Ham Chakar Gurughar De

Ham Chakar Gurughar De SIMRAN WAHEGURU JI DA JARUR KARO JI
(1)

02/06/2024
24/04/2024

# Bahi Sarabjeet Singh ji #

21/04/2024
26/03/2024
25/03/2024
25/03/2024
18/03/2024
05/12/2023
15/09/2023
03/09/2023
ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਗੁਰੂ ਲਾਧੋ ਰੇ ਦਿਵਸ਼ ਬਾਬਾ ਮੱਖਣ ਸ਼ਾਹ ਲੁਬਾਣਾ ਨੋਜਵਾਨ ਸਭਾ ਇਟਲੀ ਵੱਲੋਂ ਬੜੀ ਸ਼ਰਧਾ ਅਤੇ ਭ...
28/08/2023

ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਗੁਰੂ ਲਾਧੋ ਰੇ ਦਿਵਸ਼ ਬਾਬਾ ਮੱਖਣ ਸ਼ਾਹ ਲੁਬਾਣਾ ਨੋਜਵਾਨ ਸਭਾ ਇਟਲੀ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ

ਅਪਣੇ ਸੇਵਕ ਕੀ ਆਪੇ ਰਾਖੇ ਆਪੇ ਨਾਮੁ ਜਪਾਵੈ ਬਹੁਤ ਹੀ ਵਧੀਆ ਸ਼ਬਦ ਸੁਨੋ ਜੀHam Chakar Gurughar De YouTube channel nu sabscribe karo j...
26/08/2023

ਅਪਣੇ ਸੇਵਕ ਕੀ ਆਪੇ ਰਾਖੇ ਆਪੇ ਨਾਮੁ ਜਪਾਵੈ ਬਹੁਤ ਹੀ ਵਧੀਆ ਸ਼ਬਦ ਸੁਨੋ ਜੀ
Ham Chakar Gurughar De YouTube channel nu sabscribe karo ji nal like vi karo ji

ਆਪੇ ਸੇਵਕ ਕੀ ਆਪੇ ਰਾਖੈ, ਆਪੇ ਨਾਮ ਜਪਾਵੈ ॥ ...

21/08/2023
"ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ" https://youtu.be/C2cdJDmWitQ
08/08/2023

"ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ" https://youtu.be/C2cdJDmWitQ

"ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ".            "ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ"
08/08/2023

"ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ". "ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ"

"ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ" "ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ".

Hukamnama sahib Darbar Sahib
07/08/2023

Hukamnama sahib Darbar Sahib

"ਹੁਕਮਨਾਮਾ ਸਾਹਿਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ | ੨੩ ਸਾਵਣ ਸੰਮਤ ੫੫੫ ਨਾਨਕਸ਼ਾਹੀ, ਸੋਮਵਾਰ | ੭ ਅ.....

31/07/2023
31/07/2023

ਖਾਲਸਾ ਪੰਥ ਦੀ ਸਾਜਨਾ ਕਦੋਂ ਅਤੇ ਕਿੱਥੇ ਹੋਈ?
ਇਹ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਕੇਸਗੜ੍ਹ ਸਾਹਿਬ ਵਿਖੇ ਸਾਲ 1699 ਦੀ ਵਿਸਾਖੀ ਦੇ ਦਿਨ ਬਣਾਇਆ ਗਿਆ ਸੀ।

30/07/2023
https://youtu.be/eBd2RLJSAjk
29/07/2023

https://youtu.be/eBd2RLJSAjk

ਹੁਕਮਨਾਮਾ ਕਥਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ | ੧੪ ਸਾਵਣ ਸੰਮਤ ੫੫੫ ਨਾਨਕਸ਼ਾਹੀ | ੨੯ .....

28/07/2023
https://www.youtube.com/live/_nRbTZoebb8?feature=share
26/07/2023

https://www.youtube.com/live/_nRbTZoebb8?feature=share

ਗੁਰਬਾਣੀ ਕੀਰਤਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ | ਦੁਪਿਹਰ |Official Live | Gurbani Kirtan | Sachkhand Sri Harmandir Sahib, Sri Amritsar | SGPC | 26.0...

25/07/2023
Mukhwak 25-07-2023 Sachkhand Sri Harmandir Sahib Sri Darbar Sahib, Sri Amritsar. ਸੋਰਠਿ ਮਹਲਾ ੪ ॥ਹਰਿ ਸਿਉ ਪ੍ਰੀਤਿ ਅੰਤਰੁ ਮਨੁ ...
25/07/2023

Mukhwak 25-07-2023 Sachkhand Sri Harmandir Sahib Sri Darbar Sahib, Sri Amritsar. ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥੩॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥
ਮੰਗਲਵਾਰ, ੧੦ ਸਾਵਣ (ਸੰਮਤ ੫੫੫ ਨਾਨਕਸ਼ਾਹੀ) ੨੫ ਜੁਲਾਈ, ੨੦੨੩ (ਅੰਗ: ੬੦੭)

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੪ ॥
ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।੧। ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ । ਹੇ ਹਰੀ! ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ।ਰਹਾਉ। ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।੩। ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰüੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤੇ੍ਰਹ ਬੁਝਾ ਦੇਂਦਾ ਹੈ ।੪।੮।

24/07/2023
ਗੁਰੂਘਰ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਲਾ ਬੁਰਜੇ ਪੈਰਿਸ ਫਰਾਂਸ ਵਿੱਚ ਹੋਏ ਗੁਰਮਤਿ ਕੈਂਪ ਦੀਆ ਤਸਵੀਰਾਂ
24/07/2023

ਗੁਰੂਘਰ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਲਾ ਬੁਰਜੇ ਪੈਰਿਸ ਫਰਾਂਸ ਵਿੱਚ ਹੋਏ ਗੁਰਮਤਿ ਕੈਂਪ ਦੀਆ ਤਸਵੀਰਾਂ

19/07/2023

Address

Rewari

Website

Alerts

Be the first to know and let us send you an email when Ham Chakar Gurughar De posts news and promotions. Your email address will not be used for any other purpose, and you can unsubscribe at any time.

Videos

Share

Category


Other Media in Rewari

Show All