12/10/2021
ਜੰਮੂ -ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਨਿੰਦਣਯੋਗ ਹੈ, ਜਿਸ ਵਿੱਚ ਸਾਡੇ ਬਹਾਦਰ
ਨਾਇਬ ਸੂਬੇਦਾਰ ਜਸਵਿੰਦਰ ਸਿੰਘ, ਸਿਪਾਹੀ ਗੱਜਣ ਸਿੰਘ,
ਐਨ ਕੇ ਮਨਦੀਪ ਸਿੰਘ, ਸਿਪਾਹੀ ਸਾਰਜ ਸਿੰਘ ਅਤੇ ਸਿਪਾਹੀ ਵੈਸਾਖ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਸ ਘੜੀ ਵਿੱਚ ਦੁਖੀ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਪ੍ਰਗਟ ਕਰਦਾ ਹਾਂ ।
ਵਾਹਿਗੁਰੂ ਪਰਿਵਾਰਾਂ ਉੱਤੇ ਮਿਹਰ ਭਰਿਆ ਹੱਥ ਰੱਖਣ ।
ਇਹ ਸਿਪਾਹੀ ਵੀਰ ਹੀ ਸਾਡੇ ਅਸਲੀ ਹੀਰੋ ਨੇ ।