Sab Di Awaaz News

  • Home
  • Sab Di Awaaz News

Sab Di Awaaz News Sab Di Awaaz News..

05 ਅਪ੍ਰੈਲ 2022 ਅੱਜ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਲੋਕ ਸਭਾ ਚ' ਨੇ ਕਿਹਾ ਕਿ ਜੇਕਰ ਅਸੀਂ ਨਵੀਂ ਰਾਜਧਾਨੀ ਬਣਾਉਂਦੇ ਹਾਂ ਤਾਂ ਸਾਨੂੰ...
05/04/2022

05 ਅਪ੍ਰੈਲ 2022 ਅੱਜ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਲੋਕ ਸਭਾ ਚ' ਨੇ ਕਿਹਾ ਕਿ ਜੇਕਰ ਅਸੀਂ ਨਵੀਂ ਰਾਜਧਾਨੀ ਬਣਾਉਂਦੇ ਹਾਂ ਤਾਂ ਸਾਨੂੰ ਉਸ ਲਈ ਕੇਂਦਰ ਤੋਂ ਪੈਸਾ ਮਿਲਣਾ ਚਾਹੀਦਾ ਹਨ, ਜਦੋਂ ਤੱਕ ਸਾਰੇ ਮੁੱਦਿਆਂ ਤੇ ਫੈਸਲਾ ਨਹੀਂ ਲਿਆ ਜਾਂਦਾ ਹਰਿਆਣਾ ਇਸੇ ਤਰਾਂ ਡਟਿਆ ਰਵੇਗਾ। ਜਦੋਂ ਤੱਕ ਸਾਨੂੰ SYL ਦਾ ਪਾਣੀ ਨਹੀਂ ਮਿਲਦਾ ਉਦੋਂ ਤੱਕ ਚੰਡੀਗੜ੍ਹ ਸਾਡਾ ਹੈ.

http://www.sabdiawaaz.com/chandigarh-is-ours-till-we-get-syl-water-haryana-home-minister/

05 ਅਪ੍ਰੈਲ 2022 ਅੱਜ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਲੋਕ ਸਭਾ ਚ' ਨੇ ਕਿਹਾ ਕਿ ਜੇਕਰ ਅਸੀਂ ਨਵੀਂ ਰਾਜਧਾਨੀ ਬਣਾਉਂਦੇ ਹਾਂ ਤਾਂ ਸਾਨੂੰ ....

05 ਅਪ੍ਰੈਲ 2022 ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਵਿਚਾਰ ਹੈ ਕਿ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾ...
05/04/2022

05 ਅਪ੍ਰੈਲ 2022 ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਵਿਚਾਰ ਹੈ ਕਿ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਿਲ ਕੇ ਕੋਈ ਹੱਲ ਕੱਢਣਾ ਚਾਹੀਦਾ ਹੈ। ਪਰ ਪੰਜਾਬ ਵਾਲੇ ਪਾਸੇ ਤੋਂ ਕੋਈ ਜਵਾਬ ਨਹੀਂ ਆਇਆ। ਲਾਗੂ ਕਰਨ ਲਈ ਅਸੀਂ ਸੁਪਰੀਮ ਕੋਰਟ ਨੂੰ ਲਿਖਾਂਗੇ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮਿਲੇਗਾ SYL ਦਾ ਪਾਣੀ।

http://www.sabdiawaaz.com/syl-water-to-be-available-after-supreme-court-decision-manohar-lal-khattar/

05 ਅਪ੍ਰੈਲ 2022 ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਵਿਚਾਰ ਹੈ ਕਿ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾ...

05 ਅਪ੍ਰੈਲ 2022 ਸੁਖਰਾਜ ਦੀ ਇਨਸਾਫ਼ ਦੀ ਲੜਾਈ ਵਿੱਚ ਸਮਰਥਨ ਕਰਨ ਲਈ ਭਲਕੇ ਬਰਗਾੜੀ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧੂ...
05/04/2022

05 ਅਪ੍ਰੈਲ 2022 ਸੁਖਰਾਜ ਦੀ ਇਨਸਾਫ਼ ਦੀ ਲੜਾਈ ਵਿੱਚ ਸਮਰਥਨ ਕਰਨ ਲਈ ਭਲਕੇ ਬਰਗਾੜੀ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧੂ। ਇਹ ਜਾਣਕਾਰੀ ਉਹਨਾਂ ਨੇ ਟਵੀਟ ਕਰਕੇ ਦਿੱਤੀ ਹੈ. Will join the protest at Bargari tomorrow to support Sukhraj in his fight for justice …. — Navjot Singh Sidhu () April 5, 2022

http://www.sabdiawaaz.com/navjot-singh-sidhu-will-join-bargadi-dharna-tomorrow/

05 ਅਪ੍ਰੈਲ 2022 ਸੁਖਰਾਜ ਦੀ ਇਨਸਾਫ਼ ਦੀ ਲੜਾਈ ਵਿੱਚ ਸਮਰਥਨ ਕਰਨ ਲਈ ਭਲਕੇ ਬਰਗਾੜੀ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਗੇ ਨਵਜੋਤ ਸਿੰਘ ਸਿੱਧ....

04 ਅਪ੍ਰੈਲ 2022 ਅੱਜ ਇਕ ਬੜਾ ਦਰਦਨਾਕ ਸੜਕ ਹਾਦਸਾ ਵਾਪਰਿਆ ਮਨਾਲੀ ਤੋਂ ਸ਼ਿਮਲਾ ਜਾ ਰਹੀ ਐਚਆਰਟੀਸੀ ਬੱਸ ਨੇ ਕੰਟਰੋਲ ਗੁਆ ਲਿਆ ਅਤੇ ਪਹਾੜੀ ਨਾਲ ਟ...
04/04/2022

04 ਅਪ੍ਰੈਲ 2022 ਅੱਜ ਇਕ ਬੜਾ ਦਰਦਨਾਕ ਸੜਕ ਹਾਦਸਾ ਵਾਪਰਿਆ ਮਨਾਲੀ ਤੋਂ ਸ਼ਿਮਲਾ ਜਾ ਰਹੀ ਐਚਆਰਟੀਸੀ ਬੱਸ ਨੇ ਕੰਟਰੋਲ ਗੁਆ ਲਿਆ ਅਤੇ ਪਹਾੜੀ ਨਾਲ ਟਕਰਾ ਗਈ, ਜਿਸ ਕਾਰਨ ਬੱਸ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ੋਨਲ ਮੰਡੀ ਹਸਪਤਾਲ 'ਚ ਹੁਣ ਤੱਕ 28 ਲੋਕ ਦਾਖਲ ਹਨ, 6 ਲੋਕ ਮੈਡੀਕਲ ਕਾਲਜ 'ਚ ਦਾਖਲ ਹਨ, 1 ਬੱਚੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ.

http://www.sabdiawaaz.com/manali-to-shimla-bus-collides-with-hill-driver-killed-on-the-spot/

Manali to Shimla bus collides with hill, driver killed on the spot

04 ਅਪ੍ਰੈਲ 2022 ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ...
04/04/2022

04 ਅਪ੍ਰੈਲ 2022 ਸੰਗਰੂਰ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 55 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ।

http://www.sabdiawaaz.com/sangrur-police-arrested-two-accused-including-55-kg-of-ash/

Sangrur police arrested two accused including 55 kg of ash

ਭਾਰਤ ਸਰਕਾਰ ਨੇ IFS ਵਿਨੈ ਮੋਹਨ ਕਵਾਤਰਾ ਨੂੰ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ. ਉਹ ਇਸ ਸਮੇਂ ਨੇਪਾਲ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਅ...
04/04/2022

ਭਾਰਤ ਸਰਕਾਰ ਨੇ IFS ਵਿਨੈ ਮੋਹਨ ਕਵਾਤਰਾ ਨੂੰ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ. ਉਹ ਇਸ ਸਮੇਂ ਨੇਪਾਲ ਵਿੱਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਅ ਰਹੇ ਹਨ। ਹਰਸ਼ਵਰਧਨ ਸ਼੍ਰਿੰਗਲਾ ਇਸ ਸਮੇਂ ਵਿਦੇਸ਼ ਸਕੱਤਰ ਵਜੋਂ ਕੰਮ ਕਰ ਰਹੇ ਹਨ. ਵਿਨੈ ਮੋਹਨ ਅਜਿਹੇ ਸਮੇਂ 'ਚ ਇਹ ਅਹਿਮ ਜ਼ਿੰਮੇਵਾਰੀ ਸੰਭਾਲਣਗੇ ਜਦੋਂ ਭਾਰਤ ਦੇ ਗੁਆਂਢੀ ਦੇਸ਼ ਸੰਕਟ 'ਚੋਂ ਗੁਜ਼ਰ ਰਹੇ ਹਨ। ਪਾਕਿਸਤਾਨ ਸਿਆਸੀ ਅਤੇ ਸ੍ਰੀਲੰਕਾ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਇਲਾਵਾ ਯੂਕਰੇਨ ਯੁੱਧ ਨੂੰ ਲੈ ਕੇ ਆਲਮੀ ਪੱਧਰ 'ਤੇ ਵੀ ਚੁਣੌਤੀਆਂ ਹਨ।

http://www.sabdiawaaz.com/government-of-india-appoints-ifs-vinay-mohan-kwatra-as-the-foreign-secretary/

government of India appoints IFS Vinay Mohan Kwatra as the Foreign Secretary

ਫਤਿਹਗੜ੍ਹ ਸਾਹਿਬ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੀ ਸਬ ਕਮੇਟੀ ਨੇ ਅੱਜ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਇਸ ਜ਼ਿਲ੍ਹੇ ਵਿਚ ਮੀ...
04/04/2022

ਫਤਿਹਗੜ੍ਹ ਸਾਹਿਬ, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੀ ਸਬ ਕਮੇਟੀ ਨੇ ਅੱਜ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਇਸ ਜ਼ਿਲ੍ਹੇ ਵਿਚ ਮੀਟਿੰਗਾਂ ਕੀਤੀਆਂ ਤਾਂ ਜੋ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਹੋਈ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ ਤੇ ਪਾਰਟੀ ਨੁੰ ਨਵੇਂ ਸਿਰੇ ਤੋਂ ਖੜ੍ਹੇ ਕਰਨ ਲਈ ਸੁਝਾਅ ਪ੍ਰਾਪਤ ਕੀਤੇ ਜਾ ਸਕਣ।...

http://www.sabdiawaaz.com/sad-sub-committee-holds-meetings-at-fatehgarh-sahib-and-amloh-to-take-feedback-from-grass-root-workers/

SAD sub-committee holds meetings at Fatehgarh Sahib and Amloh to take feedback from grass root workers

04 ਅਪ੍ਰੈਲ 2022 ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਲੁਧਿਆਣਾ ਵਿਖੇ ਬੀਤੇ ਦਿਨ ਕਤਲ ਹੋਏ ਕਾਂਗਰਸੀ ਆਗੂ ਮ...
04/04/2022

04 ਅਪ੍ਰੈਲ 2022 ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਲੁਧਿਆਣਾ ਵਿਖੇ ਬੀਤੇ ਦਿਨ ਕਤਲ ਹੋਏ ਕਾਂਗਰਸੀ ਆਗੂ ਮੰਗਤ ਰਾਮ ਮੰਗਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਪੁਹੰਚੇ। ਅਤੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬ ਵਿੱਚ ਅਜਿਹੀ ਅਰਾਜਕਤਾ ਕਦੇ ਨਹੀਂ ਦੇਖੀ। ਕਾਨੂੰਨ ਵਿਵਸਥਾ ਦਾ ਕਿਸੇ ਨੂੰ ਡਰ ਨਹੀਂ, ਇਹ ਜੰਗਲ ਰਾਜ ਹੈ। ਦਿਨ-ਦਿਹਾੜੇ ਸ਼ਰੇਆਮ ਕਤਲ ਕੀਤੇ ਜਾ ਰਹੇ ਹਨ। ਸੂਬੇ ਵਿੱਚ ਅਮਨ-ਕਾਨੂੰਨ ਅਤੇ ਅਮਨ-ਸ਼ਾਂਤੀ ਤੋਂ ਇਲਾਵਾ ਹੋਰ ਕੋਈ ਪਹਿਲ ਨਹੀਂ ਹੋਣੀ ਚਾਹੀਦੀ।

http://www.sabdiawaaz.com/punjab-is-also-a-jungle-state-murders-are-rampant-navjot-singh-sidhu/

Punjab is also a jungle state, murders are rampant: Navjot Singh Sidhu

04 ਅਪ੍ਰੈਲ 2022 ਚੰਡੀਗੜ੍ਹ ਤੇ ਹੱਕ ਦਾ ਮਸਲਾ ਦਿਨੋਂ ਦਿਨ ਭਖਦਾ ਹੀ ਜਾ ਰਿਹਾ ਹੈ. ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੱਤਰਕਾਰਾ...
04/04/2022

04 ਅਪ੍ਰੈਲ 2022 ਚੰਡੀਗੜ੍ਹ ਤੇ ਹੱਕ ਦਾ ਮਸਲਾ ਦਿਨੋਂ ਦਿਨ ਭਖਦਾ ਹੀ ਜਾ ਰਿਹਾ ਹੈ. ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਦਾ ਮਸਲਾ ਇਕੱਠੇ ਬੈਠ ਕੇ ਹੱਲ ਕਰਨਾ ਹੈ ਨਾ ਕਿ ਵਿਧਾਨ ਸਭਾ ਵਿੱਚ ਇੱਕਤਰਫ਼ਾ ਮਤਾ ਪਾਸ ਕਰਕੇ। ਇਹਨਾਂ ਨੂੰ ਸਰਕਾਰ 'ਚ ਆਏ ਚਾਰ ਦਿਨ ਵੀ ਨਹੀਂ ਹੋਏ ਹਨ ਅਤੇ ਅਜਿਹੇ ਵਿਵਾਦਤ ਮੁੱਦੇ ਉਠਾਉਣ ਦਾ ਕੋਈ ਨਾ ਕੋਈ ਹੋਰ ਇਰਾਦਾ ਲੁਕਿਆ ਹੋਇਆ ਹੈ.

http://www.sabdiawaaz.com/we-will-solve-chandigarh-issue-together-manohar-lal-khattar/

We will solve Chandigarh issue together: Manohar Lal Khattar

ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕ...
04/04/2022

ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ `ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ।...

http://www.sabdiawaaz.com/speaker-bats-for-adopting-organic-farming/

Speaker bats for adopting organic farming

ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇੱਕ ਵਿਲੱਖਣ ਤੇ ਨਵੇਕਲੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਪੁਲਿਸ...
04/04/2022

ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਇੱਕ ਵਿਲੱਖਣ ਤੇ ਨਵੇਕਲੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਲਈ ਉਨ੍ਹਾਂ ਦੇ ਜਨਮ ਦਿਨ ਨੂੰ ਹੋਰ ਖੁ਼ਸ਼ਮਈ ਤੇ ਯਾਦਗਾਰ ਬਣਾਉਣ ਲਈ ਸ਼ੁਭਕਾਮਨਾਵਾਂ ਭਰੇ ਕਾਰਡ ਦੇ ਕੇ ਸਨਮਾਨਿਤ ਕਰਨਾ ਸ਼ੁਰੂ ਕਰ ਦਿੱਤਾ ਹੈ।ਇਸ ਪਹਿਲਕਦੀਮੀ ਦੇ ਤਹਿਤ ਸੋਮਵਾਰ ਨੂੰ ਪਹਿਲੇ ਦਿਨ 404 ਪੁਲਿਸ ਕਰਮੀਆਂ ਨੂੰ ਸਨਮਾਨਿਤ ਕੀਤਾ ਗਿਆ।...

http://www.sabdiawaaz.com/punjab-police-begins-felicitating-police-personnel-on-their-birthdays/

Punjab Police begins felicitating Police Personnel on their Birthdays

ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਖਾਸ ਕਰਕੇ ਪਿੰਡਾਂ ਵਿਚ ਜਾ ਕੇ ਨਿਰੰ...
04/04/2022

ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿਚ ਖਾਸ ਕਰਕੇ ਪਿੰਡਾਂ ਵਿਚ ਜਾ ਕੇ ਨਿਰੰਤਰ ਜਨਤਕ ਮਿਲਣੀਆਂ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਇਸ ਨਾਲ ਲੋਕਾਂ ਦੀ ਤਸੱਲੀ ਮੁਤਾਬਕ ਉਨ੍ਹਾਂ ਦੀ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਸੁਲਝਾਉਣਾ ਯਕੀਨੀ ਬਣਾਇਆ ਜਾ ਸਕੇਗਾ। ਅੱਜ ਸਵੇਰੇ ਇੱਥੇ ਪੰਜਾਬ ਭਵਨ ਵਿਖੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ਉਤੇ ਪਿੰਡ ਜਾਂ ਕਸਬੇ ਵਿਚ ਜਾ ਕੇ ਅਧਿਕਾਰੀਆਂ ਦੀ ਟੀਮ ਨਾਲ ਵਿਸ਼ੇਸ਼ ਕੈਂਪ ਲਾਉਣ ਲਈ ਆਖਿਆ ਤਾਂ ਕਿ ਆਮ ਲੋਕਾਂ ਦੇ ਬਕਾਏ ਮਸਲੇ ਜਾਂ ਦਰਪੇਸ਼ ਸਮੱਸਿਆਵਾਂ ਦਾ ਮੌਕੇ ਉਤੇ ਹੀ ਹੱਲ ਕੀਤਾ ਜਾ ਸਕੇ।...

http://www.sabdiawaaz.com/bhagwant-mann-directs-dcs-to-convene-outdoor-meetings-in-villages-for-prompt-redressal-of-peoples-grievances-at-their-doorsteps/

BHAGWANT MANN DIRECTS DCs TO CONVENE OUTDOOR MEETINGS IN VILLAGES FOR PROMPT REDRESSAL OF PEOPLES’ GRIEVANCES AT THEIR DOORSTEPS

ਚੰਡੀਗੜ੍ਹ, 4 ਅਪ੍ਰੈਲ:ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜ...
04/04/2022

ਚੰਡੀਗੜ੍ਹ, 4 ਅਪ੍ਰੈਲ:ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ। ਜ਼ਿਆਦਾ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪ੍ਰਤੀ ਏਕੜ ਗੰਨੇ ਦਾ ਝਾੜ ਵਧਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਇੰਡੀਅਨ ਕਾਊਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ ਕੋੋਇੰਬਟੂਰ ਅਤੇ ਦੇਸ਼ ਪੱਧਰੀ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕਰਕੇ ਟਾਸਕਫੋੋਰਸ ਦਾ ਗਠਨ ਕੀਤਾ ਜਾਵੇਗਾ।ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।...

http://www.sabdiawaaz.com/harpal-singh-cheema-announces-formation-of-task-force-for-increasing-sugarcane-farmers-income/

HARPAL SINGH CHEEMA ANNOUNCES FORMATION OF TASK FORCE FOR INCREASING SUGARCANE FARMERS' INCOME

04 ਅਪ੍ਰੈਲ 2022 ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱ...
04/04/2022

04 ਅਪ੍ਰੈਲ 2022 ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਕਿ ਉਹਨਾਂ ਪੰਜਾਬ ਦੇ ਕਈ ਮੁੱਦਿਆਂ 'ਤੇ ਚਰਚਾ ਕੀਤੀ।

http://www.sabdiawaaz.com/ravneet-bittu-meets-prime-minister-narendra-modi/

Ravneet Bittu meets Prime Minister Narendra Modi

04 ਅਪ੍ਰੈਲ 2022 ਹੁਣ ਨਹੀ ਹੋ ਸਕਣਗੇ ਝੂਠੇ ਪਰਚੇ: ਹਰ ਜ਼ਿਲ੍ਹੇ ਚ' ਬਣਾਈਆਂ ਜਾਣਗੀਆਂ ਕਮੇਟੀਆਂ, ਪਿਛਲੇ 10 ਸਾਲਾਂ ਦੌਰਾਨ ਦਰਜ਼ ਝੂਠੇ ਮਾਮਲੇ ਹੋਣਗ...
04/04/2022

04 ਅਪ੍ਰੈਲ 2022 ਹੁਣ ਨਹੀ ਹੋ ਸਕਣਗੇ ਝੂਠੇ ਪਰਚੇ: ਹਰ ਜ਼ਿਲ੍ਹੇ ਚ' ਬਣਾਈਆਂ ਜਾਣਗੀਆਂ ਕਮੇਟੀਆਂ, ਪਿਛਲੇ 10 ਸਾਲਾਂ ਦੌਰਾਨ ਦਰਜ਼ ਝੂਠੇ ਮਾਮਲੇ ਹੋਣਗੇ ਰੱਦ.

http://www.sabdiawaaz.com/false-leaflets-will-no-longer-be-available-committees-will-be-formed-in-every-district/

False leaflets will no longer be available: Committees will be formed in every district

ਪੰਜਾਬ ਦੇ 27 ਪਿੰਡ ਨੂੰ ਉਜਾੜ ਬਣਿਆ ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ. ਚੰਡੀਗੜ੍ਹ ਤਾ ਬਹਾਨਾ ਹੈ, ਅਸਲ ਵਿੱਚ ਤਾਂ ਪੰਜਾਬ ਦੇ ਦਰਿਆਵੀ ਪ...
04/04/2022

ਪੰਜਾਬ ਦੇ 27 ਪਿੰਡ ਨੂੰ ਉਜਾੜ ਬਣਿਆ ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਰਹੇਗਾ. ਚੰਡੀਗੜ੍ਹ ਤਾ ਬਹਾਨਾ ਹੈ, ਅਸਲ ਵਿੱਚ ਤਾਂ ਪੰਜਾਬ ਦੇ ਦਰਿਆਵੀ ਪਾਣੀਆਂ ਤੇ ਨਿਸ਼ਾਨਾ ਹੈ। पंजाब के 27 गाँव उजाड़ के बनाया हुआ चण्डीगढ़, पंजाब का था, है और रहेगा… कहीं पे निगाहें कहीं पे निशाना … चण्डीगढ़ तो बहाना है, पंजाब के दरियाई पानी पे निशाना है । Beware the next big battle is for the river waters of Punjab... — Navjot Singh Sidhu () April 4, 2022

http://www.sabdiawaaz.com/chandigarh-became-a-desert-of-27-villages-of-punjab-it-belonged-to-punjab-is-and-will-remain-navjot-sidhu/

Chandigarh became a desert of 27 villages of Punjab it belonged to Punjab is and will remain: Navjot Sidhu

04 ਅਪ੍ਰੈਲ 2022 ਕੈਲੀਫੋਰਨੀਆ ਵਿੱਚ ਐਤਵਾਰ ਨੂੰ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ 12 ਹੋਰ ਜ਼ਖਮੀ ਹੋ ਗਏ ਹਨ. ਜਿਸ ਵਿੱਚ ਸ...
04/04/2022

04 ਅਪ੍ਰੈਲ 2022 ਕੈਲੀਫੋਰਨੀਆ ਵਿੱਚ ਐਤਵਾਰ ਨੂੰ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ 12 ਹੋਰ ਜ਼ਖਮੀ ਹੋ ਗਏ ਹਨ. ਜਿਸ ਵਿੱਚ ਸੰਯੁਕਤ ਰਾਜ ਵਿੱਚ ਬੰਦੂਕ ਦੀ ਹਿੰਸਾ ਦਾ ਮੁਕਾਬਲਾ ਕਰਨ ਲਈ ਨਵੀਆਂ ਕਾਰਵਾਈਆਂ ਦੀ ਮੰਗ ਕੀਤੀ ਗਈ। ਪੁਲਿਸ ਮੁਖੀ ਕੈਥੀ ਲੈਸਟਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਗੋਲੀਬਾਰੀ ਐਤਵਾਰ ਸਵੇਰੇ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿੱਚ ਸਵੇਰੇ 2:00 ਵਜੇ ਦੇ ਕਰੀਬ ਇਸ ਦੇ ਡਾਊਨਟਾਊਨ ਖੇਤਰ ਵਿੱਚ ਇੱਕ “ਵੱਡੀ ਲੜਾਈ” ਸ਼ੁਰੂ ਹੋਣ ਤੋਂ ਬਾਅਦ ਹੋਈ....

http://www.sabdiawaaz.com/six-killed-in-california-shooting/

Six killed in California shooting

04 ਅਪ੍ਰੈਲ 2022 ਕਰਤਾਰਪੁਰ ਪੁਲਿਸ ਵੱਲੋਂ 5 ਮੈਂਬਰੀ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀਆਂ ਪਾਸੋਂ ਦੋ ਚੋਰੀ ਦੇ ਮੋਟਰਸ...
04/04/2022

04 ਅਪ੍ਰੈਲ 2022 ਕਰਤਾਰਪੁਰ ਪੁਲਿਸ ਵੱਲੋਂ 5 ਮੈਂਬਰੀ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋਸ਼ੀਆਂ ਪਾਸੋਂ ਦੋ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ ਅਤੇ ਚੋਰੀ ਦੇ ਇਕ ਹੋਰ ਮੁਕੱਦਮਾ ਵਿੱਚ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਦੋਸ਼ੀ ਪਾਸੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ।

http://www.sabdiawaaz.com/kartarpur-police-exposes-5-member-gang-of-motorcycle-thieves/

Kartarpur Police exposes 5 member gang of motorcycle thieves

04 ਅਪ੍ਰੈਲ 2022 ਬਲੀਆ ਪੁਲਿਸ ਨੇ ਐਤਵਾਰ ਨੂੰ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਿਸ ਨੇ ਉੱਤਰ ਪ੍ਰਦੇਸ਼ ਰਾਜ ਬੋਰਡ ਦਾ 12ਵੀਂ ਜਮਾਤ ਦਾ ਅੰਗਰੇਜ...
04/04/2022

04 ਅਪ੍ਰੈਲ 2022 ਬਲੀਆ ਪੁਲਿਸ ਨੇ ਐਤਵਾਰ ਨੂੰ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਿਸ ਨੇ ਉੱਤਰ ਪ੍ਰਦੇਸ਼ ਰਾਜ ਬੋਰਡ ਦਾ 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪ੍ਰਸ਼ਨ ਪੱਤਰ ਲੀਕ ਕੀਤਾ ਸੀ. ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨਿਰਭੈ ਨਰਾਇਣ ਸਿੰਘ ਇੱਕ ਨਿੱਜੀ ਕਾਲਜ ਦਾ ਮੈਨੇਜਰ ਹੈ. ਉੱਤਰ ਪ੍ਰਦੇਸ਼ ਸਰਕਾਰ ਨੇ 30 ਮਾਰਚ ਨੂੰ ਰਾਜ ਦੇ 75 ਜ਼ਿਲ੍ਹਿਆਂ ਵਿੱਚ 12ਵੀਂ ਜਮਾਤ ਲਈ ਰਾਜ ਬੋਰਡ ਦੀ ਅੰਗਰੇਜ਼ੀ ਦੀ ਪ੍ਰੀਖਿਆ ਲਈ ਸੀ।...

http://www.sabdiawaaz.com/mastermind-arrested-for-leaking-up-board-english-question-paper/

'Mastermind' arrested for leaking UP board English question paper

ਦਿੱਲੀ ਦੇ ਵਿਵੇਕ ਵਿਹਾਰ ਇਲਾਕੇ 'ਚ ਯਮੁਨਾ ਸਪੋਰਟਸ ਕੰਪਲੈਕਸ ਨੇੜੇ ਅੱਜ ਸਵੇਰੇ ਦੋ ਲੋਕਾਂ ਨੂੰ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਗਿਆ.http://www....
04/04/2022

ਦਿੱਲੀ ਦੇ ਵਿਵੇਕ ਵਿਹਾਰ ਇਲਾਕੇ 'ਚ ਯਮੁਨਾ ਸਪੋਰਟਸ ਕੰਪਲੈਕਸ ਨੇੜੇ ਅੱਜ ਸਵੇਰੇ ਦੋ ਲੋਕਾਂ ਨੂੰ ਬੰਦੂਕ ਦੀ ਨੋਕ 'ਤੇ ਲੁੱਟ ਲਿਆ ਗਿਆ.

http://www.sabdiawaaz.com/two-people-were-robbed-at-gunpoint-in-delhi-this-morning/

Two people were robbed at gunpoint in Delhi this morning

04 ਅਪ੍ਰੈਲ 2022 ਅੱਜ ਤੇਲ 40 ਪੈਸੇ ਪ੍ਰਤੀ ਲੀਟਰ ਵਧਿਆ, ਪਿਛਲੇ ਦੋ ਹਫ਼ਤਿਆਂ ਵਿੱਚ ਇਹ 12ਵੀਂ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਨ...
04/04/2022

04 ਅਪ੍ਰੈਲ 2022 ਅੱਜ ਤੇਲ 40 ਪੈਸੇ ਪ੍ਰਤੀ ਲੀਟਰ ਵਧਿਆ, ਪਿਛਲੇ ਦੋ ਹਫ਼ਤਿਆਂ ਵਿੱਚ ਇਹ 12ਵੀਂ ਵਾਰ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਨ੍ਹਾਂ ਦੋ ਹਫ਼ਤਿਆਂ ਵਿੱਚ ਤੇਲ 8.40 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਦਿੱਲੀ ਵਿੱਚ ਪੈਟਰੋਲ ਦਾ ਰੇਟ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦਾ ਰੇਟ 95.07 ਰੁਪਏ ਹੋ ਗਿਆ ਹੈ। ਉੱਥੇ ਹੀ ਮੁੰਬਈ 'ਚ ਪੈਟਰੋਲ ਅੱਜ 118.83 ਰੁਪਏ ਪ੍ਰਤੀ ਲੀਟਰ ਦੇ ਭਾਅ 'ਤੇ ਪਹੁੰਚ ਗਿਆ ਹੈ। ਡੀਜ਼ਲ 103.07 ਰੁਪਏ ਪ੍ਰਤੀ ਲੀਟਰ 'ਤੇ ਹੈ।

http://www.sabdiawaaz.com/petrol-price-in-delhi-today-went-up-by-40-paise-to-rs-103-81-per-liter/

Petrol price in Delhi today went up by 40 paise to Rs 103.81 per liter

03 ਅਪ੍ਰੈਲ 2022 ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾ 'ਚ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਭਾਰਤੀ...
03/04/2022

03 ਅਪ੍ਰੈਲ 2022 ਕਾਮੇਡੀਅਨ ਭਾਰਤੀ ਸਿੰਘ ਪਿਛਲੇ ਕੁਝ ਦਿਨਾਂ ਤੋਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਚਰਚਾ 'ਚ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਭਾਰਤੀ ਸਿੰਘ ਮਾਂ ਬਣ ਗਈ ਹੈ. ਹਾਲ ਹੀ 'ਚ ਉਸ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਹ ਖਬਰ ਖੁਦ ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ. ਤੁਹਾਨੂੰ ਦੱਸ ਦੇਈਏ ਕਿ ਭਾਰਤੀ ਦੇ ਪ੍ਰਸ਼ੰਸਕ ਇਸ ਖਬਰ ਨੂੰ ਸੁਣ ਕੇ ਕਾਫੀ ਉਤਸ਼ਾਹਿਤ ਹੋ ਗਏ ਹਨ. ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ ਦੇ ਰਹੇ ਹਨ. ਭਾਰਤੀ ਦੀ ਪੋਸਟ 'ਤੇ ਪ੍ਰਸ਼ੰਸਕਾਂ ਦੇ ਕਮੈਂਟਸ ਦਾ ਹੜ੍ਹ ਆ ਗਿਆ ਹੈ।

http://www.sabdiawaaz.com/comedian-bharti-singh-becomes-mother-gives-birth-to-son/

Comedian Bharti Singh becomes mother, gives birth to son

Address


Website

Alerts

Be the first to know and let us send you an email when Sab Di Awaaz News posts news and promotions. Your email address will not be used for any other purpose, and you can unsubscribe at any time.

Shortcuts

  • Address
  • Alerts
  • Claim ownership or report listing
  • Want your business to be the top-listed Media Company?

Share