SNBC Simran

SNBC Simran 24x7 TV Channel dedicated to Sikhism. Available 24x7 on SNBC PLAY app. Available on SLING TV in USA.

15/09/2020

[September 15th , 2020 - Tuesday - 05:00 AM. IST]

English Translation:
ONE UNIVERSAL CREATOR GOD.TRUTH IS THE NAME.CREATIVE BEING PERSONIFIED.
NO FEAR. NO HATRED. IMAGE OF THE UNDYING. BEYOND BIRTH. SELF-EXISTENT.
BY GURU’S GRACE:
RAAG TODEE, CHAU-PADAS, FOURTH MEHL, FIRST HOUSE:
Without the Lord, my mind cannot survive. If the Guru unites me with my Beloved Lord God, my breath of
life, then I shall not have to face the wheel of reincarnation again in the terrifying world-ocean. || 1 || Pause
|| My heart is gripped by a yearning for my Lord God, and with my eyes, I behold my Lord God. The
merciful True Guru has implanted the Name of the Lord within me; this is the Path leading to my Lord God.
|| 1 || Through the Lord’s Love, I have found the Naam, the Name of my Lord God, the Lord of the
Universe, the Lord my God. The Lord seems so very sweet to my heart, mind and body; upon my face, upon
my forehead, my good destiny is inscribed. || 2 || Those whose minds are attached to greed and corruption
forget the Lord, the good Lord God. Those self-willed manmukhs are called foolish and ignorant; misfortune
and bad destiny are written on their foreheads. || 3 || From the True Guru, I have obtained a discriminating
intellect; the Guru has revealed the spiritual wisdom of God. Servant Nanak has obtained the Naam from the
Guru; such is the destiny inscribed upon his forehead. || 4 || 1 ||
Tuesday, 31st Bhaadon (Samvat 552 Nanakshahi) 15th September 2020 (Page: 711)

15/09/2020
08/09/2020

Now Listen 24x7 Kirtan By Hazoori Ragi Jathe Sri Darbar Sahib Amritsar On This Live Stream.

Share the Stream with your loved ones & Don't forget to Subscribe our YouTube Channel.

*Press The Bell Icon & Get Tuned For More Updates*

APNA MEDIA GROUP

Live from Sachkhand Sri Amritsar Sahib ji
08/09/2020

Live from Sachkhand Sri Amritsar Sahib ji

Live from Sachkhand Sri Harmandir Sahib Ji, Amritsar | PTC Punjabi We bring you Gurbani from Sachkhand Sri Harmandir Sahib Ji, Amritsar ਸਰਵਣ ਕਰੋ ਲਾਈਵ ਗੁਰਬਾਣੀ...

06/09/2020

SGPC ਨੇ ਮੰਗੀ ਮੁਆਫੀ, ਕਿਹਾ- 328 ਸਰੂਪ ਚੋਰੀ ਨਹੀਂ ਹੋਏ, ਭੇਟਾ ਦੇ ਲਾਲਚ 'ਚ ਮੁਲਾਜ਼ਮਾਂ ਕੀਤੀ ਹੇਰਾਫੇਰੀ

31/08/2020

Mukhwak 29-08-2020 from Sachkhand Sri Harmandir Sahib, Sri Amritsar.
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਸ਼ਨਿਚਰਵਾਰ, ੧੪ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) ੨੯ ਅਗਸਤ, ੨੦੨੦ (ਅੰਗ: ੭੧੯)
ਪੰਜਾਬੀ ਵਿਆਖਿਆ :
ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।
English Translation:
BAIRAAREE, FOURTH MEHL:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
Saturday, 14th Bhaadon (Samvat 552 Nanakshahi) 29th August 2020 (Page: 719)

31/08/2020

Mukhwak 30-08-2020 from Sachkhand Sri Harmandir Sahib, Sri Amritsar.
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
ਐਤਵਾਰ, ੧੫ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੯)
ਪੰਜਾਬੀ ਵਿਆਖਿਆ :
ਬੈਰਾੜੀ ਮਹਲਾ ੪ ॥
ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਉਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਭੀ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ। ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਜੀਵਾਂ ਵਿਚ ਬੈਠ ਕੇ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ ਹਰੇਕ ਜੀਵ ਨੂੰ ਮਤਿ ਦੇਂਦਾ ਹੈ, ਆਪ ਹੀ ਹਰੇਕ ਜੀਵ ਵਿਚ ਬੈਠਾ ਬੋਲ ਰਿਹਾ ਹੈ, ਆਪ ਹੀ ਹਰੇਕ ਜੀਵ ਨੂੰ ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧। ਹੇ ਭਾਈ! ਭਗਤ ਜਾਣਦਾ ਹੈ ਕਿ ਪਰਮਾਤਮਾ ਨੇ ਆਪ ਹੀ ਆਪਣੇ ਆਪ ਤੋਂ ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਆਪ ਹੀ ਆਪਣੇ ਸੇਵਕਾਂ ਨੂੰ ਮਿਲਾਉਂਦਾ ਹੈ, ਤੇ, ਆਪ ਹੀ ਉਸ ਦੇ ਅੰਦਰੋਂ ਹਰੇਕ ਕਿਸਮ ਦੀ ਖਿੱਚੋਤਾਣ ਮੁਕਾਉਂਦਾ ਹੈ।੨।੩।
English Translation:
BAIRAAREE, FOURTH MEHL:
The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||
Sunday,15th Bhaadon (Samvat 552 Nanakshahi) (Page: 719)

31/08/2020

Mukhwak 31-08-2020 from Sachkhand Sri Harmandir Sahib, Sri Amritsar.
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
ਸੋਮਵਾਰ, ੧੬ ਭਾਦੋਂ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੧੩)
ਪੰਜਾਬੀ ਵਿਆਖਿਆ:
ਟੋਡੀ ਮਹਲਾ ੫ ॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ । ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ) ।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ । ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ । ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ ।੧। ਹੇ ਭਾਈ! ਪਰਮਾਤਮਾ ਸਦਾ ਬਖ਼ਸ਼ਸ਼ ਕਰਨ ਵਾਲਾ ਹੈ, ਸਦਾ ਮੇਹਰ ਕਰਨ ਵਾਲਾ ਹੈ, ਉਹ ਸਭ ਜੀਵਾਂ ਨੂੰ ਆਸਰਾ ਦੇਂਦਾ ਹੈ । ਹੇ ਦਾਸ ਨਾਨਕ! (ਤੂੰ ਭੀ ਅਰਜ਼ੋਈ ਕਰ ਤੇ ਆਖ—) ਮੈਂ ਗੁਰੂ ਦੀ ਸਰਨ ਆ ਪਿਆ ਹਾਂ, ਮੈਨੂੰ ਇਸ ਜਨਮ ਵਿਚ (ਵਿਕਾਰਾਂ ਤੋਂ) ਬਚਾਈ ਰੱਖ ।੨।੪।੯।
English Translation:
TODEE, FIFTH MEHL:
O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||
Monday, 16th Bhaadon (Samvat 552 Nanakshahi) (Page: 713)

31/08/2020

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 31 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਅਵਤਾਰ ਸਿੰਘ ਅਤੇ ਸੇਵਾਦਲ ’ਚ ਸੇਵਾਦਾਰ ਵਜੋਂ ਤਾਇਨਾਤ ਸ. ਭਗਵੰਤ ਸਿੰਘ ਧਰਮੀ ਫ਼ੌਜੀ ਅੱਜ ਸੇਵਾ ਮੁਕਤ ਹੋਏ ਹਨ। ਇਨ੍ਹਾਂ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਸ. ਸੁਖਬੀਰ ਸਿੰਘ, ਸ. ਕਾਰਜ ਸਿੰਘ, ਸ. ਮੇਜਰ ਸਿੰਘ ਅਰਜਨ ਮਾਂਗਾ, ਸ. ਗੁਲਜ਼ਾਰ ਸਿੰਘ ਆਦਿ ਮੌਜੂਦ ਸਨ।

31/08/2020

ਪਾਵਨ ਸਰੂਪਾਂ ਦਾ ਮਾਮਲਾ :
ਭਾਈ ਲੌਂਗੋਵਾਲ ਵੱਲੋਂ ਗਠਿਤ ਕਮੇਟੀ ਨੇ ਦੋਸ਼ੀਆਂ ਖਿਲਾਫ਼ ਅਗਲੀ ਕਾਰਵਾਈ ਆਰੰਭੀ
ਅੰਮ੍ਰਿਤਸਰ, 31 ਅਗਸਤ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਖਿਲਾਫ਼ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ 27 ਅਗਸਤ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਫੈਸਲੇ ਅਨੁਸਾਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਸਬੰਧ ਵਿਚ ਅੱਜ ਭਾਈ ਲੌਂਗੋਵਾਲ ਨੇ ਜਨਰਲ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਬ-ਕਮੇਟੀ ਗਠਿਤ ਕਰ ਦਿੱਤੀ ਹੈ। ਇਸ ਕਮੇਟੀ ਵਿਚ ਸ. ਧਾਮੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਬਲਤੇਜ ਸਿੰਘ ਢਿੱਲੋਂ ਸਾਬਕਾ ਜ਼ਿਲ੍ਹਾ ਅਟਾਰਨੀ ਅਤੇ ਐਵਡੋਕੇਟ ਮਹਿੰਦਰ ਸਿੰਘ ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਕਾਰਜਸ਼ੀਲ ਹੋ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਅਧਾਰ ’ਤੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲਾਗੂ ਕਰਨ ਲਈ ਵਕੀਲਾਂ ਦਾ ਪੈਨਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਜੋ ਫੈਸਲਾ ਲਿਆ ਹੈ, ਉਸ ਅਨੁਸਾਰ ਦੋਸ਼ੀਆਂ ਉੱਪਰ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਜਾਂਚ ਕਮਿਸ਼ਨ ਨੇ ਬੇਹੱਦ ਪਾਰਦਰਸ਼ੀ ਢੰਗ ਨਾਲ ਪੜਤਾਲ ਕਰਕੇ ਰਿਪੋਰਟ ਦਿੱਤੀ ਹੈ। ਇਸ ਰਿਪੋਰਟ ਅਨੁਸਾਰ ਹੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਖ਼ਤ ਫੈਸਲਾ ਲਿਆ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਇਸ ਸਬੰਧ ਵਿਚ ਬੇਹੱਦ ਸਖ਼ਤ ਹੈ ਅਤੇ ਸੰਗਤਾਂ ਦੀ ਭਾਵਨਾਵਾਂ ਅਨੁਸਾਰ ਹੀ ਕਾਰਵਾਈ ਕਰ ਰਹੀ ਹੈ।

31/08/2020

[August 31, 2020, Monday 05:00 AM.

O True Guru, I have come to Your Sanctuary. Grant me the peace and glory of the Lord’s Name, and remove my anxiety. || 1 || Pause || I cannot see any other place of shelter; I have grown weary, and collapsed at Your door. Please ignore my account; only then may I be saved. I am worthless — please, save me! || 1 || You are always forgiving, and always merciful; You give support to all. Slave Nanak follows the Path of the Saints; save him, O Lord, this time. || 2 || 4 || 9 ||

Monday, 16th Bhaadon (Samvat 552 Nanakshahi) (Page: 713)

Address

Website

Alerts

Be the first to know and let us send you an email when SNBC Simran posts news and promotions. Your email address will not be used for any other purpose, and you can unsubscribe at any time.

Videos

Shortcuts

  • Address
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share