22/06/2023
ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਜਲ ਸੰਭਾਲ ਵਿਭਾਗ ਦੀ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਪੰਜਾਬ Meet Hayer ਜੀ ਨੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਵਿਭਾਗ ਨੂੰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਕੰਮਾਂ ਨੂੰ ਹੋਰ ਤੇਜ਼ ਕਰਨ ਲਈ ਕਿਹਾ।ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ 'ਤੇ ਵੀ ਜ਼ੋਰ ਦਿੱਤਾ।