Thadrivertalk

Thadrivertalk Contact information, map and directions, contact form, opening hours, services, ratings, photos, videos and announcements from Thadrivertalk, Media/News Company, Rupnagar.

04/10/2024

मोदी सरकार के कार्यकाल में आत्मनिर्भर बन रही है नए भारत की नारी...

03/10/2024
03/10/2024

ਪੰਜਾਬ ਸਰਕਾਰ ਖਿਡਾਰੀਆ ਨੂੰ ਦੇਣ ਜਾ ਰਹੀ ਸਰਕਾਰੀ ਨੌਕਰੀਆਂ ਮੁੱਖ ਮੰਤਰੀ ਨੇ ਕੀਤਾ ਐਲਾਨ

ਮਾਣਯੋਗ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਅਤੇ ਲੋਕਾਂ ਨੂੰ ਸਿਹਤਮੰਦ ਰੱਖਣ ਵਾਸਤੇ ਆਏ...
23/09/2024

ਮਾਣਯੋਗ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਚ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਅਤੇ ਲੋਕਾਂ ਨੂੰ ਸਿਹਤਮੰਦ ਰੱਖਣ ਵਾਸਤੇ ਆਏ ਦਿਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਹੂਣ ਮਾਨ ਸਰਕਾਰ 30 ਨਵੇ ਸਿਹਤ ਕੇਂਦਰ ਖੋਲਣ ਜੀ ਰਹੀ ਹੈ

21/09/2024

21/09/2024

P:122
*ਸਫ਼ਰ ਟੈਕਸੀ ਕਾ*
ਸਰਦਾਰ ਜੀ: - A C ਥੋੜਾ ਕੰਮ ਕਰ ਦੋ, ਜ਼ੁਕਾਮ ਲਗ ਜਾਏਗਾ ਮੁਝੇ।

ਡਰਾਈਵਰ: - ਜੀ ਸਰ, ਆਜ ਕੱਲ ਕਾ ਮੌਸਮ ਇਸੀ ਤਰਾਂ ਕਾ ਹੈ, ਦਿੱਲੀ ਅਬ ਰਹਿਨੇ ਲਾਇਕ ਨਹੀਂ ਰਹੀ, ਕੋਈ ਕਾਮ-ਧੰਧਾ ਭੀ ਨਹੀਂ ਰਹਾ, ਘਰ ਕੇ ਖਰਚੇ ਬੜੀ ਮੁਸ਼ਕਿਲ ਸੇ ਚਲ ਰਹੇ ਹੈਂ।

ਸਰਦਾਰ ਜੀ: - ਤੁਮਾਰਾ ਨਾਮ ਕਯਾ ਹੈ, ਕਿਤਨੇ ਬੱਚੇ ਹੈ ਤੁਮਾਰੇ ਔਰ ਕਹਾਂ ਪੜ੍ਹਤੇ ਹੈਂ ?

ਡਰਾਈਵਰ: - ਸਰ ਮੇਰਾ ਨਾਮ ਮੁਕੇਸ਼ ਹੈ ਅਤੇ ਮੇਰਾ ਇਕ ਬੇਟਾ ਹੈ ਜੋ ਡੌਨ ਬੋਸਕੋ ਮੇਂ ਪੜ੍ਹਤਾ ਹੈ।

ਸਰਦਾਰ ਜੀ: - ਹੈਰਾਨ ਹੁੰਦਿਆ, ਅਭੀ ਤੁਮ ਕਹਿ ਰਹੇ ਥੇ ਕਿ ਕੋਈ ਕਾਮ-ਧੰਧਾ ਨਹੀਂ ਹੈ, ਫਿਰ ਤੁਮ ਇਤਨੇ ਬੜੇ ਸਕੂਲ ਕੀ ਇਤਨੀ ਜ਼ਿਆਦਾ ਫੀਸ ਕੈਸੇ ਦੇਤੇ ਹੋ? ਜੋ ਕਿ ਮੇਰੇ ਮੁਤਾਬਿਕ ਕਮ ਸੇ ਕਮ 5000/6000 ਰੁਪਏ ਮਹੀਨਾ ਹੋਗੀ....

ਡਰਾਈਵਰ: - ਸਰ, ਮੇਰੇ ਬੱਚੇ ਕੀ ਫੀਸ ਸਿਰਫ ਏਕ ਹਜ਼ਾਰ ਹੈ, ਕਿਤਾਬੇਂ ਅਤੇ ਸਕੂਲ ਕੀ ਡਰੈਸ ਭੀ ਫ੍ਰੀ ਹੈ, ਔਰ ਮੈਂ ਅਗਰ ਏਕ ਹਜ਼ਾਰ ਨਾ ਦੇ ਪਾਉ ਤੋ ਭੀ ਪੂਰੀ ਸਪੋਰਟ ਕਰਤੇ ਹੈਂ, ਕਿਉਂਕਿ ਮੈਂ ਕ੍ਰਿਸਚੀਅਨ ਹੂੰ। ਸਕੂਲ ਕੇ ਬਾਕੀ ਬੱਚੋਂ (ਮਤਲਬ ਦੂਸਰੇ ਧਰਮਾਂ ਕੇ) ਸੇ ਪੂਰੀ ਫੀਸ ਲੇਤੇਂ ਹੈ ਔਰ ਡੋਨੇਸ਼ਨ ਭੀ,
ਸਰ ਆਪ ਸਿੱਖ ਹੋ, ਆਪਕੇ ਸਕੂਲਾਂ ਮੇਂ ਤੋ ਏਕ ਭੀ ਪੈਸਾ ਨਹੀ ਲਗਤਾ ਹੋਗਾ, ਸਿੱਖ ਬੱਚੇ ਕਾ
ਔਰ ਸ਼ਾਇਦ ਖਾਣਾ ਭੀ ਫ੍ਰੀ ਮਿਲਤਾ ਹੋਗਾ ?
ਸੋਚਤਾ ਹੂੰ ਸਿੱਖ ਬਣ ਜਾਊਂ, ਬੱਚਾ ਭੀ ਫ੍ਰੀ ਪੜ੍ਹ ਜਾਏਗਾ ਔਰ ਖਾਨੇ ਕੇ ਭੀ ਪੈਸੇ ਬਚੇਂਗੇ ?

ਸਰਦਾਰ ਜੀ: - ਹੈਰਾਨ ਹੁੰਦਿਆਂ,
ਤੁਮ੍ਹੇਂ ਕਿਸ ਨੇ ਬਤਾਯਾ ਕਿ ਸਿੱਖੋਂ ਕੇ ਬੱਚੇ ਆਪਣੇ ਸਕੂਲੋਂ ਮੇਂ ਫ੍ਰੀ ਮੇ ਪੜ੍ਹਤੇ ਹੈ ਔਰ ਉਨ੍ਹਕੋ ਖਾਨਾ ਭੀ ਫ੍ਰੀ ਮਿਲਤਾ ਹੈ ?

ਡਰਾਈਵਰ: - ਅਰੇ ਸਰ, ਪੂਛਨਾ ਕਿਸ ਸੇ ਹੈ, ਆਪ ਸਿਖ ਭਾਈ ਇੰਤਨੇ ਕਰੋੜੋਂ ਕੇ ਲੰਗਰ ਫ੍ਰੀ ਲਗਾਤੇ ਹੋ,
ਲਾਖੋਂ ਲੋਗੋਂ ਕੋ ਲੰਗਰ ਬਾੰਟਤੇ ਹੋ,
ਪੜਾਈ ਤੋ ਫ੍ਰੀ ਹੋਗੀ ਹੀ.....
ਮੇਰੇ ਜੈਸੇ ਜ਼ਰੂਰਤਮੰਦ ਸਿੱਖਾਂ ਕੀ ?
# ਮੇਰੇ ਕੋਲ ਜਵਾਬ ਨਹੀਂ ਸੀ, ਜਦੋਂ ਉਸਨੇ ਕਰੋੜਾਂ ਦੇ ਲੰਗਰ ਦੀ ਗੱਲ ਕੀਤੀ ਤਾਂ ਮੇਰਾ ਹੱਥ ਉਸ ਵੇਲੇ ਮੁੱਛਾਂ ਨੂੰ ਤਾਅ ਦੇ ਰਿਹਾ ਸੀ, ਹਥ ਉਥੇ ਹੀ ਰੁਕ ਗਿਆ।
ਉਸ ਨੇ ਦੋ ਤਿੰਨ ਵਾਰ ਮੇਰੇ ਵਲ ਮੁਸਕਰਾ ਕੇ ਵੇਖਿਆ ਕਿ ਮੈਂ ਕੁਝ ਬੋਲਾਂਗਾ ,
ਪਰ ਮੈਂ ਸਾਰੇ ਰਸਤੇ ਉਸ ਤੋਂ ਆਪਣੀਆਂ ਨਜ਼ਰਾ ਛੁਪਾਂਉਦਾ ਰਿਹਾ...

ਕਾਸ਼!!!!
ਸਿੱਖ ਲੰਗਰਾਂ ਦੇ ਬਜਾਏ
ਆਪਣੀ ਕੌਮ ਦੇ ਲੋੜਵੰਦ ਲੋਕਾਂ ਦੀ ਮਦਦ ਵੀ ਕਰਦੇ ...
ਪਤਾ ਨਹੀਂ ਅੱਜ ਕਿੰਨੇ ਗਰੀਬ ਸਿੱਖ ਰੁਲ ਰਹੇ ਹਨ,
ਉਨ੍ਹਾਂ ਨੂੰ ਸੁਣਨ ਵਾਲਾ ਤੇ ਮਦਦ ਦੇਣ ਵਾਲਾ ਕੋਈ ਨਹੀਂ ....

ਕੀ ਇਹ ਵਿਚਾਰਨ ਯੋਗ ਨਹੀਂ????

🙏🙏🙏🙏🙏
👏👏 *ਜ਼ਰੂਰੀ ਬੇਨਤੀ:-* ਕਿਰਪਾ ਕਰਕੇ ਇਸ ਮੈਸਜ ਨੂੰ ਹੋਰਾ ਸੰਗਤਾਂ ਨੂੰ ਵੀ ਭੇਜਣ ਦੀ ਕ੍ਰਿਪਾਲਤਾ ਕਰ ਦੇਣਾ ਜੀ l
☬ ਸ਼ਾਇਦ ਕਿਸੇ ਇਕ ਸਿਖ ਨੂੰ ਲੰਗਰ ਦੇ ਸਹੀ ਅਰਥ ਸਮਝ ਆ ਜਾਣ ☬

Copied from s manjinder singh itbp Srinagar panthachowk.😢

21/09/2024

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵਿੱਚ ਪੰਜਾਬ ਪੁਲਿਸ ਦਿਨ ਰਾਤ ਇੱਕ ਕਰਕੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਵਾਸਤੇ ਬੜੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਵਿੱਚੋਂ ਸਮਾਜ ਵਿਰੋਧੀ ਤਾਕਤਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ

20/09/2024

ਸੜਕ ਦੁਰਘਟਨਾ ਚ ਜਖਮੀ.. ਆਖਰੀ ਸਾਹ ਲੈ ਰਹੇ ਰਾਸ਼ਟਰੀ ਪੰਛੀ ਨੂੰ ਬਚਾਉਣ ਦੇ ਬਜਾਏ,, ਉਸ ਦੇ ਖੰਭ ਲੁੱਟ ਕੇ ਲੈ ਗਏ ਭਾਰਤ ਮਹਾਨ ਦੇ ਨੀਚ ਲੋਕ

20/09/2024

ਨੂਰਪੁਰਬੇਦੀ ਦੇ ਪਿੰਡ ਝੱਜ ਦਾ ਰਹਿਣ ਵਾਲਾ ਸੀ ਬਲਜੀਤ ਸਿੰਘ ਸਾਲ ਪਹਿਲਾ ਹੀ ਹੋਇਆ ਸੀ ਸਹੀਦ ਬਲਜੀਤ ਸਿੰਘ ਦਾ ਵਿਆਹ

20/09/2024

Hi everyone! 🌟 You can support me by sending Stars - they help me earn money to keep making content you love.

Whenever you see the Stars icon, you can send me Stars!

ਪੰਚਾਇਤ ਚੋਣਾ  ਦਾ ਹੋਇਆ ਐਲਾਨ 20 ਅਕਤੂਬਰ ਨੂੰ ਹੋਣਗੀਆ ਚੋਣਾ
20/09/2024

ਪੰਚਾਇਤ ਚੋਣਾ ਦਾ ਹੋਇਆ ਐਲਾਨ 20 ਅਕਤੂਬਰ ਨੂੰ ਹੋਣਗੀਆ ਚੋਣਾ

Address

Rupnagar
140108

Telephone

+918544947671

Website

Alerts

Be the first to know and let us send you an email when Thadrivertalk posts news and promotions. Your email address will not be used for any other purpose, and you can unsubscribe at any time.

Contact The Business

Send a message to Thadrivertalk:

Videos

Share