Arash Gurbani Tv

  • Home
  • Arash Gurbani Tv

Arash Gurbani Tv Punjabi Gurbani Programs 24/7
(1)

09/10/2024

ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥

ਆਦਿ ਗੁਰੂ ਜੁਗੋ-ਜੁਗ ਅਟੱਲ ਸਤਿਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਿਖੇ ਹੋਇਆ ਅੱਜ ਅੰਮ੍ਰਿਤ ਵੇਲੇ ਦਾ ਮੁੱਖਵਾਕ: ੨੪ ਅੱਸੂ (ਸੰਮਤ ੫੫੬ ਨਾਨਕਸ਼ਾਹੀ) ਅੰਗ ੮੩੦

Aad Guru Jugo-Jug Atal Satguru Dhan Dhan Sahib Sri Guru Granth Sahib Ji da Sachkhand Sri Harmandir Sahib Sri Amritsar Sahib Ji Vekha Hoea Ajh Amrit Wela Da Mukhwak: 24th Assu (Samvat 556 Nanakshahi) 09-October-2024 Ang 830

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਵਿਆਖਿਆ :- ਰਾਗ ਬਿਲਾਵਲੁ, ਘਰ ੧੩ ਵਿੱਚ ਗੁਰੂ ਅਰਜਨ ਦੇਵ ਜੀ ਦੀ ਬਾਣੀ 'ਪੜਤਾਲ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੋਹਨ-ਪ੍ਰਭੂ! (ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! (ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ॥੧॥ ਰਹਾਉ ॥ ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ ॥੧॥ (ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ ਜੀ (ਭੀ ਉਸ ਗੁਰੂ ਦੇ) ਦਰ ਤੇ ਆ ਗਏ ਹਨ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ ॥੨॥ ਹੇ ਭੈਣ! (ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ ॥ ਰਹਾਉ ਦੂਜਾ ॥੧॥੧੨੮॥

रागु बिलावलु महला ५ घरु १३ पड़ताल ੴ सतिगुर प्रसादि ॥ मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥

अर्थ :- राग बिलावलु, घर १३ में गुरू अर्जन देव जी की बाणी 'पड़ताल'। अकाल पुरख एक है और सतिगुरू की कृपा से मिलता है। हे प्रभु! तेरे बिना मुझे नीद नहीं आती और आहें भरती रहती हूँ। मैंने अपने गले में हार, आँखों में काजल, वस्त्र एवं आभूषणों से श्रृंगार किया हुआ है। लेकिन फिर भी तेरे इन्तजार में उदास ही रहती हूँ। अरी सखी! वह कब घर आएगा ॥१॥ रहाउ ॥ मैं सुहागिन की शरण में आकर उसके चरणों में शीश रखती हूँ। अरी सखी! मेरे प्रिय प्रभु से मिला दो, वह कब घर आएगा ॥१॥ "(उत्तर है) हे सहेली! ध्यानपूर्वक सुनो; मैं तुझे प्रिय प्रभु से मिलन की बात कहती हूँ, अपना सारा अहंत्व मिटा दो, इस तरह हृदय-घर में प्रभु को पा लो। तब मिलन की खुशी में उसका मंगल गुणगान करो। आनंद रूप पति-प्रभु का ध्यान करो। नानक जी का कथन है कि अरी सखी! जब पति-प्रभु द्वार पर आया तो मैंने उस प्रेिय को पा लिया ॥२॥ हे सखी! प्रभु अपना रूप दिखा रहा है और अब मुझे अच्छी नीद आ रही है। इस तरह मेरी सारी तृष्णा बुझ गई है और अब मैं सहज ही समाई रहती हूँ। मेरे प्रेिय की कहानी बड़ी मीठी है, मैंने अपने प्रिय प्रभु को पा लिया है ॥ रहाउ दूसरा ॥१॥१२८॥

Meaning :- O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? ||1|| Pause || I seek the Sanctuary of the happy soul-brides; I place my head upon their feet. Unite me with my Beloved. When will He come to my home? ||1|| Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak Ji, I came to the Lord's Door, And then, I found my Beloved. ||2|| The Enticing Lord has revealed His form to me, And now, sleep seems sweet to me. My thirst is totally quenched, And now, I am absorbed in celestial bliss. How sweet is the story of my Husband Lord. I have found my Beloved, Enticing Lord. || Second Pause ||1||128||

ਗੁਰੂ ਰੁਪ ਸਾਧ ਸੰਗਤ ਜੀਓ
ਭੂਲਾ ਚੁਕਾ ਦੀ ਮਾਫੀ ਬਕ੍ਸ਼ੋ ਜੀ 

ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ
ਡਿਠੇ ਸਭੇ ਥਾਵ ਨਹੀ ਤੁਧ ਜੇਹਿਆ

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ

WaheGuru Ji Ka Khalsa
WaheGuru Ji Ki Fateh Ji

ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
03/07/2024

ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥

17/01/2024
💐🙏🙏💐
16/12/2023

💐🙏🙏💐

24/11/2023

ਵਾਹਿਗੁਰੂ ਸਭ ਉੱਪਰ ਆਪਣੀ ਮਿਹਰਬਾਨ ਰੱਖੀਂ

23/11/2023

Waheguru ji

21/07/2022

ਸੁਭ ਸਵੇਰ ਦੋਸਤੋ 🙏🌹

05/01/2021
03/01/2021
03/01/2021
03/01/2021
02/01/2021

"26 JAN ਨੂੰ ਕਿਸਾਨ ਕਰਣਗੇ ਟਰੈਕਟਰ ਮਾਰਚ"

02/01/2021
28/12/2020
ARASH GURBANI TV DI PURI TEAM VALO ਆਪ ਸੱਬ ਨੂੰ "ਧੰਨ ਗੁਰੂ ਨਾਨਕ ਦੇਵ ਜੀ ਦੇ 551ਵੇ ਸਾਲ ਦੀਆ ਲੱਖ ਲੱਖ ਵਧਾਈਆਂ"
30/11/2020

ARASH GURBANI TV DI PURI TEAM VALO ਆਪ ਸੱਬ ਨੂੰ "ਧੰਨ ਗੁਰੂ ਨਾਨਕ ਦੇਵ ਜੀ ਦੇ 551ਵੇ ਸਾਲ ਦੀਆ ਲੱਖ ਲੱਖ ਵਧਾਈਆਂ"

27/11/2020

Please share to support Kisan Andolan and Voice of 5aab TV Team 🙏

26/11/2020

ਜਿਹੜੇ ਪੰਜਾਬੀ ਮੈਕਸੀਕੋ ਦੀਆਂ ਕੰਧਾਂ ਟੱਪ ਅਮਰੀਕਾ ਜਾ ਸਕਦੇ ਨੇਂ ਓਹਨਾ ਨੂੰ ਮੋਦੀ ਸਰਕਾਰ ਦਿੱਲੀ ਜਾਣ ਤੋਂ ਰੋਕ ਰਹੀ ਹੈ

ਸ਼ੁਭ ਸਵੇਰ ਦੋਸਤੋ 🙏🌹
22/11/2020

ਸ਼ੁਭ ਸਵੇਰ ਦੋਸਤੋ 🙏🌹

ਗੁਰੂ ਗਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਦੀਆਂ ਆਪ ਸਭ ਸੰਗਤਾਂ ਨੂੰ ਲੱਖ ਲੱਖ ਵਧਾਈ ਹੋਵੇ ਜੀ 🙏
16/11/2020

ਗੁਰੂ ਗਰੰਥ ਸਾਹਿਬ ਜੀ ਦੇ ਗੁਰੂ ਗੱਦੀ ਦਿਵਸ ਦੀਆਂ ਆਪ ਸਭ
ਸੰਗਤਾਂ ਨੂੰ ਲੱਖ ਲੱਖ ਵਧਾਈ ਹੋਵੇ ਜੀ 🙏

ਮੰਘਿਰਿ ਮਾਹਿ ਸੋਹੰਦੀਆਂਹਰਿ ਪਿਰ ਸੰਗਿ ਬੈਠੜੀਆ ਤਿਨ ਕੀ ਸੋਭਾ ਕਿਆ ਗਣੀਜਿ ਸਾਹਿਬ ਮੇਲੜੀਆਹ।।ਮੰਘਿਰਿ ਪ੍ਰਭੂ ਅਰਾਧਨਾਬਹੁੜਿ ਨਾ  ਜੜਮੜੀਆਹ।।ਮੱਘਰ ...
15/11/2020

ਮੰਘਿਰਿ ਮਾਹਿ ਸੋਹੰਦੀਆਂ
ਹਰਿ ਪਿਰ ਸੰਗਿ ਬੈਠੜੀਆ
ਤਿਨ ਕੀ ਸੋਭਾ ਕਿਆ ਗਣੀ
ਜਿ ਸਾਹਿਬ ਮੇਲੜੀਆਹ।।
ਮੰਘਿਰਿ ਪ੍ਰਭੂ ਅਰਾਧਨਾ
ਬਹੁੜਿ ਨਾ ਜੜਮੜੀਆਹ।।

ਮੱਘਰ ਦਾ ਮਹੀਨਾ ਆਪ ਜੀ ਸਾਰੇ ਪਰਿਵਾਰ ਲਈ ਖੁਸ਼ੀਆਂ ਭਰਿਆ ਅਤੇ ਚੜ੍ਹਦੀ ਕਲਾ ਵਾਲਾ ਹੋਵੇ
ਸਤਿ ਸ੍ਰੀ ਆਕਾਲ ਜੀ।
🙏🙏

ਸ਼ੁਭ ਸਵੇਰ ਦੋਸਤੋ ਹਸਦੇ ਵਸਦੇ ਰਹੋ
09/11/2020

ਸ਼ੁਭ ਸਵੇਰ ਦੋਸਤੋ
ਹਸਦੇ ਵਸਦੇ ਰਹੋ

Address


Website

Alerts

Be the first to know and let us send you an email when Arash Gurbani Tv posts news and promotions. Your email address will not be used for any other purpose, and you can unsubscribe at any time.

Contact The Business

Send a message to Arash Gurbani Tv:

Videos

Shortcuts

  • Address
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share