Punjab86 news

Punjab86 news ਪੰਜਾਬ 86 ਖਬਰਾਂ ਪੇਜ਼ ਤੇ ਦਿੜ੍ਹਬਾ ਦੀਆਂ ਸਾਰੀਆਂ ਸਿਆਸੀ, ਜਨਤਕ, ਧਾਰਮਕ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ

30/12/2024

ਕਿਸਾਨ ਮਜ਼ਦੂਰ ਮੋਰਚਾ ਤੇ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਪੂਰ ਸਮਰਥਨ
ਦੁਕਾਨਦਾਰਾਂ ਨੇ ਸਵੇਰੇ ਤੋਂ ਹੀ ਦੁਕਾਨਾਂ ਬੰਦ ਰੱਖ ਕੇ ਦਿੱਤਾ ਸਮਰਥਨ

30/12/2024

ਕਿਸਾਨ ਜਥੇਬੰਦੀਆਂ ਵੱਲੋਂ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ
ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖ ਕੇ ਦਿੱਤਾ ਸਮਰਥਨ

24/12/2024

ਡਾ ਬੀ ਆਰ ਅੰਬੇਡਕਰ ਐਜ਼ੂਕੇਸ਼ਨਲ ਐਂਡ ਵੈਲਫੇਅਰ ਫੈਡਰੇਸ਼ਨ ਵੱਲੋਂ ਵਜ਼ੀਫਾ ਪ੍ਰੀਖਿਆ ਵਿੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਸੰਸਥਾ ਵੱਲੋਂ ਮਸ਼ਹੂਰ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਕਹਾਣੀਕਾਰ ਗੁਰਮੀਤ ਸਿੰਘ ਕੜਿਆਲਵੀ, ਮਾਸਟਰ ਕੁਲਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਕੀਤਾ ਸਨਮਾਨਿਤ

23/12/2024

ਦਿੜ੍ਹਬਾ ਨਗਰ ਪੰਚਾਇਤ ਦੇ ਨਵੇਂ ਚੁਣੇ ਮੈਂਬਰਾਂ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਐੱਸਡੀਐੱਮ ਰਾਜੇਸ਼ ਕੁਮਾਰ ਸ਼ਰਮਾ ਨੇ ਪ੍ਰਮਾਣ ਪੱਤਰ ਤਕਸੀਮ ਕੀਤੇ

23/12/2024
22/12/2024

ਆਮ ਆਦਮੀ ਪਾਰਟੀ ਦੇ ਜੇਤੂ ਕੌਂਸਲਰਾਂ ਨੇ ਮਨਾਇਆ ਜਿੱਤ ਦਾ ਜਸ਼ਨ ਤੇ ਕੀਤਾ ਵੋਟਰਾਂ ਦਾ ਧੰਨਵਾਦ

22/12/2024

ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ

22/12/2024

ਡਾ ਬੀ ਆਰ ਅੰਬੇਡਕਰ ਐਜ਼ੂਕੇਸ਼ਨਲ ਐਂਡ ਵੈਲਫੇਅਰ ਫੈਡਰੇਸ਼ਨ ਵੱਲੋਂ ਬੱਚਿਆਂ ਦਾ ਸਨਮਾਨ ਇਸ ਮੌਕੇ ਬਲਦੇਵ ਸਿੰਘ ਸੜਕਨਾਮਾ, ਗੁਰਮੀਤ ਸਿੰਘ ਕੜਿਆਲਵੀ, ਅਤੇ ਮਾਸਟਰ ਕੁਲਵਿੰਦਰ ਸਿੰਘ ਦਾ ਕੀਤਾ ਸਨਮਾਨਤ
ਨਾਟਕਕਾਰ ਡਾ ਸਾਹਿਬ ਸਿੰਘ ਵੱਲੋਂ ਧੰਨ ਲੇਖਾਰੀ ਨਾਨਕ ਦੀ ਬਾਕਮਾਲ ਪੇਸ਼ਕਾਰੀ

22/12/2024

ਡਾ ਬੀ ਆਰ ਅੰਬੇਡਕਰ ਐਜ਼ੂਕੇਸ਼ਨਲ ਐਂਡ ਵੈਲਫੇਅਰ ਫੈਡਰੇਸ਼ਨ ਵੱਲੋਂ ਬੱਚਿਆਂ ਦਾ ਸਨਮਾਨ ਇਸ ਮੌਕੇ ਬਲਦੇਵ ਸਿੰਘ ਸੜਕਨਾਮਾ, ਗੁਰਮੀਤ ਸਿੰਘ ਕੜਿਆਲਵੀ, ਅਤੇ ਮਾਸਟਰ ਕੁਲਵਿੰਦਰ ਸਿੰਘ ਦਾ ਕੀਤਾ ਸਨਮਾਨਤ

21/12/2024

ਦਿੜ੍ਹਬਾ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੂੰਝਾਫੇਰ ਜਿੱਤ 13 ਵਾਰਡਾਂ ਵਿੱਚੋਂ 11 ਉਮੀਦਵਾਰ ਜੇਤੂ

21/12/2024

ਦਿੜ੍ਹਬਾ ਨਗਰ ਪੰਚਾਇਤ ਚੋਣਾਂ ਅਮਨ ਅਮਾਨ ਨਾਲ ਚੜੀਆਂ ਨੇਪਰੇ

30/11/2024

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਯਤਨਾਂ ਸਦਕਾ ਸਬ ਡਵੀਜ਼ਨ ਦਿੜ੍ਹਬਾ ਦੀ ਨਵੀਂ ਇਮਾਰਤ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ

25/11/2024

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਾਲ ਵਿਖੇ ਚੱਲ ਰਹੇ ਵਾਲੀਵਾਲ ਟੂਰਨਾਮੈਂਟ ਵਿੱਚ ਪਹੁੰਚ ਕੇ ਖ਼ਿਡਾਰੀਆਂ ਦਾ ਹੌਂਸਲਾ ਵਧਾਇਆ

22/11/2024

ਡੀਐਸਪੀ ਓਪਰੇਸ਼ਨ ਗੁਰਿੰਦਰ ਸਿੰਘ ਬੱਲ ਨੇ ਥਾਣਾ ਦਿੜ੍ਹਬਾ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਵੱਖ ਵੱਖ ਪਿੰਡਾਂ ਦੇ ਨੁਮਾਇੰਦਿਆਂ ਨੂੰ ਕੀਤਾ ਸੰਬੋਧਨ

Address

Sangrur

Alerts

Be the first to know and let us send you an email when Punjab86 news posts news and promotions. Your email address will not be used for any other purpose, and you can unsubscribe at any time.

Contact The Business

Send a message to Punjab86 news:

Videos

Share