![ਸੱਤਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ-ਲੱਖ ਵਧਾਈਆਂ... ਗੁਰੂ ਜੀ ਦਾ ਜ...](https://img4.medioq.com/222/727/436669522227271.jpg)
07/04/2024
ਸੱਤਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ-ਲੱਖ ਵਧਾਈਆਂ...
ਗੁਰੂ ਜੀ ਦਾ ਜੀਵਨ, ਸੰਸਾਰ ਨੂੰ ਦਇਆ ਅਤੇ ਦ੍ਰਿੜ੍ਹਤਾ ਵਿਚੋਂ ਜੀਵਨ-ਮੰਤਵ ਨੂੰ ਸਮਝਣ ਲਈ ਪ੍ਰੇਰਨਾ ਦਿੰਦਾ ਹੈ। ਆਓ ਗੁਰੂ ਸਾਹਿਬ ਜੀ ਦੇ ਦਿਖਾਏ ਰਾਹ 'ਤੇ ਚੱਲਦਿਆਂ ਕੁਦਰਤ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਕਾਰਜਸ਼ੀਲ ਹੋਈਏ...