Adv kamalpreet singh

Adv kamalpreet singh Digital creator

01/12/2024


——
“ ਬੰਦਾ ਮਰਦਾ, ਕੀ ਨਹੀਂ ਕਰਦਾ “ ਰੂਪ। ਲਿਖ਼ਤ-ਰੂਪ ਕੌਰ ਕੂੰਨਰ, ‘ Banda Marda Ki Nahi Karda ‘ Lyrics-Roop Kaur Kooner, 🖊🙏😊


Roop Kaur Kooner Adv kamalpreet singh

15/11/2024

ਗੋਭੀ ਦੀ ਸਬਜ਼ੀ ਜਿਸ ਨੂੰ ਦੇਖ ਮੂੰਹ ਵਿੱਚ ਪਾਣੀ ਆ ਜਾਏ 😋😋😋😋
゚viralシ Roop Kaur Kooner Adv kamalpreet singh

ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਮੁਬਾਰਕਾਂ ਜੀ🙏🙏🙏🙏🙏
15/11/2024

ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇ ਪ੍ਰਕਾਸ਼ ਗੁਰਪੁਰਬ ਦੀਆਂ ਲੱਖ ਲੱਖ ਮੁਬਾਰਕਾਂ ਜੀ🙏🙏🙏🙏🙏

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਭਗਤ ਨਾਮਦੇਵ ਜੀ ਨੇ ਆਪਣੀ ਪਾਵਨ ਬਾਣੀ ਰਾਹੀਂ ਸਾਨੂੰ ਜਾਤ...
12/11/2024

ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ। ਭਗਤ ਨਾਮਦੇਵ ਜੀ ਨੇ ਆਪਣੀ ਪਾਵਨ ਬਾਣੀ ਰਾਹੀਂ ਸਾਨੂੰ ਜਾਤਾਂ ਧਰਮਾਂ ਤੋਂ ਉੱਪਰ ਉੱਠ ਕੇ ਇੱਕ ਅਕਾਲ ਪੁਰਖ ਦੀ ਭਗਤੀ ਕਰਨ ਦਾ ਸੰਦੇਸ਼ ਦਿੱਤਾ।

ਛੱਠ ਪੂਜਾ ਦੇ ਪਾਵਨ ਤਿਉਹਾਰ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਇਹ ਤਿਉਹਾਰ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹ...
07/11/2024

ਛੱਠ ਪੂਜਾ ਦੇ ਪਾਵਨ ਤਿਉਹਾਰ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਇਹ ਤਿਉਹਾਰ ਤੁਹਾਡੇ ਸਾਰਿਆਂ ਦੀ ਜ਼ਿੰਦਗੀ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ।

07/11/2024

Hi everyone! 🌟 You can support me by sending Stars - they help me earn money to keep making content you love.

Whenever you see the Stars icon, you can send me Stars!

ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ। ਆ...
06/11/2024

ਸਾਹਿਬ-ਏ-ਕਮਾਲ, ਦਸ਼ਮੇਸ਼ ਪਿਤਾ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ। ਆਓ, ਮਨੁੱਖਤਾ ਲਈ ਆਪਣਾ ਆਪ ਅਤੇ ਸਰਬੰਸ ਵਾਰਨ ਵਾਲੇ ਗੁਰੂ ਸਾਹਿਬ ਜੀ ਤੋਂ ਜੀਵਨ ਜਾਚ ਸਿੱਖ ਕੇ ਉਹਨਾਂ ਦੇ ਦਰਸਾਏ ਮਾਰਗ 'ਤੇ ਚਲੀਏ।

ਭੈਣ-ਭਾਈ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਭਾਈ ਦੂਜ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੁਨੀਆ ਦੇ ਹਰ ...
03/11/2024

ਭੈਣ-ਭਾਈ ਦੇ ਪਿਆਰ ਦੇ ਪ੍ਰਤੀਕ ਤਿਉਹਾਰ ਭਾਈ ਦੂਜ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੁਨੀਆ ਦੇ ਹਰ ਕੋਨੇ ਵਿੱਚ ਵੱਸਦੇ ਭੈਣ-ਭਰਾਵਾਂ ਦਾ ਪਿਆਰ ਸਦਾ ਬਰਕਰਾਰ ਰਹੇ।🙏🙏🙏🙏🙏🙏

29/10/2024
Brightening up the day with vibrant colors and intricate designs! 🌈🖌️
29/10/2024

Brightening up the day with vibrant colors and intricate designs! 🌈🖌️

ਧਨਤੇਰਸ ਦੇ ਸ਼ੁਭ ਤਿਉਹਾਰ ਦੀਆਂ ਸਮੁੱਚੀ ਲੋਕਾਈ ਨੂੰ ਬਹੁਤ-ਬਹੁਤ ਮੁਬਾਰਕਾਂ । ਪ੍ਰਮਾਤਮਾ ਸਭ ਦੇ ਜੀਵਨ ਨੂੰ ਖੁਸ਼ਹਾਲੀ, ਅਰੋਗਤਾ ਅਤੇ ਸਫਲਤਾਵਾਂ ਨਾ...
29/10/2024

ਧਨਤੇਰਸ ਦੇ ਸ਼ੁਭ ਤਿਉਹਾਰ ਦੀਆਂ ਸਮੁੱਚੀ ਲੋਕਾਈ ਨੂੰ ਬਹੁਤ-ਬਹੁਤ ਮੁਬਾਰਕਾਂ । ਪ੍ਰਮਾਤਮਾ ਸਭ ਦੇ ਜੀਵਨ ਨੂੰ ਖੁਸ਼ਹਾਲੀ, ਅਰੋਗਤਾ ਅਤੇ ਸਫਲਤਾਵਾਂ ਨਾਲ ਪ੍ਰਫੁੱਲਿਤ ਕਰੇ ਅਤੇ ਸਭ ਨੂੰ ਸੁਨਹਿਰੇ ਭਵਿੱਖ ਦੀਆਂ ਉਚਾਈਆਂ ਵੱਲ ਲੈ ਕੇ ਜਾਵੇ । 🙏🙏🙏🙏🙏

26/10/2024

Making of lac bangles is a art of precision Adv kamalpreet singh Roop Kaur Kooner

ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਪ੍...
25/10/2024

ਧੰਨ ਧੰਨ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਮੁੱਚੀ ਮਾਨਵਤਾ ਨੂੰ ਆਦਰਸ਼ ਜੀਵਨ-ਜਾਚ ਰਾਹੀਂ ਕੁਦਰਤ ਦੀ ਬਹੁਮੁੱਲੀ ਵਿਰਾਸਤ ਦਾ ਸਤਿਕਾਰ ਕਰਨ ਦੀ ਪ੍ਰੇਰਨਾ ਦਿੱਤੀ। ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਗੁਰੂ ਜੀ ਦੇ ਚਰਨਾਂ 'ਚ ਸਾਦਰ ਪ੍ਰਣਾਮ। 🙏🙏🙏

22/10/2024

ਦੀਵਾਲੀ ਮੋਕੇ ਘਰ ਵਿੱਚ ਕਰੋ ਤਿਆਰ Rangoli...…..🎇

Adv kamalpreet singh Roop Kaur Kooner

ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਵਸਾਉਣ ਵਾਲੇ ਚੌਥੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ...
19/10/2024

ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਵਸਾਉਣ ਵਾਲੇ ਚੌਥੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ... ਆਪ ਜੀ ਨੇ ਧੁਰ ਕੀ ਬਾਣੀ ਦਾ ਅਮੁੱਲ ਭੰਡਾਰ ਮਨੁੱਖਤਾ ਦੀ ਝੋਲੀ ਪਾਇਆ... ਗੁਰੂ ਸਾਹਿਬ ਦੀ ਬਾਣੀ ਸਮੁੱਚੀ ਲੋਕਾਈ ਲਈ ਪ੍ਰੇਰਨਾਸ੍ਰੋਤ ਹੈ...🙏🙏🙏🙏🙏🙏

Address

Ward No :08 Lalluana Road Mansa
Mansa

Alerts

Be the first to know and let us send you an email when Adv kamalpreet singh posts news and promotions. Your email address will not be used for any other purpose, and you can unsubscribe at any time.

Contact The Business

Send a message to Adv kamalpreet singh:

Videos

Share