30/07/2022
ਮਲੋਟ ਤੋਂ ਸ਼੍ਰੀ ਮੁਕਤਸਰ ਸਾਹਿਬ ਰੋਡ ਤੇ ਸੈਂਕੜੇ ਅਵਾਰਾ ਪਸ਼ੂ ਬਣ ਰਹੇ ਨੇ ਹਾਦਸਿਆਂ ਦੇ ਕਾਰਨ।ਰਾਤ ਦੇ ਸਮੇਂ ਇਸ ਰੋਡ ਤੇ ਸਫਰ ਕਰਨਾ ਮਤਲਬ ਅਵਾਰਾ ਪਸ਼ੂਆਂ ਦੀ ਚਪੇਟ ਚ ਆਕੇ ਹਾਦਸਿਆਂ ਦਾ ਸ਼ਿਕਾਰ ਹੋਣਾ। ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਸਾਡੀ ਸਰਕਾਰ ਦੇ ਨੁਮਾਇੰਦੇ ਅਤੇ ਪ੍ਰਸ਼ਾਸਨ ਇਸ ਸਮੱਸਿਆਂ ਵੱਲ ਧਿਆਨ ਦੇਨ।