D Punjab Tv

D Punjab Tv DPunjab TV is a pioneer in society which provides authentic media coverage We have a dedicated tea
(2)

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਗਿੱਦੜਬਾਹਾ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਹੋਏ ਨਤਮਸਤਕ ।      Amarinder Singh Ra...
25/04/2022

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਗਿੱਦੜਬਾਹਾ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ 'ਤੇ ਹੋਏ ਨਤਮਸਤਕ ।

Amarinder Singh Raja Warring
Indian National Congress - Punjab
Indian National Congress
Partap Singh Bajwa

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ੳਮ ਪ੍ਰਕਾਸ਼ ਸੋਨੀ ਨੇ ਉੱਪ ਮੁੱਖ ਮੰਤਰੀ ਵਜੋ ਹਲਫ ਲਿਆ। ਇਸ ਦੌ...
20/09/2021

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ੳਮ ਪ੍ਰਕਾਸ਼ ਸੋਨੀ ਨੇ ਉੱਪ ਮੁੱਖ ਮੰਤਰੀ ਵਜੋ ਹਲਫ ਲਿਆ। ਇਸ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਵੀ ਦਿੱਲੀ ਤੋ ਪਹੁੰਚੇ।

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਦਾ ਅਸਤੀਫਾ।Navjot Singh Sidhu Malvinder Singh Mali Indian National Congress - P...
27/08/2021

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਦਾ ਅਸਤੀਫਾ।
Navjot Singh Sidhu Malvinder Singh Mali Indian National Congress - Punjab Indian National Congress Sunil Jakhar

24/08/2021

ਕੈਪਟਨ ਅਮਰਿੰਦਰ ਸਿੰਘ ਨੇ ਕੀਤੇ 360 ਰੁਪਏ ਦਾ ਗੰਨੇ ਦਾ ਭਾਅ।
Captain Amarinder Singh Indian National Congress Partap Singh Bajwa Sukhjinder Randhawa Indian National Congress - Punjab Navjot Singh Sidhu Rahul Gandhi

SOI leader and former Panjab University student leader Vicky Middukhera shot dead, near Mataur in Mohali.He was a promis...
07/08/2021

SOI leader and former Panjab University student leader Vicky Middukhera shot dead, near Mataur in Mohali.

He was a promising leader of SOI and had a big hand in success of SOI party in Punjab.

He was also said to be close with SAD President Sukhbir Singh Badal.

We offer condolences to the family.

02/08/2021

E-RUPI LAUNCH

ਹੁਸ਼ਿਆਰਪੁਰ ਪੁਲਿਸ ਵੱਲੋਂ ਚੋਰੀ ਦੀਆ ਵਾਰਦਾਤਾਂ ਨੂੰ ਠੱਲ ਪਾਉਣ ਲਈ ਕਾਰਵਾਈ ਕਰਦਿਆਂ ਸੈਲਾ ਖੁਰਦ, ਮਾਹਿਲਪੁਰ ਵਿਖੇ 2 ਚੋਰੀਆਂ ਚ ਨਾਮਜ਼ਦ 4 ਚੋਰਾ...
02/08/2021

ਹੁਸ਼ਿਆਰਪੁਰ ਪੁਲਿਸ ਵੱਲੋਂ ਚੋਰੀ ਦੀਆ ਵਾਰਦਾਤਾਂ ਨੂੰ ਠੱਲ ਪਾਉਣ ਲਈ ਕਾਰਵਾਈ ਕਰਦਿਆਂ ਸੈਲਾ ਖੁਰਦ, ਮਾਹਿਲਪੁਰ ਵਿਖੇ 2 ਚੋਰੀਆਂ ਚ ਨਾਮਜ਼ਦ 4 ਚੋਰਾਂ ਨੂੰ ਚੋਰੀ ਕੀਤੇ ਸਮਾਨ ਸਮੇਤ ਕੀਤਾ ਗਿਆ ਕਾਬੂ।

02/08/2021

ਸਾਵਣ ਦੇ ਮਹੀਨੇ ਪਿਪਲਾ ਰਹੀ ਮਨਾਉਂਦੀ ਪੰਜਾਬ ਦੀਆ ਧੀਆ ।।।

ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਲੀਡਰਸ਼ਿੱਪ ਦੀ ਅਗਵਾਈ ਵਿੱਚ ਬਠਿੰਡਾ ਤੋਂ...
02/08/2021

ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' ਲੀਡਰਸ਼ਿੱਪ ਦੀ ਅਗਵਾਈ ਵਿੱਚ ਬਠਿੰਡਾ ਤੋਂ 7 ਵਾਰ ਕੌਂਸਲਰ ਰਹਿ ਚੁੱਕੇ ਇੰਪਰੂਵਮੈਂਟ ਟਰਸਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ 'ਆਪ' 'ਚ ਸ਼ਾਮਿਲ ਹੋਏ।

02/08/2021

Live: Former Captain Sandeep Singh on Indian Hockey Teams ਸਾਬਕਾ ਹਾਕੀ ਕਪਤਾਨ ਅਤੇ ਖੇਡ ਮੰਤਰੀ ਹਰਿਆਣਾ ਸੰਦੀਪ ਸਿੰਘ ਨੇ ਦਿੱਤੀ ਹੱਲਾ-ਸ਼ੇਰੀ Indian Hockey Teams

02/08/2021

ਮਨੀਸ਼ਾ ਗੁਲਾਟੀ ਨੇ ਕੀਤੀ ਲਾਈਵ ਕਾਨਫਰੰਸ ਵੇਖੋ ਕਿ ਕਿਹਾ ।।।

02/08/2021

ਆਮ ਆਦਮੀ ਪਾਰਟੀ ਦੀ live ਕਾਨਫਰੰਸ ਚੰਡੀਗੜ ਤੋਂ ।।।

 #ਹੁਕਮਨਾਮਾ
02/08/2021

#ਹੁਕਮਨਾਮਾ

ਪੀਵੀ ਸਿੰਧੂ ਨੂੰ ਓਲੰਪਿਕਸ ਖੇਡਾਂ ਦੌਰਾਨ ਬੈਡਮਿੰਟਨ ਵਿੱਚ ਕਾਂਸੇ ਦਾ ਤਗਮਾ ਜਿੱਤਣ ਦੀਆਂ ਬਹੁਤ ਬਹੁਤ ਵਧਾਈਆਂ। ਜਿਸ ਨਾਲ ਉਹਨਾਂ ਨੇ ਓਲੰਪਿਕਸ ਵਿੱ...
02/08/2021

ਪੀਵੀ ਸਿੰਧੂ ਨੂੰ ਓਲੰਪਿਕਸ ਖੇਡਾਂ ਦੌਰਾਨ ਬੈਡਮਿੰਟਨ ਵਿੱਚ ਕਾਂਸੇ ਦਾ ਤਗਮਾ ਜਿੱਤਣ ਦੀਆਂ ਬਹੁਤ ਬਹੁਤ ਵਧਾਈਆਂ। ਜਿਸ ਨਾਲ ਉਹਨਾਂ ਨੇ ਓਲੰਪਿਕਸ ਵਿੱਚ ਦੋ ਤਗਮੇ ਜਿੱਤ ਕੇ ਪਹਿਲੀ ਮਹਿਲਾ ਹੋਣ ਦਾ ਇਤਿਹਾਸ ਸਿਰਜ ਦਿੱਤਾ ਹੈ। ਅੱਜ ਪੂਰੇ ਦੇਸ਼ ਨੂੰ ਸਾਡੀ ਧੀ ਪੀਵੀ ਸਿੰਧੂ ‘ਤੇ ਮਾਣ ਹੈ ਤੇ ਹਮੇਸ਼ਾ ਰਹੇਗਾ। ਸ਼ਾਬਾਸ਼.. ਇਸੇ ਤਰ੍ਹਾਂ ਮਿਹਨਤ ਕਰਦੇ ਰਹੋ। ..
Congratulations to P V Sindhu for winning an Olympic in Badminton today. She has created history by becoming the first woman to win two Olympic medals. The country is proud of your achievement. Well done!

02/08/2021

ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਹੋਈ ਭਾਜਪਾ ‘ਚ ਸ਼ਾਮਿਲ, ਅਕਾਲੀ ਦਲ ਦੇ ਵੀ ਕਈ ਆਗੂ ਭਾਜਪਾ 'ਚ ਸ਼ਾਮਲ

02/08/2021

ਬਿਕਰਮ ਸਿੰਘ ਮਜੀਠੀਆ ਮੋਹਾਲੀ ਆ ਕੇ ਕੀਤਾ ਅਕਾਲੀ ਵੇਹੜੇ ਵਿਚ ਵਾਧਾ।।।

ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨਾਲ ਕੀਤਾ ਵਿਚਾਰ-ਵਟਾਂਦਰਾ    D PUNJAB TV Arvind Kejriwal Bhagwant M...
01/08/2021

ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਨਾਲ ਕੀਤਾ ਵਿਚਾਰ-ਵਟਾਂਦਰਾ
D PUNJAB TV Arvind Kejriwal Bhagwant Mann Captain Amarinder Singh Narendra Modi

01/08/2021

੨ ਅਗਸਤ ਤੋਂ ਪੂਰੇ ਪੰਜਾਬ ਸੂਬੇ ਵਿਚ ਸਕੂਲ ਖੋਲ੍ਹੇ ਜਾਣਗੇ :- ਸਿੰਗਲਾ

31/07/2021

ਮੁਕਤਸਰ ਦੇ ਪਿੰਡ ਕਬਰਵਾਲਾ ਦੀ ਧੀ ਕਮਲਪ੍ਰੀਤ  ਦਾ ਅੱਜ ਟੋਕਿਓ ਓਲੰਪਿਕਸ ਦੌਰਾਨ ਡਿਸਕਸ ਥਰੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਜਿੱਥੇ ੳਸ ਨੇ 64 ਮੀਟਰ...
31/07/2021

ਮੁਕਤਸਰ ਦੇ ਪਿੰਡ ਕਬਰਵਾਲਾ ਦੀ ਧੀ ਕਮਲਪ੍ਰੀਤ ਦਾ ਅੱਜ ਟੋਕਿਓ ਓਲੰਪਿਕਸ ਦੌਰਾਨ ਡਿਸਕਸ ਥਰੋ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਜਿੱਥੇ ੳਸ ਨੇ 64 ਮੀਟਰ ਡਿਸਕਸ ਥਰੋ ਕਰ, 2 ਅਗਸਤ ਸ਼ਾਮ 5.30 ਵਜੇ ਹੋਣ ਵਾਲੇ ਫਾਇਨਲ ਰਾੳਂਡ ਵਿੱਚ ਥਾਂ ਬਣਾ ਲਈ ਹੈ । D PUNJAB TV ਵੱਲੋਂ ਕਮਲਪ੍ਰੀਤ ਨੂੰ ਢੇਰ ਸਾਰੀਆਂ ਸ਼ੁਭਕਾਮਨਾਵਾਂ ।

ਹੁਸ਼ਿਆਰਪੁਰ ਪੁਲਿਸ ਵਲੋਂ ਅਸਲੇ ਦੀ ਸਮਗਲਿੰਗ ਕਰਨ ਵਾਲੇ ਗੈਂਗਸਟਰਾਂ ਦੀ ਨੈਟਵਰਕਿੰਗ ਨੂੰ ਤੋੜਨ ਵਿੱਚ ਵੱਡੀ ਕਾਮਯਾਬੀ
31/07/2021

ਹੁਸ਼ਿਆਰਪੁਰ ਪੁਲਿਸ ਵਲੋਂ ਅਸਲੇ ਦੀ ਸਮਗਲਿੰਗ ਕਰਨ ਵਾਲੇ ਗੈਂਗਸਟਰਾਂ ਦੀ ਨੈਟਵਰਕਿੰਗ ਨੂੰ ਤੋੜਨ ਵਿੱਚ ਵੱਡੀ ਕਾਮਯਾਬੀ

D PUNJAB TV  ਬੇਬੇ ਮਾਨ ਕੌਰ ਜੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਅਥਲੈਟਿਕਸ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪ...
31/07/2021

D PUNJAB TV ਬੇਬੇ ਮਾਨ ਕੌਰ ਜੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਅਥਲੈਟਿਕਸ ਦੇ ਖੇਤਰ ਵਿੱਚ ਅੰਤਰਰਾਸ਼ਟਰੀ ਪੱਧਰ ਤੇ 35 ਮੈਡਲ ਜਿੱਤੇ ਸਨ। ਉਹਨਾ ਦੀ ਇੱਛਾ ਸ਼ਕਤੀ ਅਤੇ ਖੇਡਾਂ ਪ੍ਰਤੀ ਜਜ਼ਬੇ ਦੇ ਲਈ ਲੋਕ ਉਹਨਾ ਨੂੰ ਹਮੇਸ਼ਾ ਯਾਦ ਰੱਖਣਗੇ।

We pay condolences to the family members of Bebe Mann Kaur Ji who had won 35 medals at the international level in the field of Atheletics. She will always be remembered for her will power and dedication towards sports.

ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ ਮੈਂਬਰਾਂ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਨਾਲ ਮੁਲਾਕਾਤ, ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਘੋਖ ਵਾਸਤੇ ਸਾਂਝੀ ਸਲ...
31/07/2021

ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ ਮੈਂਬਰਾਂ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਨਾਲ ਮੁਲਾਕਾਤ, ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਘੋਖ ਵਾਸਤੇ ਸਾਂਝੀ ਸਲੈਕਟ ਕਮੇਟੀ ਬਣਾਉਣ ਦੀ ਕੀਤੀ ਅਪੀਲ
ਰਾਸ਼ਟਰਪਤੀ ਨੂੰ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਵੀ ਕੀਤੀ ਅਪੀਲ
ਸੱਤ ਵੱਖ ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਵੱਲੋਂ ਰਾਸ਼ਟਰਪਤੀ ਨੂੰ ਸੌਂਪਿਆ ਮੰਗ ਪੱਤਰ
ਸੰਸਦ ਮੈਂਬਰਾਂ ਨੇ ਪੈਗਾਸਸ ਸਾਫਟਵੇਅਰ ਰਾਹੀਂ ਸਰਕਾਰੀ ਨਿਗਰਾਨੀ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਇਸਦੀ ਘੋਖ ਵੀ ਸਲੈਕ ਕਮੇਟੀ ਕਰੇ
ਚੰਡੀਗੜ੍ਹ, 31 ਜੁਲਾਈ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਮੈਂਬਰਾਂ ਦੇ ਵਫਦ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਹ ਦੌਰਾਨ ਉਹਨਾਂ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਐਨ ਡੀ ਏ ਸਰਕਾਰ ਨੂੰ ਚਲ ਰਹੇ ਸੰਸਦੀ ਸੈਸ਼ਨ ਦੌਰਾਨ ਤਿੰਨ ਖੇਤੀ ਕਾਨੁੰਨਰੱਦ ਕਰਨ ਸਮੇਤ ਪ੍ਰਮੁੱਖ ਮਸਲਿਆਂ ਦੇ ਨਿਪਟਾਰੇ ਦੀ ਸਲਾਹ ਦੇਣ।
ਕੋਰੋਨਾ ਨਿਯਮਾਂ ਕਾਰਨ ਅੱਜ ਸੀਮਤ ਗਿਣਤੀ ਵਿਚ ਸੰਸਦ ਮੈਂਬਰਾਂ ਨੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਬਲਵਿੰਦਰ ਸਿੰਘ ਭੂੰਦੜ, ਬਸਪਾ ਦੇ ਰਿਤੇਸ਼ ਪਾਂਡੇ, ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਤੋਂ ਹਸਨੈਨ ਮਸੂਦੀ ਅਤੇ ਐਨ ਸੀ ਪੀ ਤੋਂ ਫੈਜ਼ਲ ਮੁਹੰਮਦ ਇਸ ਸੱਤ ਪਾਰਟੀਆਂ ਦੇ ਵਫਦ ਵਿਚ ਸ਼ਾਮਲ ਸੀ ਜਿਸਨੇ ਰਾਸ਼ਟਰਪਤੀ ਨੂੰ ਮੈਮੋਰੰਡਮ ਸੌਂਪਿਆ।
ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜਿਹੜੇ ਕਿਸਾਨ ਸ਼ਹੀਦ ਹੋ ਗਏ ਹਨ, ਉਹਨਾਂ ਦੇ ਪਰਿਵਾਰਕ ਮੈਂਬਰ ਉਹਨਾਂ ਨਾਲ ਮੁਲਾਕਾਤ ਕਰਨੀ ਚਾਹੁੰਦੇ ਹਨ ਅਤੇ ਵਫਦ ਨੇ ਉਹਨਾਂ ਨੂੰ ਬੇਨਤੀ ਕੀਤੀ ਕਿ ਉਹ ਇਹਨਾਂ ਪਰਿਵਾਰਾਂ ਨਾਲ ਮੁਲਾਕਾਤ ਕਰਨ।
ਸਰਦਾਰਨੀ ਬਾਦਲ ਨੇ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਹਾਲ ਹੀ ਵਿਚ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਦਿੱਤੇ ਬਿਆਨ ਕਿ ਸਰਕਾਰ ਕੋਲ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਕੋਈ ਵੇਰਵਾ ਨਹੀਂ ਹੈ, ਨਾਲ ਇਹਨਾਂ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਇਸ ਬਿਆਨ ਨੁੰ ਕਿਸਾਨ ਅੰਦੋਲਨ ਅਤੇ ਇਸਦੇ ਸ਼ਹੀਦਾਂ ਨੁੰ ਛੋਟਾ ਕਰ ਕੇ ਵਿਖਾਉਣ ਦੇ ਯਤਨ ਵਜੋਂ ਲਿਆ ਜਾ ਰਿਹਾ ਹੈ।
ਸਰਦਾਰਨੀ ਬਾਦਲ ਨੇ ਕਿਹ ਕਿ ਇਹ ਇਕ ਚੁਣੀ ਹੋਈ ਸਰਕਾਰ ਨੁੰ ਸੋਭਦਾ ਨਹੀਂ ਹੈ ਕਿ ਉਹ ਕਿਸਾਨਾਂ ਪ੍ਰਤੀ ਨਿਰਦਈ ਰਵੱਈਆ ਅਪਣਾਏ। ਉਹਨਾ ਦੱਸਿਆ ਕਿ ਵਫਦ ਨੇ ਰਾਸ਼ਟਰਪਤੀ ਨੁੰ ਦੱਸਿਆ ਕਿ ਅਕਾਲੀ ਦਲ ਸਮੇਤ ਵਿਰੋਧੀ ਪਾਰਟੀਆਂ ਨੇ ਤਿੰਨ ਖੇਤੀ ਕਾਨੂੰਨ ਰੱਦ ਦੇ ਮਾਮਲੇ ’ਤੇ ਕੰਮ ਰੋਕੂ ਮਤੇ ਦੇ ਨੋਟਿਸ ਦਿੱਤੇ ਸਨ ਪਰ ਇਹਨਾਂ ਦੀ ਆਗਿਆ ਨਹੀਂ ਦਿੱਤੀ ਗਈ।
ਉਹਨਾਂ ਕਿਹਾ ਕਿ ਅਸੀਂ ਰਾਸ਼ਟਰਪਤੀ ਨੁੰ ਅਪੀਲ ਕੀਤੀ ਕਿ ਉਹ ਸਰਕਾਰ ਨੁੰ ਸਲਾਹ ਦੇਣ ਕਿ ਉਹ ਵਿਰੋਧੀ ਧਿਰ ਨੁੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵਾਸਤੇ ਸੋਮਵਾਰ ਨੂੰ ਹੀ ਸਮਾਂ ਦੇਵੇ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਮਤਭੇਦ ਭੁਲਾ ਕੇ ਇਕਜੁੱਟ ਹੋ ਕੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨ।
ਸਰਦਾਰਨੀ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਜਨਤਕ ਅਹਿਮੀਅਤ ਦੇ ਸੰਵੇਦਨਸ਼ੀਲ ਮਾਮਲੇ ’ਤੇ ਚਰਚਾ ਤੋਂ ਭੱਜਣਾ ਨਹੀਂ ਚਾਹੀਦਾ।
ਉਹਨਾਂ ਦੱਸਿਆ ਕਿ ਵਫਦ ਨੇ ਸਿਆਸਤਦਾਨਾ, ਪੱਤਰਕਾਰਾਂ ਤੇ ਕਾਰਕੁੰਨਾਂ ਖਿਲਾਫ ਪੈਗਾਸਸ ਸਾਫਟਵੇਅਰ ਰਾਹੀਂ ਸਰਕਾਰੀ ਨਿਗਰਾਨੀ ਰੱਖਣ ਦਾ ਮਾਮਲਾ ਵੀ ਰਾਸ਼ਟਰਪਤੀ ਦੇ ਧਿਆਨ ਵਿਚ ਲਿਆਂਦਾ। ਉਹਨਾਂ ਦੱਸਿਆ ਕਿ ਸੰਸਦ ਮੈਂਬਰਾਂ ਨੇ ਕਿਹਾ ਕਿ ਕਿਉਂਕਿ ਇਜ਼ਰਾਈਲ ਦੀ ਕੰਪਨੀ ਸਿਰਫ ਸਰਕਾਰਾਂ ਨੁੰ ਹੀ ਸਾਫਟਵੇਅਰ ਵੇਚਦੀ ਹੈ, ਇਸ ਲਈ ਕੇਂਦਰ ਸਰਕਾਰ ਇਸਦਾ ਜਵਾਬ ਦੇਵੇ ਤੇ ਦੱਸੇ ਕਿ ਉਸਨੇ ਆਪਣੇ ਨਾਗਰਿਕਾਂ ’ਤੇ ਇਸ ਤਰੀਕੇ ਨਿਗਰਾਨੀ ਕਿਉਂ ਰੱਖੀ। ਉਹਨਾਂ ਕਿਹਾ ਕਿ ਵਾਰ ਵਾਰ ਫੋਕੇ ਖੰਡਨ ਕਿਸੇ ਕੰਮ ਦੇ ਨਹੀਂ ਕਿਉਂਕਿ ਕੌਮਾਂਤਰੀ ਮੀਡੀਆ ਤੇ ਸੰਸਥਾਵਾਂ ਨੇ ਕਈ ਖੁਲ੍ਹਾਸੇ ਕੀਤੇ ਹਨ ਤੇ ਇਸ ਵਾਸਤੇ ਸਰਕਾ ਨੂੰ ਇਸ ਮਾਮਲੇ ਦੀ ਘੋਖ ਲਈ ਸਲੈਕਟ ਕਮੇਟੀ ਬਣਾਉਣੀ ਚਾਹੀਦੀ ਹੈ।
ਸੰਸਦ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਕਾਨੁੰਨਾਂ ਤੇ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਵਾਉਣ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ ਅਤੇ ਇਸਨੂੰ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਸੰਵਿਧਾਨਕ ਨਿਯਮਾਂ ਤੇ ਉਚ ਆਦਰਸ਼ਾਂ ਨੁੰ ਵੇਖਦਿਆਂ ਅਜਿਹਾ ਕਰਨਾ ਚਾਹੀਦਾ ਹੈ।

31/07/2021

LIVE :- ਸੁਖਬੀਰ ਸਿੰਘ ਬਾਦਲ ਦੀ ਲਾਈਵ ਪ੍ਰੈੱਸ ਕਾਨਫਰੰਸ!!
ਕਿਸਾਨਾਂ ਦੀ ਸਭ ਤੋਂ ਵੱਧ ਹਿਮਾਇਤੀ ਪਾਰਟੀ ਅਕਾਲੀ ਦਲ ਹੈ: ਸੁਖਬੀਰ ਬਾਦਲ

ਹਵਾਈ ਦੌਰੇ ਰਾਹੀਂ ਘੱਗਰ ਦਰਿਆ ਦੇ ਹਾਲ ਦਾ ਜਾਇਜ਼ਾ ਲੈਂਦੇ ਮੁੱਖ ਮੰਤਰੀ
31/07/2021

ਹਵਾਈ ਦੌਰੇ ਰਾਹੀਂ ਘੱਗਰ ਦਰਿਆ ਦੇ ਹਾਲ ਦਾ ਜਾਇਜ਼ਾ ਲੈਂਦੇ ਮੁੱਖ ਮੰਤਰੀ

ਮਾਤਾ ਨੈਣਾ ਦੇਵੀ ਮੰਦਿਰ ਅਤੇ ਰੋਜ਼ਾ ਸ਼ਰੀਫ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਨਵਜੋਤ ਸਿੰਘ ਸਿੱਧੂ
31/07/2021

ਮਾਤਾ ਨੈਣਾ ਦੇਵੀ ਮੰਦਿਰ ਅਤੇ ਰੋਜ਼ਾ ਸ਼ਰੀਫ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਨਵਜੋਤ ਸਿੰਘ ਸਿੱਧੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੰਦੇ ਹੋਏ ਲੋਕਾਂ ਨ...
31/07/2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀ ਦਿੰਦੇ ਹੋਏ ਲੋਕਾਂ ਨੂੰ ਸਮਰਪਿਤ ਕੀਤਾ ਹੈ।

Chief Minister Captain Amarinder Singh Ji has dedicated the statue to the public of Shaheed Udham Singh Ji while paying tribute on his martyrdom day.

ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੀ 81ਵੀਂ ਬਰਸੀ ਉਹਨਾਂ ਨੂੰ  D PUNJAB TV    ਵਲੋ ਸ਼ਰਧਾਂਜਲੀ ਭੇਂਟ ਕਰਦਾ ਹਾਂ। ਜਲਿਆਂਵ...
31/07/2021

ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੀ 81ਵੀਂ ਬਰਸੀ ਉਹਨਾਂ ਨੂੰ D PUNJAB TV ਵਲੋ ਸ਼ਰਧਾਂਜਲੀ ਭੇਂਟ ਕਰਦਾ ਹਾਂ। ਜਲਿਆਂਵਾਲਾ ਬਾਗ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਅੱਗੇ ਆਉਣ ਵਾਲੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

ਪੰਜਾਬ ਸਰਕਾਰ ਦਾ ਵੱਡਾ ਐਲਾਨ: 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹਣਗੇ ਸਕੂਲGovernment of Punjab Captain Amarinder Singh
31/07/2021

ਪੰਜਾਬ ਸਰਕਾਰ ਦਾ ਵੱਡਾ ਐਲਾਨ: 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹਣਗੇ ਸਕੂਲ
Government of Punjab Captain Amarinder Singh

31/07/2021

ਅੱਜ ਵੇਖੋ ਹਰਸਿਮਰਤ ਕੌਰ ਬਾਦਲ ਨੇ ਸੈਸ਼ਨ ਤੋਂ ਬਾਅਦ ਕਿ ਕਿਹਾ ।।।

Address


Website

Alerts

Be the first to know and let us send you an email when D Punjab Tv posts news and promotions. Your email address will not be used for any other purpose, and you can unsubscribe at any time.

Contact The Business

Send a message to D Punjab Tv:

Videos

Shortcuts

  • Address
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share