PBC News

PBC News ਜਾਅਲੀ ਖ਼ਬਰਾਂ ਪੈਦਾ ਕਰਨੀਆਂ ਸਸਤੀਆਂ ਹਨ ਪਰ ਸੱਚੀ ਪੱਤਰਕਾਰੀ ਕਰਨੀ ਮਹਿੰਗੀ ਏ।
(2)

24/05/2024

ਮੈਂ ਇਕੱਲੇ-ਇਕੱਲੇ ਪਿੰਡ ਚ ਗਿਆ ਹਾ ਬਾਡਰ ਵਾਲੇ ਇਲਾਕੇ ਚ’ ਤੇ ਮੇਰੀ ਕੋਸ਼ਿਸ਼ ਇਹੀ ਹੈ ਕੀ ਗਰੀਬੀ ਰੇਖਾ ਤੋਂ ਥੱਲੇ ਵਾਲੇ ਲੋਕਾਂ ਦੇ ਘਰਾਂ ਦੀ ਪੱਕਿਆਂ ਛੱਤਾਂ ਪਵਾ ਕੇ ਦਵਾ ਗਾ। ( ਬੋਬੀ ਮਾਨ), ਇੱਕ ਧੀ ਨੇ ਲੋਕਾਂ ਦੇ ਸਪੁਰਦ ਕੀਤਾ ਆਪਣੇ ਬਾਪ ਨੂੰ ਤੇ ਸਿਆਸਤ ਦੀ ਦੌੜ ਚੋ’ ਕੱਡ ਕੇ ਲੋਕਾਂ ਦੀ ਸੇਵਾ ਲਈ ਤੋਰਿਆ।

22/05/2024

ਸਿਆਸਤ ੨੦੨੪ Firozpur Lokh Sabha seat Report 2024

30/03/2024
23/03/2024

23 March ਸ਼ਹੀਦਾਂ ਤੇ ਸਿਆਸਤ ਕਿਉਂ...?

05/09/2023

ਪੀ.ਯੂ ਦੀ ਸਿਆਸਤ ਨੂੰ ਲੈ ਕੇ ਸੱਥ ਦੇ ਮੀਤ ਪ੍ਰਧਾਨ ਦੇ ਉਮੀਦਵਾਰ ਰਣਮੀਕਜੋਤ ਕੌਰ ਦੇ ਨਾਲ ਖਾਸ ਚਰਚਾ ਐਂਕਰ ਰੂਪਾਕ੍ਸ਼ੀ
SATH : Vice President Candidate RANMEEKJOT KAUR and her Family

25/06/2023

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਜਾਣ ਵਾਲੀ ਸੰਗਤ ਨੂੰ ਖਾਸ ਅਪੀਲ ਹੇਮਕੁੰਟ ਟਰੱਸਟ ਵੱਲੋਂ ਕੀ ਸੰਗਤਾਂ ਦਰਸ਼ਨਾਂ ਵਾਸਤੇ ਜ਼ਰੂਰ ਪਹੁੰਚਣ ਹਰ ਤਰ੍ਹਾਂ ਪ੍ਰਬੰਧ ਕੀਤਾ ਗਿਆ ਸੰਗਤ ਵਾਸਤੇ ਤੇ ਗਲਤ ਅਫ਼ਵਾਹਾਂ ਤੋਂ ਬਚੋ। ground zero report by PBC news team At Shri Hemkund Sahib

20/06/2023

Rishikesh tourism live

20/06/2023

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸੇਵਾਦਾਰਾਂ ਵੱਲੋਂ ਸਿੱਖ ਸੰਗਤਾਂ ਵਾਸਤੇ ਪੂਰੇ ਪ੍ਰਬੰਧ ਕੀਤੇ ਸੰਗਤ ਯਾਤਰਾ ਲਈ ਜ਼ਰੂਰ ਆਉ (ਲੰਗਰ ਸੇਵਾ ਵੱਲੋਂ ਨਿਊ ਚੰਡੀਗੜ੍ਹ)

28/05/2023

ਪੰਜਾਬ ਦੀ ਮੌਜੂਦਾ ਸਿਆਸਤ ਤੇ ਗੱਲ-ਬਾਤ ਲਈ ਜਲਦ ਮਿਲਦੇ ਹਾਂ। PBC NEWS ਤੇ

panjab university chandigarh
27/04/2023

panjab university chandigarh

25/04/2023

ਸੁਨੀਲ ਜਾਖੜ ਪਹੁੰਚੇ fortis ਹਸਪਤਾਲ ਕਿ ਕਿਹਾ ਪ੍ਰਕਾਸ਼ ਸਿੰਘਬਾਦਲ ਬਾਰੇ?

25/04/2023

ਹਰਿਆਣਾ ਦੇ ਮੁੱਖ-ਮੰਤਰੀ ਪਹੁੰਚੇ fortis ਹਸਪਤਾਲ
ਤੇ ਕਿ ਕਿਹਾ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਬਾਰੇ?

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਹੋਣ ਤੋਂ ਬਾਅਦ ਸੁਖਬੀਰ ਬਾਦਲ ਬਾਹਰ ਆਏ ਹਸਪਤਾਲ ਦੇ ਵੇਖੋ ਪਹਿਲੀ ਤਸਵੀਰ। live fortis   live fortis       ...
25/04/2023

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਹੋਣ ਤੋਂ ਬਾਅਦ ਸੁਖਬੀਰ ਬਾਦਲ ਬਾਹਰ ਆਏ ਹਸਪਤਾਲ ਦੇ ਵੇਖੋ ਪਹਿਲੀ ਤਸਵੀਰ। live fortis live fortis #

25/04/2023

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਹੋਣ ਤੋਂ ਬਾਅਦ ਸੁਖਬੀਰ ਬਾਦਲ ਬਾਹਰ ਆਏ ਹਸਪਤਾਲ ਦੇ ਵੇਖੋ ਪਹਿਲੀ ਤਸਵੀਰ। live fortis live fortis #

25/04/2023

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਹੋਇਆ ਦੇਹਾਂਤ। live fortis

ਉੱਤਰ ਪ੍ਰਦੇਸ਼ ਦੇ ਬਦਮਾਸ਼-ਸਿਆਸਤਦਾਨ ਅਤੀਕ ਅਤੇ ਅਸ਼ਰਫ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਕੇ ‘ਤੇ ਹੀ ਹੋਈ ਮੌਤ, 3 ਹਮਲਾਵਰਾਂ ਨੇ ਵਾਰਦਾਤ ਨੂੰ...
16/04/2023

ਉੱਤਰ ਪ੍ਰਦੇਸ਼ ਦੇ ਬਦਮਾਸ਼-ਸਿਆਸਤਦਾਨ ਅਤੀਕ ਅਤੇ ਅਸ਼ਰਫ ਨੂੰ ਮਾਰੀਆਂ ਗੋਲੀਆਂ, ਦੋਵਾਂ ਦੀ ਮੌਕੇ ‘ਤੇ ਹੀ ਹੋਈ ਮੌਤ, 3 ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ, ਅਤੀਕ ਅਤੇ ਅਸ਼ਰਫ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਜਾ ਰਿਹਾ ਹੈ। ਗੋਲੀਆਂ ਮਾਰਦਿਆਂ ਦੀ ਵਿਡੀਉ ਆਈ ਸਾਹਮਣੇ।

ਵਿਸਾਖੀ ਦੇ ਮੌਕੇ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼੍ਰੀ ਮੁਕਤਸਰ ਸਾਹਿਬ ਪੰਜਾਬ ਯੂਨੀਵਰਸਿਟੀ ਚ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਜਿਸ ਵਿੱਚ ਵਿਦਿਆਰਥ...
14/04/2023

ਵਿਸਾਖੀ ਦੇ ਮੌਕੇ ਵਿਸ਼ੇਸ਼ ਸਮਾਗਮ ਗੁਰਦੁਆਰਾ ਸ਼੍ਰੀ ਮੁਕਤਸਰ ਸਾਹਿਬ ਪੰਜਾਬ ਯੂਨੀਵਰਸਿਟੀ ਚ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ। ਜਿਸ ਵਿੱਚ ਵਿਦਿਆਰਥੀਆਂ ਵੱਡੀ ਗਿਣਤੀ ਚ ਪਹੁੰਚੇ।

25/03/2023

ਪਿੰਡ ਬਕੈਣ ਵਾਲਾ ਫਾਜ਼ਿਲਕਾ ਚ ਭਿਆਨਕ ਬਵੰਡਰ ( ਵਾ-ਵਰੋਲ਼ਾ) ਆਇਆ ਜਿਸ ਦਾ ਘੇਰਾ ਬਹੁਤ ਵੱਡਾ ਸੀ ਜਿਸ ਨਾਲ ਕਿਸਾਨਾਂ ਦੀਆਂ ਫਸਲਾਂ ਤੇ ਘਰਾਂ ਦਾ ਭਾਰੀ ਨੁਕਸਾਨ ਹੋਇਆ ਤੇ ਨਾਲ ਤਕਰੀਬਨ 50 ਦੇ ਘਰਾਂ ਦਾ ਨੁਕਸਾਨ ਹੋਇਆ ਅਤੇ 10 ਲੋਕ ਇਸ ਨਾਲ ਜ਼ਖਮੀ ਹੋਏ। ਮਿਲੀ ਜਾਣਕਾਰੀ ਅਨੁਸਾਰ।

18/03/2023

Amritpal arrested or not? Ground zero report.

17/02/2023

ਜਿੱਥੇ ਬੱਚੇ ਆਵਦਾ ਭਵਿੱਖ ਬਣਾਉਣ ਆਉਂਦੇ ਨੇ ਉੱਥੇ ਇਸ ਤਰ੍ਹਾਂ ਤੇ ਵਾਸ਼ਰੂਮ ਵਰਤ ਰਹੇ ਨੇ ਤੇ ਸਰਕਾਰ ਦਾ ਕੋਈ ਧਿਆਨ: ਸਰਕਾਰ ਦਾ ਕੋਈ ਲੀਡਰ ਜਾਵੇ ਇਸ ਵਾਸ਼ਰੂਮ ਚ? ਪੰਜਾਬ ਚ ਸਰਕਾਰ ਦਾ ਵੱਡਾ ਬਦਲਾਅ (ਫਰੀਦਕੋਟ G.G.S ਕਾਲਜ)G.G.S college Faridkot rest room live condition


10 ਫਰਵਰੀ 1846 ਦੀ ਸਵੇਰ ਹਨੇਰੇ ਵੇਲੇ ਅੰਗਰੇਜ਼ ਫ਼ੌਜਾਂ ਨੇ ਚੁਪਕੇ-ਚੁਪਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਤਾਂ ਜੋ ਖਾਲਸਾ ਫ਼ੌਜਾਂ ਉਪਰ ਅਚਾਨਕ ਹਮ...
10/02/2023

10 ਫਰਵਰੀ 1846 ਦੀ ਸਵੇਰ ਹਨੇਰੇ ਵੇਲੇ ਅੰਗਰੇਜ਼ ਫ਼ੌਜਾਂ ਨੇ ਚੁਪਕੇ-ਚੁਪਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਤਾਂ ਜੋ ਖਾਲਸਾ ਫ਼ੌਜਾਂ ਉਪਰ ਅਚਾਨਕ ਹਮਲਾ ਕਰਕੇ, ਉਨ੍ਹਾਂ ਨੂੰ ਬਿਨਾਂ ਲੜਾਈ ਦੇ ਮੈਦਾਨ ਵਿੱਚੋਂ ਖਦੇੜ ਦਿੱਤਾ ਜਾਵੇ। ਸਵੇਰ ਦੀ ਥੋੜ੍ਹੀ ਜਿਹੀ ਰੋਸ਼ਨੀ ਹੋਣ ’ਤੇ ਸਿੱਖਾਂ ਨੂੰ ਅੰਗਰੇਜ਼ ਫ਼ੌਜੀਆਂ ਦੀਆਂ ਗਤੀਵਿਧੀਆਂ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਉਸੀ ਸਮੇਂ ਨਗਾਰੇ ਵਜਾ ਕੇ ਆਪਣੀ ਫੌਜ ਨੂੰ ਲੜਾਈ ਲਈ ਤਿਆਰ ਕਰ ਲਿਆ। ਅੰਗਰੇਜ਼ੀ ਤੋਪਖਾਨੇ ਨੇ ਪੂਰੇ ਤਿੰਨ ਘੰਟੇ ਲਗਾਤਾਰ ਗੋਲਾਬਾਰੀ ਜਾਰੀ ਰੱਖੀ। ਖਾਲਸਾ ਤੋਪਖਾਨੇ ਨੇ ਵੀ ਜੁਆਬੀ ਗੋਲਾਬਾਰੀ ਸ਼ੁਰੂ ਕਰ ਦਿੱਤੀ ਸੀ। ਖ਼ਾਲਸਾ ਤੋਪਖਾਨੇ ਦੇ ਅੱਗ ਉਗਲਦੇ ਅਤੇ ਸ਼ੂਕਦੇ ਗੋਲਿਆਂ ਨੇ ਅੰਗਰੇਜ਼ੀ ਤੋਪਖਾਨੇ ਨੂੰ ਚੁੱਪ ਕਰਵਾ ਦਿੱਤਾ। ਅੰਗਰੇਜ਼ ਫ਼ੌਜ ਦੇ ਇੱਕ ਡਿਵੀਜ਼ਨ ਨੇ, ਸਰ ਰਾਬਰਟ ਡਿਕ ਦੀ ਅਗਵਾਈ ਹੇਠ, ਸਿੱਖ ਫੌਜ ਦੇ ਸਭ ਤੋਂ ਕਮਜ਼ੋਰ ਪਾਸੇ ਵੱਲ ਵਧਣਾ ਸ਼ੁਰੂ ਕਰ ਦਿੱਤਾ, ਜਿਧਰ ਲਾਲ ਸਿੰਘ ਦੀ ਕਮਾਂਡ ਹੇਠ ਥੋੜ੍ਹੀ ਜਿਹੀ ਫ਼ੌਜ ਖੜ੍ਹੋਤੀ ਸੀ। ਡਿਕ ਦੀ ਇਹ ਡਿਵੀਜ਼ਨ ਖ਼ਾਲਸਾ ਫ਼ੌਜ ਦੇ ਧੁਰ ਅੰਦਰ ਤਕ ਪਹੁੰਚ ਗਈ। ਪਰ ਖ਼ਾਲਸਾ ਫ਼ੌਜਾਂ ਦੇ ਜ਼ਬਰਦਸਤ ਮੁਕਾਬਲੇ ਕਾਰਨ ਅੰਗਰੇਜ਼ਾਂ ਦੇ ਪੈਰ ਉਖੜ ਗਏ ਅਤੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪੈ ਗਿਆ। ਉਸ ਸਮੇਂ ਅੰਗਰੇਜ਼ਾਂ ਦੀ ਇੱਕ ਹੋਰ ਫ਼ੌਜੀ ਡਿਵੀਜ਼ਨ ਸਰ ਗਿਲਬਰਟ ਦੀ ਅਗਵਾਈ ਹੇਠ ਉੱਥੇ ਆਣ ਪਹੁੰਚੀ। ਪਰ ਸਿੱਖਾਂ ਨਾਲ ਹੋਈ ਗਹਿਗੱਚ ਲੜਾਈ ਵਿੱਚ ਅੰਗਰੇਜ਼ਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਅਤੇ ਉਨ੍ਹਾਂ ਨੂੰ ਵੀ ਪਿੱਛੇ ਹਟਣ ਲਈ ਮਜਬੂਰ ਹੋਣਾ ਪੈ ਗਿਆ। ਦੋਵੇਂ ਫ਼ੌਜਾਂ ਦੇ ਲਿਸ਼ਕਦੇ ਹਥਿਆਰਾਂ ਨਾਲ ਮੈਦਾਨੇ-ਜੰਗ ਚਮਕ ਉੱਠਿਆ। ਸ੍ਰ. ਸ਼ਾਮ ਸਿੰਘ ਅਟਾਰੀਵਾਲਾ ਮੈਦਾਨ ਵਿੱਚ ਫੌਜਾਂ ਨੂੰ ਹਰ ਮੁਹਾਜ਼ ’ਤੇ ਹੱਲਾਸ਼ੇਰੀ ਦਿੰਦਾ ਨਜ਼ਰ ਆ ਰਿਹਾ ਸੀ। ਲੜਾਈ ਵਿੱਚ ਅੰਗਰੇਜ਼ਾਂ ਦਾ ਜ਼ਬਰਦਸਤ ਜਾਨੀ ਨੁਕਸਾਨ ਹੋ ਗਿਆ ਸੀ। ਅੰਗਰੇਜ਼ਾਂ ਨੂੰ ਹਰੇਕ ਮੁਹਾਜ਼ ’ਤੇ ਹਾਰ ਹੀ ਹਾਰ ਪੱਲੇ ਪੈ ਰਹੀ ਸੀ। ਅਟਾਰੀਵਾਲਾ ਸਰਦਾਰ ਅੰਗਰੇਜ਼ਾਂ ਦੀ ਭਾਰੀ ਜਾਨੀ ਨੁਕਸਾਨ ਕਰਦਾ ਹੋਇਆ ਅੰਗਰੇਜ਼ ਜਰਨੈਲ ਸਰ ਰਾਬਰਟ ਡਿਕ ਦੇ ਨਜ਼ਦੀਕ ਜਾ ਪਹੁੰਚਿਆ ਅਤੇ ਹੱਥੋ-ਹੱਥੀ ਲੜਾਈ ਵਿੱਚ ਰਾਬਰਟ ਡਿਕ ਸ਼ਾਮ ਸਿੰਘ ਹੱਥੋਂ ਮਾਰਿਆ ਗਿਆ। ਉਸ ਸਮੇਂ ਅੰਗਰੇਜ਼ੀ ਫੌਜਾਂ ਵਿੱਚ ਦਹਿਸ਼ਤ ਵਰਗਾ ਮਾਹੌਲ ਬਣ ਗਿਆ ਸੀ। ਅੰਗਰੇਜ਼ੀ ਫੌਜਾਂ ਨੇ ਅਟਾਰੀਵਾਲਾ ਸਰਦਾਰ ਨੂੰ ਚਾਰੋ ਤਰਫੋਂ ਘੇਰ ਕੇ ਉਸ ਦਾ ਸਰੀਰ ਗੋਲੀਆਂ ਨਾਲ ਛਲਣੀ-ਛਲਣੀ ਕਰ ਦਿੱਤਾ। ਇਸ ਤਰ੍ਹਾਂ ਸ. ਸ਼ਾਮ ਸਿੰਘ ਅਟਾਰੀਵਾਲਾ ਮੈਦਾਨੇ ਜੰਗ ਵਿੱਚ ਜੂਝਦਾ ਹੋਇਆ ਦੇਸ਼ ਅਤੇ ਕੌਮ ਲਈ ਸ਼ਹਾਦਤ ਦਾ ਜਾਮ ਪੀ ਗਿਆ। ਅੰਗਰੇਜ਼ਾਂ ਦੀ ਅਜਿਹੀ ਪਤਲੀ ਹਾਲਤ ਨੂੰ ਵੇਖ ਕੇ ਲਾਲ ਸਿੰਘ ਅਤੇ ਤੇਜ ਸਿੰਘ ਮੈਦਾਨ ਵਿੱਚੋਂ ਭੱਜ ਕੇ ਸਤਲੁਜ ਦਾ ਦਰਿਆ ਪਾਰ ਕਰਕੇ ਜਰਨੈਲਾਂ ਨੇ ਜਾਂਦੇ-ਜਾਂਦੇ ਬੇੜੀਆਂ ਦੇ ਪੁਲ ਨੂੰ ਤੋਪਾਂ ਨਾਲ ਉਡਾ ਦਿੱਤਾ। ਅੰਗਰੇਜ਼ਾਂ ਨਾਲ ਹੋਏ ਸਮਝੌਤੇ ਅਨੁਸਾਰ ਗੁਲਾਬ ਸਿੰਘ ਨੇ ਸਵੇਰੇ ਤੋਂ ਹੀ ਗੋਲਾ-ਬਾਰੂਦ ਅਤੇ ਖਾਣ-ਪੀਣ ਦਾ ਸਾਮਾਨ ਭੇਜਣਾ ਬੰਦ ਕੀਤਾ ਹੋਇਆ ਸੀ। ਖ਼ਾਲਸਾ ਫ਼ੌਜਾਂ ਕੋਲ ਪਹਿਲਾਂ ਹੀ ਮੌਜੂਦ ਗੋਲਾ-ਬਾਰੂਦ ਅਤੇ ਹੋਰ ਹਥਿਆਰਾਂ ਨਾਲ ਮੈਦਾਨ ਵਿੱਚ ਨਾਇਕਾਂ ਦੀ ਤਰ੍ਹਾਂ ਜੂਝ ਰਹੇ ਸਨ ਅਤੇ ਅੰਗਰੇਜ਼ਾਂ ਦੇ ਆਹੂ ਲਾਹ ਰਹੇ ਸਨ। ਖ਼ਾਲਸਾ ਫ਼ੌਜਾਂ ਦੀ ਨਾਜ਼ੁਕ ਸਥਿਤੀ ਦੇ ਬਾਵਜੂਦ ਖ਼ਾਲਸਾ ਫੌਜਾਂ ਆਪਣੇ ਪੂਰੇ ਜਾਹੋ-ਜਲਾਲ ਅਤੇ ਚੜ੍ਹਦੀ ਕਲਾ ਦੇ ਸਬੂਤ ਦੇ ਰਹੀਆਂ ਸਨ। ‘‘ਬੋਲੇ ਸੋ ਨਿਹਾਲ’’ ਦੇ ਜੈਕਾਰਿਆਂ ਨਾਲ ਧਰਤੀ ਆਕਾਸ਼ ਗੂੰਜ ਰਿਹਾ ਸੀ। ਭੁੱਖੇ-ਭਾਣੇ ਸਿੱਖ ਫ਼ੌਜੀਆਂ ਦੀ ਹਾਲਤ ਬਹੁਤ ਨਾਜ਼ੁਕ ਹੋ ਗਈ ਤਾਂ ਉਨ੍ਹਾਂ ਨੇ ਲੜਾਈ ਜਾਰੀ ਰੱਖਦੇ ਹੋਏ ਦਰਿਆ ਵੱਲ ਨੂੰ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ ਤਾਂ ਜੋ ਦਰਿਆ ਪਾਰ ਕਰਕੇ ਦੂਜੇ ਕੰਢੇ ’ਤੇ ਪਹੁੰਚ ਕੇ, ਉੱਥੋਂ ਹਥਿਆਰ ਪ੍ਰਾਪਤ ਕਰਕੇ, ਮੋਰਚਾਬੰਦੀ ਕਰਕੇ ਜੰਗ ਜਾਰੀ ਰੱਖੀ ਜਾ ਸਕੇ। ਪਰ ਗ਼ਦਾਰ ਜਰਨੈਲਾਂ ਨੇ ਤਾਂ ਬੇੜੀਆਂ ਦਾ ਪੁਲ ਪਹਿਲਾਂ ਹੀ ਤੋੜ ਦਿੱਤਾ ਸੀ। ਸਿੱਖ ਫੌਜੀਆਂ ਨੇ ਦਰਿਆ ਵਿੱਚ ਤੈਰ ਕੇ ਦੂਜੇ ਕੰਢੇ ’ਤੇ ਪਹੁੰਚ ਸਕਣ। ਅੰਗਰੇਜ਼ਾਂ ਨੇ ਦਰਿਆ ਦੇ ਕੰਢੇ ’ਤੇ ਤੋਪਾਂ ਬੀੜ ਦਿੱਤੀਆਂ ਅਤੇ ਦਰਿਆ ਵਿੱਚ ਤੈਰ ਰਹੇ ਸਿੱਖਾਂ ਉੱਤੇ ਬੰਬਾਰੀ ਸ਼ੁਰੂ ਕਰ ਦਿੱਤੀ। ਸੈਂਕੜੇ ਅੰਗਰੇਜ਼ ਫ਼ੌਜੀਆਂ ਨੇ ਬੰਦੂਕਾਂ ਨਾਲ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤਾਂ ਜੋ ਕੋਈ ਸਿੱਖ ਦਰਿਆ ਪਾਰ ਨਾ ਕਰ ਸਕੇ। ਸਭਰਾਵਾਂ ਦੀ ਲੜਾਈ ਇਤਨੀ ਜ਼ਿਆਦਾ ਭਿਆਨਕ ਅਤੇ ਤਬਾਹਕੁੰਨ ਸੀ ਕਿ ਗਵਰਨਰ ਜਨਰਲ ਲਾਰਡ ਹਾਰਡਿੰਗ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਸੀ। ਇਸ ਕਾਰਨ ਉਹ ਤੁਰਨ-ਫਿਰਨ ਤੋਂ ਵੀ ਨਕਾਰਾ ਹੋ ਗਿਆ ਸੀ। ਉਸ ਦਾ ਇੱਕ ਹੱਥ ਤਾਂ ਪਹਿਲਾਂ ਹੀ ਟੁੱਟਾ ਹੋਇਆ ਸੀ ਜਿਸ ਕਾਰਨ ਹਿੰਦੁਸਤਾਨੀ ਲੋਕ ਉਸ ਨੂੰ ਟੁੰਡੀ-ਲਾਟ ਆਖਦੇ ਹੁੰਦੇ ਸਨ। ਸਭਰਾਵਾਂ ਦੀ ਲੜਾਈ ਜਾਂ ਸਭਰਾਓਂ ਦੀ ਲੜਾਈ 10 ਫ਼ਰਵਰੀ 1846 ਨੂੰ ਈਸਟ ਇੰਡੀਆ ਕੰਪਨੀ ਅਤੇ ਸਿੱਖਾਂ ਵਿਚਕਾਰ ਲੜੀ ਗਈ। ਇਸ ਲੜਾਈ ਵਿੱਚ ਸਿੱਖ ਪੂਰੀ ਤਰ੍ਹਾਂ ਹਾਰ ਗਏ ਅਤੇ ਇਹ ਪਹਿਲੀ ਐਂਗਲੋ-ਸਿੱਖ ਜੰਗ ਦੀ ਇੱਕ ਫ਼ੈਸਲਾਕੁੰਨ ਲੜਾਈ ਸੀ। ਸਭਰਾਵਾਂ ਦੀ ਲੜਾਈ ਜਾਂਬਾਜ ਸਿੰਘ ਸੂਰਬੀਰ ਯੋਧਿਆਂ ਨੇ ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਮੈਦਾਨੇ-ਜੰਗ ਵਿੱਚ ਮੌਤ ਦਾ ਜਾਮ ਹੱਸ-ਹੱਸ ਕੇ ਪੀਂਦੇ ਰਹੇ। “ਸਿਖ ਜਰਨੈਲਾਂ ਦੀ ਗ਼ਦਾਰੀ ਕਾਰਨ, ਅੰਗਰੇਜ਼ਾਂ ਦੀ ਹਾਰ ਇੱਕ ਵਾਰੀ ਫਿਰ ਜਿੱਤ ਵਿੱਚ ਤਬਦੀਲ ਹੋ ਗਈ ਸੀ।”
—ਅੰਗਰੇਜ਼ ਹੈਸਕੀਥ ਪੀਅਰਸਨ ਦੀ ਪੁਸਤਕਾਂ ‘‘ਹੀਰੋ ਆਫ ਡੇਲੀ’’ ਵਿੱਚੋਂ “ਸਿੱਖਾਂ ਦੇ ਜਰਨੈਲਾਂ ਨੇ ਮੈਦਾਨ ਵਿੱਚੋਂ ਭੱਜ ਕੇ ਸਤਲੁਜ ਦਾ ਪੁਲ ਤੋੜ ਕੇ ਆਪਣੀ ਗੱਦਾਰੀ ਦਾ ਪਿਆਲਾ ਨੱਕੋ-ਨੱਕ ਭਰ ਦਿੱਤਾ ਸੀ।”
—ਮੇਜਰ ਐਡਮਜ਼ ਦੀ ਪੁਸਤਕ ‘‘ਐਪੀਸੋਡਜ਼ ਆਫ ਐਂਗਲੋ ਇੰਡੀਅਨ ਹਿਸਟਰੀ’’ ਵਿੱਚੋਂ “ਸਭਰਾਵਾਂ ਦੀ ਲੜਾਈ ਤੋਂ ਪਹਿਲਾਂ ਦੋਹਾਂ ਪਾਸਿਆਂ ਦੇ ਜਰਨੈਲਾਂ ਵੱਲੋਂ ਅਜਿਹਾ ਸ਼ਰਮਨਾਕ ਸਮਝੌਤਾ ਦੁਨੀਆ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ ਸੀ। ਇਸ ਸਮਝੌਤੇ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਹਿੰਦੁਸਤਾਨ ਵਿੱਚ ਅੰਗਰੇਜ਼ ਰਾਜ ਕਿਸ ਨਿਵਾਣ ਤਕ ਡਿੱਗ ਪਿਆ ਹੈ।”
—ਕੈਪਟਨ ਮੂਰੇ ਦੀ ਪੁਸਤਕ ‘‘ਹਿਸਟਰੀ ਆਫ ਇੰਡੀਆਂ’ ਵਿੱਚ

“ਇਕ ਕਮਾਂਡਰ-ਇਨ-ਚੀਫ ਦੀ ਹੈਸੀਅਤ ਵਿੱਚ ਮੈਨੂੰ ਆਪਣੇ ਦੁਸ਼ਮਣ (ਸਿੱਖਾਂ) ਬਾਰੇ ਨਿੱਜੀ ਭਾਵਨਾਵਾਂ ਵਿਅਕਤ ਕਰਨ ਦੀ ਖੁੱਲ੍ਹ ਨਹੀਂ ਹੈ। ਪਰ ਫਿਰ ਵੀ ਮੈਂ ਤੁਹਾਨੂੰ ਇਹ ਦੱਸਣ ਤੋਂ ਨਹੀਂ ਰਹਿ ਸਕਦਾ ਕਿ ਸਿੱਖ ਫੌਜੀ ਨਿੱਜੀ ਤੌਰ ’ਤੇ ਅਤੇ ਸਮੂਹਿਕ ਤੌਰ ’ਤੇ ਮਹਾਨ ਨਾਇਕਾਂ ਦੀ ਤਰ੍ਹਾਂ ਅੰਤ ਤਕ ਜੂਝਦੇ ਰਹੇ ਸਨ। ਜੋ ਹਸ਼ਰ ਅਸੀਂ ਅਜਿਹੇ ਨਾਇਕਾਂ ਦਾ ਕੀਤਾ ਸੀ, ਇੱਕ ਮਨੁੱਖ ਹੋਣ ਦੇ ਨਾਤੇ ਉਨ੍ਹਾਂ ਨਾਇਕਾਂ ਲਈ ਮੈਂ ਜ਼ਾਰ ਜ਼ਾਰ ਰੋਣੋਂ ਅਤੇ ਹੰਝੂ ਵਹਾਉਣ ਤੋਂ ਕਦੀ ਵੀ ਨਾ ਰੁਕਦਾ।”
—ਅੰਗਰੇਜ਼ ਕਮਾਂਡਰ-ਇਨ-ਚੀਫ ਲਾਰਡ ਗਫ, ਬ੍ਰਿਟਿਸ਼ ਪ੍ਰਧਾਨ ਲਾਰਡ ਪੀਲ ਨੂੰ ਭੇਜੀ ਰਿਪੋਰਟ ਵਿੱਚ “ਸਿੱਖ ਜਰਨੈਲਾਂ ਦੀਆਂ ਗ਼ਦਾਰੀਆਂ ਦੀਆਂ ਕਰਤੂਤਾਂ ਕਾਰਨ ਸਿੱਖਾਂ ਦੀ ਹਾਲਤ ਬਹੁਤ ਨਾਜ਼ੁਕ ਹੋ ਗਈ ਸੀ। ਪਰ ਅਜਿਹੇ ਨਾਜ਼ੁਕ ਹਾਲਾਤ ਦੇ ਬਾਵਜੂਦ ਕਿਸੀ ਵੀ ਇੱਕ ਸਿੱਖ ਨੇ ਹਥਿਆਰ ਸੁੱਟ ਕੇ ਹਾਰ ਮੰਨਣੀ ਕਬੂਲ ਨਹੀਂ ਕੀਤੀ।”
—ਇਤਿਹਾਸਕਾਰ ਜੋਸਫ ਡੇਵੀ ਕਨਿੰਘਮ ਦੀ ਪੁਸਤਕ ‘‘ਹਿਸਟਰੀ ਆਫ ਦੀ ਸਿੱਖਸ’’ ਵਿੱਚੋਂ Words of Information source Wikipedia

07/01/2023

Big breaking- ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ
ਪੰਜਾਬ ਕੈਬਨਿਟ ਵਿੱਚ ਅੱਜ ਹੋਵੇਗਾ ਵੱਡਾ ਫੇਰਬਦਲ

20/12/2022

ਵੇਖੋ ਕਿਵੇਂ ਕੱਲਾ ਕਿਸਾਨ ਭਾਰੀ ਪੈ ਗਿਆ ਪੁਲਿਸ ਤੇ ਜ਼ੀਰੇ ਧਰਨੇ ਚ।

04/12/2022

ਇਕ ਇੰਟਰਵਿਊ ‘ਚ ਦਿਲਜੀਤ ਦੋਸਾਂਝ ਨੇ ਕਿਹਾ ਸਿੱਧੂ ਮੂਸੇਵਾਲਾ ਦੀ ਮੌਤ ਸੂਬਾ ਸਰਕਾਰ ਦੀ ਨਾਕਾਮੀ ਸੀ। ਇਹ ਸਿਆਸਤ ਹੈ। In interview Diljit dosanjh says Sidhu Moosewala death was failure is state govt. This is a politics.

Address


Website

Alerts

Be the first to know and let us send you an email when PBC News posts news and promotions. Your email address will not be used for any other purpose, and you can unsubscribe at any time.

Contact The Business

Send a message to PBC News:

Videos

Shortcuts

  • Address
  • Alerts
  • Contact The Business
  • Videos
  • Claim ownership or report listing
  • Want your business to be the top-listed Media Company?

Share

PBC GROUPS

Read And Watch latest news of world only on PBC News