M Social TV
- Home
- M Social TV
ਪੰਜਾਬ ਦੀ ਹਰ ਖਾਸ ਖਬਰ ਤੇ ਇੱਕ ਨਜ਼ਰ Mohali
Address
Website
Alerts
Be the first to know and let us send you an email when M Social TV posts news and promotions. Your email address will not be used for any other purpose, and you can unsubscribe at any time.
Videos
ਤਾਂਤਰਿਕ ਦੇ ਕਹਿਣ ਤੇ ਬਲੀ ਦੇਣ ਲਈ ਔਰਤ ਨੂੰ ਵੱਢ ਕੇ ਸੁੱਟਣ ਬਾਰੇ #IG #Gurpreetsinghbhullar ਦਿੱਤੀ ਜਾਣਕਾਰੀ Fatehgarh Sahib Police #SSP
ਇਕ ਵਾਰ ਸੁਣ ਕੇ ਜਰਾ #CMBhagwantMann ਨੇ Sukhbir Singh Badal Charnjit Singh Channi Fans Page ਤੇ ਲਾਇਆ ਚੰਗਾ ਤਵਾ Aam Aadmi Party - Punjab
ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਖੂੰਖਾਰ ਵਿਅਕਤੀ ਕੀਤੇ ਗਿ੍ਰਫਤਾਰ ਅੱਠ ਨਾਜਾਇਜ਼ ਹਥਿਆਰ ਅਤੇ 30 ਜਿੰਦਾ ਕਾਰਤੂਸ ਕੀਤੇ ਬਰਾਮਦ ਫਿਰੌਤੀ ਮਾਮਲਿਆਂ ਸਣੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਸਨ ਗੈਂਗਸਟਰ - ਭੁੱਲਰ ਚੰਡੀਗੜ/ਫਤਹਿਗੜ ਸਾਹਿਬ, 1 ਅਗਸਤ: ਪੰਜਾਬ ਦੇ ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਜਿਲਾ ਫਤਹਿਗੜ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 5 ਖਤਰਨਾਕ ਗੈਂਗਸਟਰਾਂ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਕਤ ਗੈਂਗਸਟਰਾਂ ਤੋਂ 8 ਨਾਜਾਇਜ਼ ਹਥਿਆਰਾਂ ਸਣੇ 30 ਕਾਰਤੂਸਾਂ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਐਸ.ਐਸ.ਪੀ. ਸ੍ਰੀਮਤੀ ਰਵਜੋਤ ਕੌਰ ਦੇ ਨਾਲ ਦੱਸਿਆ ਕਿ ਸਰਹਿੰਦ ਅਤੇ ਖਮਾਣੋਂ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਇੱਕ ਇਤਲਾਹ ’ਤੇ ਕਾਰਵਾਈ ਕਰਦਿਆਂ ਸੂਬੇ ਵਿੱਚ
ਪ੍ਰਸ਼ਾਸਨ ਨੇ ਉਜਵਲ ਭਾਰਤ ਦੇ ਉੱਜਵਲ ਭਵਿੱਖ 'ਤਹਿਤ ਗਿਆਨ ਜਯੋਤੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਕਰਵਾਇਆ ਸਮਾਗਮ ਡੇਰਾਬਸੀ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜ਼ੋ ਕੀਤੀ ਸ਼ਿਰਕਤ ਸ਼ਹਿਰ ਮੋਹਾਲੀ ਤੋਂ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆ ਕਿਹਾ ਕਿ ਅੱਜ ਇਹ ਸਮਾਗਮ ਉਜਵਲ ਭਾਰਤ, ਉਜਵਲ ਭਵਿੱਖ, ਬਿਜਲੀ ਮਹਾਂਉਤਸਵ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਉਲੀਕਿਆ ਗਿਆ ਹੈ ਅਤੇ ਇਸ ਸਮਾਗਮ ਦਾ ਮੁੱਖ ਮੰਤਵ ਬਿਜਲੀ ਨੂੰ ਦੇਸ਼ ਵਿੱਚ ਸਰਪਲੱਸ ਕਰਨਾ ਅਤੇ ਇਸ ਨੂੰ ਲੋੜ ਮੁਤਾਬਿਕ ਵਰਤਣਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇਸ਼ ਵਿੱਚ ਉਦੋਂ ਹੀ ਸਰਪਲੱਸ ਹੋਵੇਗੀ ਜਦੋਂ ਭਾਰਤ ਦਾ ਹਰੇਕ ਨਾਗਰਿਕ ਇਸ ਦੀ ਸੋਚ ਸਮਝ ਕੇ ਲੋੜ ਮੁਤਾਬਿਕ ਵਰਤੋਂ ਕਰੇਗਾ। ਉਨ੍ਹਾਂ ਕਿਹਾ ਕਿ ਹਰ ਇੱਕ ਘਰ ਵਿੱਚ ਬਿਜਲੀ ਤੇ ਚਲਣ ਵਾਲੇ ਉਪਕਰਨ ੳਦੋਂ ਹੀ ਵਰਤੋਂ ਵਿੱਚ ਲਿਆਂਦੇ ਜਾਣ ਜਦੋਂ ਉਨ੍ਹਾਂ ਦੀ ਅਸਲ ਵਿੱਚ ਜ਼ਰੂਰਤ ਹੋਵੇ ਅਜਿਹਾ ਕਰਨ ਨਾਲ ਹੀ ਅਸੀਂ ਆਪਣੇ ਦੇਸ਼ ਵਿੱਚ ਬਿਜਲੀ ਨੂੰ ਸਰਪਲਸ ਕਰ ਸਕਦੇ ਹਾਂ।
ਪੰਜਾਬ ਨੂੰ ਨਿਸ਼ਾਨੇਬਾਜ਼ੀ ਖੇਡ ਦਾ ਧੁਰਾ ਬਣਾਇਆ ਜਾਵੇਗਾ: ਮੀਤ ਹੇਅਰ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੀਆਂ ਸ਼ੂਟਿੰਗ ਰੇਂਜਾਂ ਦੀ ਕਾਇਆ ਕਲਪ ਲਈ 6 ਕਰੋੜ ਰੁਪਏ ਜਾਰੀ ਖੇਡ ਮੰਤਰੀ ਵੱਲੋਂ ਕੌਮਾਂਤਰੀ ਨਿਸ਼ਾਨੇਬਾਜ਼ਾਂ ਨੂੰ ਨਾਲ ਲੈ ਕੇ ਮੁਹਾਲੀ ਦੀ ਫੇਜ਼ 6 ਸ਼ੂਟਿੰਗ ਰੇਂਜ ਦਾ ਦੌਰਾ ਸ਼ਹਿਰ ਮੋਹਾਲੀ ਤੋਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨਿਸ਼ਾਨੇਬਾਜ਼ੀ ਖੇਡ ਵਿੱਚ ਪੰਜਾਬ ਦੇ ਨਿਸ਼ਾਨੇਬਾਜ਼ਾਂ ਨੇ ਕੌਮਾਂਤਰੀ ਪੱਧਰ ਉਤੇ ਵੱਡਾ ਨਾਮਣਾ ਖੱਟਿਆ ਹੈ। ਇਸ ਖੇਡ ਵਿੱਚ ਅੱਗੇ ਵਧਣ ਦੀ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਜਿਸ ਨੂੰ ਪਛਾਣਦਿਆਂ ਇਸ ਖੇਡ ਉਤੇ ਹੋਰ ਵੀ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨੂੰ ਨਿਸ਼ਾਨੇਬਾਜ਼ੀ ਦਾ ਧੁਰਾ ਬਣਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਸੂਬੇ ਦੀਆਂ ਸ਼ੂਟਿੰਗ ਰੇਂਜਾਂ ਦੀ ਕਾਇਆ ਕਲਪ ਕਰਨ ਲਈ 6 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਖੇਡ ਮੰਤਰੀ ਮੁਹਾਲੀ ਦੀ ਫੇਜ਼ 6 ਸਰਕਾਰੀ ਸ਼ੂਟਿੰਗ ਰੇਂਜ ਦਾ ਜਾਇਜ਼ਾ ਲੈਣ ਆਏ ਹੋਏ ਸਨ। ਇਸ ਮੌਕੇ ਉਨਾਂ ਦੇ ਨਾਲ ਵਿਸ਼ਵ ਕੱਪ ਵਿੱਚ ਤਮਗੇ ਜਿੱਤਣ ਵਾਲੇ ਪੰਜਾਬ ਦੇ ਨਿਸ਼ਾ
CM ਸ. ਭਗਵੰਤ ਮਾਨ ਜੀ ਦੁਆਰਾ ਸਿਹਤ ਮੰਤਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ ਤੋਂ ਤੁਰੰਤ ਬਾਅਦ ਬਰਖਾਸਤ ਕੀਤਾ ਨਾਲ ਹੀ FIR ਦੇ ਆਦੇਸ਼ ਦਿੱਤੇ
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਮੋਹਾਲੀ ਵਿੱਚ 800 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ ਮੋਹਾਲੀ ਸ਼ਹਿਰ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਦਿੰਦਿਆਂ ਅੱਜ ਸ਼ਹਿਰ ਵਿੱਚ 800 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਰੱਖੇ ਗਏ। ਇਸ ਮੌਕੇ ਉਨ੍ਹਾਂ ਨਾਲ ਉਚੇਚੇ ਤੌਰ ਉਤੇ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ, ਮੇਅਰ ਸ੍ਰੀ ਅਮਰਜੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਨਵਜੋਤ ਸਿੰਘ ਮਾਹਲ, ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰਿਸ਼ਵ ਜੈਨ ਤੋਂ ਇਲਾਵਾ ਵੱਡੀ ਗਿਣਤੀ ਪਤਵੰਤੇ ਅਤੇ ਨਗਰ ਨਿਗਮ ਦੇ ਨੁਮਾਇੰਦੇ ਤੇ ਅਧਿਕਾਰੀ ਹਾਜ਼ਰ ਸਨ।ਇਨ੍ਹਾਂ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਸਮਾਗਮਾਂ ਦੌਰਾਨ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਅੱਜ ਉਨ੍ਹਾਂ ਪ
Shortcuts
- Address
- Alerts
- Videos
- Claim ownership or report listing
-
Want your business to be the top-listed Media Company?