Punjabi status OLD Sikh history

  • Home
  • Punjabi status OLD Sikh history

Punjabi status OLD Sikh history Punjab lovers relative video status

12/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

12/05/2024

ਅਕਾਲ ਹੀ ਅਕਾਲ ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

11/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

11/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

ਅੱਜ ਦਾ ਮੁਖਵਾਕ :
ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

10/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

10/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ #

10/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

10/05/2024

Please Cover Your Head & Remove Your Shoes Before Reading Hukamnama Sahib Ji

Amrit Vele da Mukhwakh Shri Harmandir Sahib Amritsar Sahib ji. Ang-646, 10-05-2024

ਅੰਮ੍ਰਿਤ ਵੇਲੇ ਦਾ ਮੁੱਖਵਾਕ ਜੀ:-
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ {ਪੰਨਾ 646}

ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ।
ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧।
ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨।
(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ।
ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

10/05/2024
10/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ

09/05/2024

ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ ゚

09/05/2024

ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ||
ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ|| ਧੰਨ ਧੰਨ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੂਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ ਹੋਣ ਜੀ
ਗੁਰੂ ਸਾਹਿਬ ਕ੍ਰਿਪਾ ਕਰਨ ਆਪ ਸਭ ਜੀ ਦੇ ਜੀਵਨ ਵਿੱਚ ਨਾਮ ਬਾਣੀ ਦਾ ਓਟ ਆਸਰਾ ਬਣਿਆ ਰਵੇ !!..................................................ਮੇਰਾ ਦੇਸ ਪੰਜਾਬ ❤️😍 ਪੰਜਾਬ ਪੰਜਾਬੀਅਤ ਜ਼ਿੰਦਾਬਾਦ। ਸਤਨਾਮ ਵਾਹਿਗੁਰੂ ਜੀ ਸਾਰੀ ਸੰਗਤ ਜੀ ਨੂੰ ਪਿਆਰ ਸਹਿਤ ਬੇਨਤੀ ਕੀਤੀ ਜਾਂਦੀ ਹੈ ਜੀ ਕਿ ਪੰਜਾਬ ਪੰਜਾਬੀਅਤ ਅਤੇ ਗੁਰੂਆਂ ਬਾਰੇ ਇਤਿਹਾਸਕ ਪਿਛੋਕੜ ਬਾਰੇ ਆਪਣੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸੰਗਤਾਂ ਨੂੰ ਵੱਧ ਤੋਂ ਵੱਧ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਧੰਨਵਾਦ ਜੀ ਅੱਗੇ ਸ਼ੇਅਰ ਕਰੋ ਜੀ #

09/05/2024

ਅੱਜ ਕਿਹੜੇ ਗੁਰੂ ਜੀ ਦਾ ਪ੍ਰਕਾਸ਼ ਪੁਰਬ ਹੈ ਜੀ ਕੁਮੈਂਟ ਕਰਕੇ ਜ਼ਰੂਰ ਦੱਸੋਂ ਜੀ

09/05/2024

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਜੀ ਨੇ ਸਰਕਾਰ ਅੱਗੇ ਰੱਖੇ ਗਏ 18 ਮਤੇ

09/05/2024

Please cover your head & remove your shoes before reading sri hukamnama sahib Ji

Amrit Vele Da Hukamnama Sri Darbar Sahib, Sri Amritsar, Ang 619, 09-05-2024

ਅੱਜ ਦਾ ਮੁਖਵਾਕ:
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਅਰਥ:- ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ॥ ਰਹਾਉ॥ ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ! (ਆਖ ਕਿ ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ॥੨॥੧੬॥੪੪॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Address

VPO Matta

Telephone

+919872176943

Website

Alerts

Be the first to know and let us send you an email when Punjabi status OLD Sikh history posts news and promotions. Your email address will not be used for any other purpose, and you can unsubscribe at any time.

Contact The Business

Send a message to Punjabi status OLD Sikh history:

Videos

Shortcuts

  • Address
  • Telephone
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share