Mandeep kaur Sandhu

Mandeep kaur Sandhu Official page of Mandeep kaur Sandhu (Youtuber).

06/12/2023

Agg pania cho hania mai layi raat nu (best performance)

ਧਨ ਧਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ( ਸ੍ਰੀ ਮੁਕਤਸਰ ਸਾਹਿਬ )
28/10/2023

ਧਨ ਧਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ( ਸ੍ਰੀ ਮੁਕਤਸਰ ਸਾਹਿਬ )

15/10/2023
Happy Birthday my sweetheart
16/09/2023

Happy Birthday my sweetheart

08/08/2023

Mela teeyan da

08/07/2023
21/06/2023

Gurudwara shri muktsar sahib

10/06/2023
https://youtu.be/nyHimvnF4Rg
26/05/2023

https://youtu.be/nyHimvnF4Rg

Basmati 1692 Seed | Rice PR 126 Seed | ਬਾਸਮਤੀ 1692 ਦਾ ਬੀਜ | ਝੋਨੇ ਦੀ ਪੀਆਰ 126 ਦਾ ਬੀਜ | Sandhu Nurseryਖਰੀਦਣ ਲਈ ਸੰਪਰਕ ਕਰੋਬਾਸਮਤੀ 1692 ਦਾ ਬੀਜ ਰੇਟ 100 ਰੁਪਏ ਪ੍ਰਤੀ ਕ...

23/05/2023

19/05/2023

         (3 years ago)
30/04/2022

(3 years ago)

22/04/2022

waheguru.g 🙏🙏

21/04/2022

hanji daso ki

18/04/2022

🙏🙏

ਸੁਲਤਾਨਪੁਰ ਲੋਧੀ
18/04/2022

ਸੁਲਤਾਨਪੁਰ ਲੋਧੀ

12/04/2022

ਕਰੋ ਦਰਸ਼ਨ ਜੀ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ( ਸ੍ਰੀ ਮੁਕਤਸਰ ਸਾਹਿਬ)

11/04/2022

sare daso ki

11/04/2022

ਹੁਕਮਨਾਮਾ ਸਾਹਿਬ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ
10–04–2022 ਅੰਗ 650

ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
~ ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ।

ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।

ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥

ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ,

ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥

ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ,

ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥

ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ।

ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥

ਹੇ ਨਾਨਕ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥

ਮਃ ੩ ॥

ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥

ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)।

ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥

ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ।

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥

ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)।

ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥

ਹੇ ਨਾਨਕ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥

ਪਉੜੀ ॥

ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥

ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ।

ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥

ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ।

ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥

ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ।

ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥

ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ।

ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

ਵਾਹਿਗੁਰੂ ਜੀ ਕਿ੍ਪਾ ਕਰਨ ਅਾਪ ਸਾਰਿਆਂ ਨੂੰ ਚੜਦੀ ਕਲਾ , ਨਾਮ ਸਿਮਰਨ ਤੇ ਤੰਦਰੁਸਤੀ ਦੀਆਂ ਦਾਤਾਂ ਬਖਸ਼ਣ ਜੀ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫ਼ਤਹਿ ਜੀ ,,,

ਕਰੋ ਦਰਸ਼ਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ( ਸ੍ਰੀ ਮੁਕਤਸਰ ਸਾਹਿਬ )
01/04/2022

ਕਰੋ ਦਰਸ਼ਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ( ਸ੍ਰੀ ਮੁਕਤਸਰ ਸਾਹਿਬ )

Sabar Kar Rabb Sache Dil Waleyan Nu Sab Kuch De Dinda 🙏
17/03/2022

Sabar Kar Rabb Sache Dil Waleyan Nu Sab Kuch De Dinda 🙏

14/11/2021

ਆਜੋ ਦਰਸ਼ਨ ਕਰੀਏ ਗੁਰਦੁਆਰਾ ਟੁੱਟੀ ਗੱਢੀ ਸਾਹਿਬ ਦੇ, ਚਰਨ ਛੋਹ ਗੁਰੂ ਗੋਬਿੰਦ ਸਿੰਘ ਜੀ ( ਸ੍ਰੀ ਮੁਕਤਸਰ ਸਾਹਿਬ)

11/11/2021

es gurdware hundia saria sukha puria #🙏🙏

Address

Muktsar

Website

Alerts

Be the first to know and let us send you an email when Mandeep kaur Sandhu posts news and promotions. Your email address will not be used for any other purpose, and you can unsubscribe at any time.

Videos

Share