Sekhon saab

Sekhon saab Contact information, map and directions, contact form, opening hours, services, ratings, photos, videos and announcements from Sekhon saab, Video Creator, .

04/07/2022

Sidhu moosewala de pita da beaan ❤️

26/03/2022

PARKMEHAK school performance | Mehak do flips in front of principal

https://www.facebook.com/403113273387214/posts/1511083442590186/
01/09/2021

https://www.facebook.com/403113273387214/posts/1511083442590186/

ਕਿਸਾਨ ਨੇਤਾਵਾਂ ਨੇ ਸਰਕਾਰ ਨੂੰ ਅਲਟੀਮੇਟਮ, ਕਿਸਾਨਾਂ ਉੱਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਖ਼ਿਲਾਫ਼ 6 ਸਤੰਬਰ ਤੱਕ ਕਾਰਵਾਈ ਮੰਗੀ
ਹਰਿਆਣਾ ਦੇ ਘਰੌਂਡਾ ਵਿਚ ਅੱਜ ਹੋਏ ਕਿਸਾਨ ਸੰਗਠਨਾਂ ਦੇ ਇਕੱਠ 'ਚ ਕਿਸਾਨ ਆਗੂਆਂ ਨੇ ਸਰਕਾਰ ਨੂੰ ਲਾਠੀਚਾਰਜ ਮਾਮਲੇ ਵਿਚ ਕਾਰਵਾਈ ਲਈ ਛੇ ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਕਿਸਾਨ ਨੇਤਾਵਾਂ ਨੇ 3 ਮੁੱਖ ਮੰਗਾਂ ਰੱਖੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲਾਠੀਚਾਰਜ ਤੋਂ ਬਾਅਦ ਜਾਨ ਗੁਆਉਣ ਵਾਲੇ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਜੋ ਕਿਸਾਨ ਜ਼ਖ਼ਮੀ ਹੋਏ ਹਨ, ਉਨ੍ਹਾਂ ਨੂੰ 2-2 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇ। ਇਸ ਦੇ ਨਾਲ ਹੀ ਲਾਠੀਚਾਰਜ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜਿਨ੍ਹਾਂ ਵਾਹਨਾਂ ਦੀ ਪੁਲੀਸ ਵੱਲੋਂ ਭੰਨ੍ਹ-ਤੋੜ ਕੀਤੀ ਗਈ ਹੈ, ਉਨ੍ਹਾਂ ਦੀ ਮੁਰੰਮਤ ਕਰਵਾਈ ਜਾਵੇ ਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ। ਕਿਸਾਨ ਨੇਤਾਵਾਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 7 ਸਤੰਬਰ ਨੂੰ ਕਰਨਾਲ ਵਿਚ ਮਹਾਪੰਚਾਇਤ ਬੁਲਾਉਣਗੇ ਅਤੇ ਸਕੱਤਰੇਤ ਦਾ ਘਿਰਾਓ ਅਣਮਿੱਥੇ ਸਮੇਂ ਲਈ ਕੀਤਾ ਜਾਵੇਗਾ।
ਇਸ ਲਈ ਹਰਿਆਣਾ ਸਰਕਾਰ ਹੀ ਜ਼ਿੰਮੇਵਾਰ ਹੋਵੇਗੀ। ਘਰੌਂਡਾ ਦੀ ਅਨਾਜ ਮੰਡੀ ਵਿੱਚ ਅੱਜ ਹਜ਼ਾਰਾਂ ਕਿਸਾਨ ਇਕੱਠੇ ਹੋਏ। ਹਰਿਆਣਾ ਵਿਚ ਅੱਜ ਹੋਇਆ ਇਕੱਠ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਿੱਚ ਹੋਇਆ। ਇਸ ਮੌਕੇ ਰਾਜ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ। ਨੇਤਾਵਾਂ ਨੇ ਸਾਂਝੇ ਤੌਰ 'ਤੇ ਮੰਗ ਕੀਤੀ ਕਿ ਐੱਸਡੀਐਮ ਨੂੰ ਬਰਖਾਸਤ ਕਰ ਕੇ ਉਸ ਦੇ ਖਿਲਾਫ਼ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨਾਲ ਹੀ ਮੰਗ ਕੀਤੀ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਿਸਾਨਾਂ ਤੋਂ ਮੁਆਫ਼ੀ ਮੰਗਣ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਰੇਸ਼ ਕੌਥ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੂੰ ਉਨ੍ਹਾਂ ਇਸ ਲਈ ਵੋਟ ਨਹੀਂ ਦਿੱਤੇ ਸਨ ਕਿ ਉਹ ਕਿਸਾਨਾਂ ਉਤੇ ਕੇਸ ਦਰਜ ਕਰਵਾਉਣ, ਇਸ ਲਈ ਦਿੱਤੇ ਸਨ ਕਿ ਉਹ ਕੇਂਦਰ ਵਿੱਚ ਜਾ ਕੇ ਕਿਸਾਨਾਂ ਦੇ ਮਸਲੇ ਰੱਖਣਗੇ।

New  punjabi Dharmik songSONG -BARSIBY- KEWAL SINGH (BHADAUR)LEVAL- K 1 MUSIC 🎶ONLY ON- YOUTUBEDATE-15/08/2021FULL-HD VI...
11/08/2021

New punjabi Dharmik song
SONG -BARSI
BY- KEWAL SINGH (BHADAUR)
LEVAL- K 1 MUSIC 🎶
ONLY ON- YOUTUBE
DATE-15/08/2021
FULL-HD VIDEO SONG
Plz - share and subscribe channel

Address


Website

Alerts

Be the first to know and let us send you an email when Sekhon saab posts news and promotions. Your email address will not be used for any other purpose, and you can unsubscribe at any time.

Videos

Shortcuts

  • Address
  • Alerts
  • Videos
  • Claim ownership or report listing
  • Want your business to be the top-listed Media Company?

Share