Hardev

Hardev ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਦੀ ਫਤਹਿ🙏
ਸਾਹਿਬੁ ਮੇਰਾ ਏਕੋ ਹੈ ॥

Waheguru ji 🙏
04/07/2024

Waheguru ji 🙏

03/07/2024

🙏ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ🙏

🙏🌹Amritwele da Hukamnama Sri Darbar Sahib,Sri Amritsar🌹🙏
Ang-(673)
🙏🙏

ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

Dhanaasaree, Fifth Mehl:
You are the Giver, O Lord, O Cherisher, my Master, my Husband Lord.
Each and every moment, You cherish and nurture me; I am Your child, and I rely upon You alone. ||1||
I have only one tongue - which of Your Glorious Virtues can I describe?
Unlimited, infinite Lord and Master - no one knows Your limits. ||1||Pause|| You destroy millions of my sins, and teach me in so many ways. I am so ignorant - I understand nothing at all. Please honor Your innate nature, and save me! ||2|| I seek Your Sanctuary - You are my only hope. You are my companion, and my best friend. Save me, O Merciful Saviour Lord; Nanak is the slave of Your home. ||3||12||

ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।
ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ।हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1।हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2।हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
👏👏👏👏👏
( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
🙏🙏🙏🙏🙏
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!





Hardev

ਥਾਪਿਆ  ਨ  ਜਾਇ  ਕੀਤਾ  ਨ  ਹੋਇ  ॥           ਆਪੇ  ਆਪਿ  ਨਿਰੰਜਨੁ  ਸੋਇ ॥ਜਿਿਨ  ਸੇਵਿਆ  ਤਿਿਨ  ਪਾਇਆ  ਮਾਨੁ ॥       ਨਾਨਕ  ਗਾਵੀਐ  ਗੁਣੀ...
03/07/2024

ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਆਪਿ ਨਿਰੰਜਨੁ ਸੋਇ ॥

ਜਿਿਨ ਸੇਵਿਆ ਤਿਿਨ ਪਾਇਆ ਮਾਨੁ ॥
ਨਾਨਕ ਗਾਵੀਐ ਗੁਣੀ ਨਿਧਾਨੁ ॥

Hardev

Wmk 🙏
02/07/2024

Wmk 🙏

ਗੁਰਦੁਆਰਾ ਬੰਗਲਾ ਸਾਹਿਬ🙏
02/07/2024

ਗੁਰਦੁਆਰਾ ਬੰਗਲਾ ਸਾਹਿਬ🙏

🙏🙏🪯10 ਸੈਕਿੰਡ ਦਾ ਸਮਾਂ ਕੱਢ ਕੇ "ਵਾਹਿਗੁਰੂ ਜੀ" ਲਿਖੋ🪯 ਜੀ 🙏🙏ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਸਰਬੱ...
02/07/2024

🙏🙏🪯10 ਸੈਕਿੰਡ ਦਾ ਸਮਾਂ ਕੱਢ ਕੇ "ਵਾਹਿਗੁਰੂ ਜੀ" ਲਿਖੋ🪯 ਜੀ 🙏🙏
ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ
ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ
ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏




ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ  ਜੀ   🌺🍃 ਵਾਹਿਗੁਰੂ ਜੀ 🌸🍃 ਵਾਹਿਗੁਰੂ ਜੀ 🌸🍃
02/07/2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ
ਸ੍ਰੀ ਅਕਾਲ ਤਖ਼ਤ ਸਾਹਿਬ ਜੀ
🌺🍃 ਵਾਹਿਗੁਰੂ ਜੀ 🌸🍃 ਵਾਹਿਗੁਰੂ ਜੀ 🌸🍃

ਨਾਨਕ ਨਾਮ ਚੜ੍ਹਦੀ ਕਲਾ ॥ ਤੇਰੇ ਭਾਣੇ ਸਰਬੱਤ ਦਾ ਭਲਾ ॥
01/07/2024

ਨਾਨਕ ਨਾਮ ਚੜ੍ਹਦੀ ਕਲਾ ॥
ਤੇਰੇ ਭਾਣੇ ਸਰਬੱਤ ਦਾ ਭਲਾ ॥

Waheguru ji 🙏🙏
30/06/2024

Waheguru ji 🙏🙏

❤️ ਧੰਨ ਧੰਨ ਬਾਬਾ ਦੀਪ ਸਿੰਘ ਜੀ ❤️❤️ ਧੰਨ ਧੰਨ ਬਾਬਾ ਦੀਪ ਸਿੰਘ ਜੀ ❤️🙏🙏
30/06/2024

❤️ ਧੰਨ ਧੰਨ ਬਾਬਾ ਦੀਪ ਸਿੰਘ ਜੀ ❤️❤️
ਧੰਨ ਧੰਨ ਬਾਬਾ ਦੀਪ ਸਿੰਘ ਜੀ ❤️🙏🙏

ਜਿਸ ਜਿਸ ਦਾ ਘਰ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਚੱਲਦਾ ਹੈ ਉਹ ਇੱਕ ਵਾਰੀ ਵਾਹਿਗੁਰੂ ਜਰੂਰ ਲਿਖਣਾ 🙏
29/06/2024

ਜਿਸ ਜਿਸ ਦਾ ਘਰ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੀ ਕਿਰਪਾ ਨਾਲ ਚੱਲਦਾ ਹੈ
ਉਹ ਇੱਕ ਵਾਰੀ ਵਾਹਿਗੁਰੂ ਜਰੂਰ ਲਿਖਣਾ 🙏

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰ...
29/06/2024

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਕੀਰਤਨ ਸੇਵਾ ਰਾਗੀ ਸਹਿਬਾਨ 01-07-24 to 16-07-24.ਗੁਰੂ ਰਾਮਦਾਸ ਜੀ ਦੀ ਅਸੀਸ ਸਦਾ ਹੀ ਬਣੀ ਰਹੇ ਜੀ🙏ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਮਹਾਰਾਜ ਜੀ ਦਾ ਕੋਟਾਨ ਕੋਟ ਸ਼ੁਕਰਾਨਾ 🙏

ਵਾਹਿਗੁਰੂ ਜੀ ਕਾ ਖਾਲਸਾ 🙏ਵਾਹਿਗੁਰੂ ਜੀ ਦੀ ਫਤਹਿ🙏
28/06/2024

ਵਾਹਿਗੁਰੂ ਜੀ ਕਾ ਖਾਲਸਾ 🙏
ਵਾਹਿਗੁਰੂ ਜੀ ਦੀ ਫਤਹਿ🙏

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 🙏ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏  Hardev
28/06/2024

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 🙏
ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏

Hardev

ਗੁਰੂ ਨਾਨਕ ਦੇਵ ਜੀ🙏🙏
27/06/2024

ਗੁਰੂ ਨਾਨਕ ਦੇਵ ਜੀ🙏🙏

ਧੰਨ ਧੰਨ ਬਾਬਾ ਦੀਪ ਸਿੰਘ ਜੀ ਮਹਾਰਾਜ 🙏🙏ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🌺Hardev
27/06/2024

ਧੰਨ ਧੰਨ ਬਾਬਾ ਦੀਪ ਸਿੰਘ ਜੀ ਮਹਾਰਾਜ 🙏🙏

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ 🌺
Hardev

Dhan baba deep singh ji 🙏
27/06/2024

Dhan baba deep singh ji 🙏

ੴ ਸਤਿਨਾਮ ਸ਼੍ਰੀ ਵਾਹਿਗੁਰੂ ਜੀ 🌹🙏
26/06/2024

ੴ ਸਤਿਨਾਮ ਸ਼੍ਰੀ ਵਾਹਿਗੁਰੂ ਜੀ 🌹🙏

🙏🌹ਅਮਰ ਸਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ🌹🙏
25/06/2024

🙏🌹ਅਮਰ ਸਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ🌹🙏

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਿਹਰ ਕਰਨ
25/06/2024

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਿਹਰ ਕਰਨ

*꧁🍁ੴ🍁꧂*☬* *ਵਾਹਿਗੁਰੂ* *ਜੀ* *ਕਾ* *ਖਾਲਸਾ* *☬**☬* *ਵਾਹਿਗੁਰੂ* *ਜੀ* *ਕੀ* *ਫਤਿਹ*  *☬*🙏🏻🙏🏻🙏🏻🙏🏻🙏🏻꧁🍁ੴ🍁꧂*
25/06/2024

*꧁🍁ੴ🍁꧂*
☬* *ਵਾਹਿਗੁਰੂ* *ਜੀ* *ਕਾ* *ਖਾਲਸਾ* *☬*
*☬* *ਵਾਹਿਗੁਰੂ* *ਜੀ* *ਕੀ* *ਫਤਿਹ* *☬*
🙏🏻🙏🏻🙏🏻🙏🏻🙏🏻
꧁🍁ੴ🍁꧂*

Waheguru ji
24/06/2024

Waheguru ji

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਿਹਰ ਕਰਨ🙏
23/06/2024

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ
ਮਿਹਰ ਕਰਨ🙏

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏Hardev
22/06/2024

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏
Hardev

🙏🌹🙏ਆਉ ਸਾਰੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਲਿਖ ਕੇ ਹਾਜ਼ਰੀ ਲਗਾਓ 🙏🌹🙏 ਸੰਗਤ ਜੀ ਅੱਜ ਚੁਪਹਿਰਾ ਵਾਲਾ ਦਿਨ ਹੈਗਾ 🙏🌹🙏 👳
22/06/2024

🙏🌹🙏ਆਉ ਸਾਰੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਲਿਖ ਕੇ ਹਾਜ਼ਰੀ ਲਗਾਓ 🙏🌹🙏 ਸੰਗਤ ਜੀ ਅੱਜ ਚੁਪਹਿਰਾ ਵਾਲਾ ਦਿਨ ਹੈਗਾ 🙏🌹🙏 👳

ਦਸਵੇਂ ਪਾਤਸ਼ਾਹ ਸ਼ਮਸ਼ੇਰੇ ਪਿਤਾ ਪੁੱਤਰਾਂ ਦੇ ਦਾਨੀ ਚਿੱਟਿਆਂ ਬਾਜ਼ਾਂ ਵਾਲੇ
22/06/2024

ਦਸਵੇਂ ਪਾਤਸ਼ਾਹ ਸ਼ਮਸ਼ੇਰੇ ਪਿਤਾ ਪੁੱਤਰਾਂ ਦੇ ਦਾਨੀ ਚਿੱਟਿਆਂ ਬਾਜ਼ਾਂ ਵਾਲੇ

22/06/2024

ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਆਪਿ ਨਿਰੰਜਨੁ ਸੋਇ ॥

ਜਿਿਨ ਸੇਵਿਆ ਤਿਿਨ ਪਾਇਆ ਮਾਨੁ ॥
ਨਾਨਕ ਗਾਵੀਐ ਗੁਣੀ ਨਿਧਾਨੁ ॥
Hardev

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏
22/06/2024

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਸਰਬੱਤ ਦਾ ਭਲਾ ਕਰਨਾ ਵਾਹਿਗੁਰੂ ਜੀ 🌹🌹🙏🙏

Address

Barwala Road
Mohali
140507

Alerts

Be the first to know and let us send you an email when Hardev posts news and promotions. Your email address will not be used for any other purpose, and you can unsubscribe at any time.

Contact The Business

Send a message to Hardev:

Videos

Share

Category