਹੁ ਨਾਨਕ
ਜੋ ਹਰਿ ਗੁਨ ਗਾਵੈ।।੪।।

06/10/2024

ਏਕ ਰੈਣ ਕੇ
ਪਾਹੁਨ ਤੁਮ ਆਏ
ਬਹੁ ਜੁਗ ਆਸ ਬਧਾਏ।।

06/10/2024

ਸਲੋਕ ਮਃ ੩ ॥
ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਮਃ ੩ ॥

05/10/2024

#ਸਿੱਖ

05/10/2024

#ਸਿੱਖ

04/10/2024

ਸਲੋਕੁ ਮਃ ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
{ਪੰਨਾ 648}

02/10/2024

ਦੁਕਾਲੰ ਪ੍ਰਣਾਸੀ ਦਇਆਲੰ ਸਰੂਪੇ।।
ਸਦਾ ਅੰਗ ਸੰਗੇ ਅਭੰਗੰ ਭਿਭੂਤੇ।।

02/10/2024

ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ।। ਰਹਾਉ ।।

02/10/2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

Address

Ludhiana
141003

Website

Alerts

Be the first to know and let us send you an email when SIKH posts news and promotions. Your email address will not be used for any other purpose, and you can unsubscribe at any time.

Videos

Share