DNC News

DNC News Contact information, map and directions, contact form, opening hours, services, ratings, photos, videos and announcements from DNC News, Media/News Company, .

21/12/2024
ਨਸ਼ੇ ਦੀ ਤਸਕਰੀ ਕਰਨ ਵਾਲੇ ਮੁੰਡਾ-ਕੁੜੀ ਗ੍ਰਿਫ਼ਤਾਰ-ਗੁਰਦਾਸਪੁਰ ਦੇ ਥਾਣਾ ਤਿੱਬੜ ਦੀ ਪੁਲਿਸ ਨੂੰ ਮਿਲੀ ਕਾਮਯਾਬੀ-ਨਾਕੇਬੰਦੀ ਦੌਰਾਨ ਐਕਟਿਵਾ 'ਤੇ ...
20/12/2024

ਨਸ਼ੇ ਦੀ ਤਸਕਰੀ ਕਰਨ ਵਾਲੇ ਮੁੰਡਾ-ਕੁੜੀ ਗ੍ਰਿਫ਼ਤਾਰ-

ਗੁਰਦਾਸਪੁਰ ਦੇ ਥਾਣਾ ਤਿੱਬੜ ਦੀ ਪੁਲਿਸ ਨੂੰ ਮਿਲੀ ਕਾਮਯਾਬੀ-
ਨਾਕੇਬੰਦੀ ਦੌਰਾਨ ਐਕਟਿਵਾ 'ਤੇ ਸਵਾਰ ਨੌਜਵਾਨ ਮੁੰਡੇ-ਕੁੜੀ ਦੀ ਲਈ ਤਲਾਸ਼ੀ-
ਦੋਵਾਂ ਕੋਲੋਂ 257 ਗ੍ਰਾਮ ਹੈਰੋਇਨ ਕੀਤੀ ਬਰਾਮਦ
ਐਸ਼ਪ੍ਰਸਤੀ ਦੀ ਜ਼ਿੰਦਗੀ ਜਿਉਣ ਲਈ ਵੇਚਦੇ ਸਨ ਨਸ਼ਾ-

ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ-ਰਜਿਸਟਰਾਰ, ਜੁਆਇੰਟ ਰਜਿਸਟਰਾਰਾਂ ਨੂੰ ਆਦੇਸ਼ ਜਾਰੀ-ਸਵੇਰੇ 9 ਵਜੇ ਤੋਂ ਕੰਮ ਹੋਵੇ ਸ਼ੁਰੂ ਵਸੀਕਾ ਨਵੀਸ ਸਵੇਰੇ...
20/12/2024

ਪੰਜਾਬ ਸਰਕਾਰ ਨੇ ਜਾਰੀ ਕੀਤੇ ਹੁਕਮ-
ਰਜਿਸਟਰਾਰ, ਜੁਆਇੰਟ ਰਜਿਸਟਰਾਰਾਂ ਨੂੰ ਆਦੇਸ਼ ਜਾਰੀ-
ਸਵੇਰੇ 9 ਵਜੇ ਤੋਂ ਕੰਮ ਹੋਵੇ ਸ਼ੁਰੂ ਵਸੀਕਾ ਨਵੀਸ ਸਵੇਰੇ 9 ਵਜੇ ਪਹੁੰਚਣ ਤਹਿਸੀਲਾਂ 'ਚ-

ਮਿਲੀ ਜਾਣਕਾਰੀ ਅਨੁਸਾਰ ਭੋਪਾਲ ਦੇ ਜੰਗਲ 'ਚ ਕਾਰ 'ਚੋਂ ਮਿਲਿਆ 52 ਕਿਲੋ ਸੋਨਾ ਤੇ 10 ਕਰੋੜ ਰੁਪਏ ਨਕਦੀ-ਪ੍ਰਸ਼ਾਸਨ ਵੱਲੋਂ ਮਾਮਲੇ ਦੀ ਕੀਤੀ ਜਾ ਰਹ...
20/12/2024

ਮਿਲੀ ਜਾਣਕਾਰੀ ਅਨੁਸਾਰ ਭੋਪਾਲ ਦੇ ਜੰਗਲ 'ਚ ਕਾਰ 'ਚੋਂ ਮਿਲਿਆ 52 ਕਿਲੋ ਸੋਨਾ ਤੇ 10 ਕਰੋੜ ਰੁਪਏ ਨਕਦੀ-
ਪ੍ਰਸ਼ਾਸਨ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ -

ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ-
20/12/2024

ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤ-

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਜਗਜੀਤ ਡੱਲੇਵਾਲ ਦੇ ਸਮਰਥਨ ਵਿੱਚ ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ-
20/12/2024

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਜਗਜੀਤ ਡੱਲੇਵਾਲ ਦੇ ਸਮਰਥਨ ਵਿੱਚ ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ-

ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਚ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ-
20/12/2024

ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਚ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ-

ਭਾਜਪਾ, ਅਕਾਲੀ ਦਲ ਤੇ ਕਾਂਗਰਸ ਨੇ ਵਲੋਂ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ...
20/12/2024

ਭਾਜਪਾ, ਅਕਾਲੀ ਦਲ ਤੇ ਕਾਂਗਰਸ ਨੇ ਵਲੋਂ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦਾ ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 'ਤੇ ਰੋਕ ਲਗਾਉਣ ਤੋਂ ਇਨਕਾਰ-

ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ ਚ ਵਾਰਡ ਨੰ 5 ਤੇ 7 ਚ ਜਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹੋ ਰਹੀ ਸ਼ਰੇਆ...
18/12/2024

ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ ਚ ਵਾਰਡ ਨੰ 5 ਤੇ 7 ਚ ਜਿਮਨੀ ਚੋਣਾਂ ਚ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹੋ ਰਹੀ ਸ਼ਰੇਆਮ ਧੱਕੇਸ਼ਾਹੀ ਤੇ ਗੁੰਡਾਗਰਦੀ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਪਾਰਟੀ ਦੇ ਵਰਕਰ-

ਦੁਖਦਾਇਕ ਖ਼ਬਰ ਪੰਜਾਬ ਦੇ ਸ਼੍ਰੋਮਣੀ ਢਾਡੀ ਮਹਿੰਦਰ ਸਿੰਘ ਸਿਵੀਆ ਦਾ ਹੋਇਆ ਦਿਹਾਂਤ।
18/12/2024

ਦੁਖਦਾਇਕ ਖ਼ਬਰ
ਪੰਜਾਬ ਦੇ ਸ਼੍ਰੋਮਣੀ ਢਾਡੀ ਮਹਿੰਦਰ ਸਿੰਘ ਸਿਵੀਆ ਦਾ ਹੋਇਆ ਦਿਹਾਂਤ।

ਮਿਲੀ ਜਾਣਕਾਰੀ ਅਨੁਸਾਰ ਜੌਰਜੀਆ ਚ ਵਾਪਰੇ ਹਾਦਸੇ 'ਚ ਪੰਜਾਬਣ ਨਣਦ-ਭਰਜਾਈ ਦੀ ਹੋਈ ਮੌਤ-ਪੰਜਾਬ ਦੇ ਪਿੰਡ ਮਹਿਮਾ ਦੀ ਅਮਰਿੰਦਰ ਕੌਰ ਅਤੇ ਮਨਿੰਦਰ ਕੌ...
18/12/2024

ਮਿਲੀ ਜਾਣਕਾਰੀ ਅਨੁਸਾਰ ਜੌਰਜੀਆ ਚ ਵਾਪਰੇ ਹਾਦਸੇ 'ਚ ਪੰਜਾਬਣ ਨਣਦ-ਭਰਜਾਈ ਦੀ ਹੋਈ ਮੌਤ-
ਪੰਜਾਬ ਦੇ ਪਿੰਡ ਮਹਿਮਾ ਦੀ ਅਮਰਿੰਦਰ ਕੌਰ ਅਤੇ ਮਨਿੰਦਰ ਕੌਰ ਵਜੋਂ ਹੋਈ ਪਹਿਚਾਣ-
ਕਰੀਬ ਅੱਠ ਸਾਲ ਪਹਿਲਾਂ ਗਈਆਂ ਸਨ ਵਿਦੇਸ਼-

ਵਿਦੇਸ਼ਾਂ ਚ ਵਾਪਰ ਰਹੇ ਹਾਦਸਿਆਂ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜਿਆ-ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ ਮਿਲੀ ਜਾਣ...
18/12/2024

ਵਿਦੇਸ਼ਾਂ ਚ ਵਾਪਰ ਰਹੇ ਹਾਦਸਿਆਂ ਨੇ ਪੰਜਾਬ ਦੇ ਲੋਕਾਂ ਨੂੰ ਝੰਜੋੜਿਆ-
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ 2 ਪੰਜਾਬੀ ਨੌਜਵਾਨਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ-

ਜਸਵਿੰਦਰ ਸਿੰਘ (ਪਟਿਆਲਾ) ਤੇ ਰਾਹੁਲ ਬਜਾਜ (ਮੁਹਾਲੀ) ਵਜੋਂ ਹੋਈ ਮ੍ਰਿਤਕਾਂ ਦੀ ਪਹਿਚਾਣ,ਟਰੱਕ ਡਰਾਈਵਰ ਸਨ ਦੋਵੇਂ ਨੌਜਵਾਨ-

ਅਮਰੀਕਾ 'ਚ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਹੋਈ ਮੌਤ- ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵੈਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਸੀ...
18/12/2024

ਅਮਰੀਕਾ 'ਚ 2 ਨੌਜਵਾਨਾਂ ਦੀ ਸੜਕ ਹਾਦਸੇ 'ਚ ਹੋਈ ਮੌਤ-

ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵੈਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਸੀ ਟੱਕਰ-
ਹਰਜਾਪ ਸਿੰਘ ਅਤੇ ਅੰਤਰਪ੍ਰੀਤ ਸਿੰਘ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ-

ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਵੱਖ-ਵੱਖ ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਚਾਰ ਕਰਦੇ ਹੋਏ ਕੈਬਨਿਟ ਮੰਤਰੀ ਪੰਜ...
18/12/2024

ਲੁਧਿਆਣਾ ਨਗਰ ਨਿਗਮ ਚੋਣਾਂ ਵਿੱਚ ਵੱਖ-ਵੱਖ ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਚਾਰ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਬਰਿੰਦਰ ਗੋਇਲ-

ਟ੍ਰੈਫ਼ਿਕ ਪੁਲਿਸ ਬਠਿੰਡਾ ਵੱਲੋਂ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੀਆਂ ਸਕੂਲ ਬੱਸਾਂ 'ਤੇ ਕੀਤੀ ਕਾਰਵਾਈ-ਟ੍ਰੈਫਿਕ ਪੁਲਿਸ ਬਠਿੰਡਾ ਨੇ "ਸੇਫ ਸ...
18/12/2024

ਟ੍ਰੈਫ਼ਿਕ ਪੁਲਿਸ ਬਠਿੰਡਾ ਵੱਲੋਂ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੀਆਂ ਸਕੂਲ ਬੱਸਾਂ 'ਤੇ ਕੀਤੀ ਕਾਰਵਾਈ-

ਟ੍ਰੈਫਿਕ ਪੁਲਿਸ ਬਠਿੰਡਾ ਨੇ "ਸੇਫ ਸਕੂਲ ਵਾਹਨ ਪਾਲਿਸੀ" ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਂਦੇ ਹੋਏ,ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਣ ਕੀਤੇ ਹਨ। ਇਸ ਕਾਰਵਾਈ ਦਾ ਉਦੇਸ਼ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਵਾਉਣਾ ਅਤੇ ਬੱਚਿਆਂ ਦੀ ਯਾਤਰਾ ਨੂੰ ਸੁਰੱਖਿਅਤ ਬਣਾਉਣਾ ਹੈ।

ਖਨੌਰੀ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਹੁਣ ਸਟੇਜ ’ਤੇ ਬਣਾਇਆ ਗਿਆ ਸ਼ੀਸ਼ਿਆਂ ਦਾ ਕੈਬਿਨ-ਡਾਕਟਰਾਂ ਨੇ ਵਾਇਰਲ ਇਨ...
18/12/2024

ਖਨੌਰੀ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਹੁਣ ਸਟੇਜ ’ਤੇ ਬਣਾਇਆ ਗਿਆ ਸ਼ੀਸ਼ਿਆਂ ਦਾ ਕੈਬਿਨ-
ਡਾਕਟਰਾਂ ਨੇ ਵਾਇਰਲ ਇਨਫੈਕਸ਼ਨ ਹੋਣ ਦੇ ਖ਼ਤਰੇ ਦਾ ਦਿੱਤਾ ਸੀ ਸੰਕੇਤ-

18/12/2024

ਪੰਥਕ ਆਗੂਆਂ ਵੱਲੋਂ ਵਰਤੀ ਜਾ ਰਹੀ ਸ਼ਬਦਾਬਲੀ ਕਾਰਨ ਲੋਕਾਂ ਅੰਦਰ ਵੱਧ ਰਹੀ ਹੈ ਨਿਰਾਸ਼ਤਾ, ਆਗੂਆਂ ਪ੍ਰਤੀ ਸਤਿਕਾਰ ਦੀ ਭਾਵਨਾ ਵਿੱਚ ਆ ਰਹੀ ਹੈ ਕਮੀ।

Address


Website

Alerts

Be the first to know and let us send you an email when DNC News posts news and promotions. Your email address will not be used for any other purpose, and you can unsubscribe at any time.

Videos

Shortcuts

  • Address
  • Alerts
  • Videos
  • Claim ownership or report listing
  • Want your business to be the top-listed Media Company?

Share