Sanatandharmtv

  • Home
  • Sanatandharmtv

Sanatandharmtv hindu

12/01/2024

STF ਲੁਧਿਆਣਾ ਦੀ ਟੀਮ ਨੇ 5 ਕਿਲੋ ਹੈਰੋਇਨ ਸਮੇਤ ਆਰੋਪੀ ਕੀਤੇ ਕਾਬੂ" ਦੇਖੋ ਖਬਰ ਕਿਸ ਦੇਸ਼ ਨਾਲ ਜੁੜੇ ਨੇ ਤਸਕਰਾਂ ਦੇ ਲਿੰਕ? follow or page for more news updates or share this post
Punjab Daily News Hindustan Times Punjab Daily News

03/01/2024

ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਡੀਜ਼ਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ, ਧੂੰਏ ਨਾਲ ਕਾਲਾ ਹੋ ਗਿਆ ਪੂਰਾ ਅਸਮਾਨ, ਦੇਖੋ Live

20/03/2023

'ਆਪ' ਆਗੂ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਹਿਮ ਪ੍ਰੈਸ ਕਾਨਫਰੰਸ ਚੰਡੀਗੜ੍ਹ ਤੋਂ ਲਾਈਵ

20/03/2023

ਅੰਮ੍ਰਿਤਪਾਲ ਸਿੰਘ ਬਾਰੇ ਸੁਖਚੈਨ ਸਿੰਘ ਗਿੱਲ ਪੰਜਾਬ ਪੁਲਿਸ ਦੀ ਪ੍ਰੈਸ ਕਾਨਫਰੰਸ

18/03/2023

ਪੁਲਿਸ ਵੱਲੋਂ #ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਸ਼ੁਰੂ ਕੀਤੀ ਕਾਰਵਾਈ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ

13/03/2023

ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੇ ਹੋਏ ਨਜਾਇਜ਼ ਕਬਜ਼ੇ ਛੁਡਾਉਣ ਦੀ ਸੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅਧਿਕਾਰੀਆਂ ਵੱਲੋਂ ‌ਨਾਜਾਇਜ਼ ਕਬਜ ਕਰਨ ਵਾਲਿਆ ਦੇ ਖਿਲਾਫ ਕਾਰਵਾਈਆਂ ਵੀ ਕੀਤੀਆਂ ਗਈਆਂ ਪਰ ਬਾਵਜੂਦ ਇਸਦੇ ਲੋਕ ਪਿੰਡ ਦੇ ਛੱਪੜਾਂ ਤੇ ਵੀ ਕਬਜ਼ਾ ਕਰਨ ਦੇ ਇਰਾਦੇ ਰੱਖਦੇ ਹਨ। ਮਾਮਲਾ ਜ਼ਿਲਾ ਗੁਰਦਾਸਪੁਰ ਦੇ ਪਿੰਡ ਭੋਜਰਾਜ ਦਾ ਹੈ ਪਿੰਡ ਵਿਚ ਇਕ ਧਿਰ ਵਲੋ ਪਿੰਡ ਦੇ ਛੱਪੜ ਦੇ ਕੁਝ ਹਿੱਸੇ ਤੇ ਨਾਜਾਇਜ਼ ਕਬਜਾ ਕਰਨ ਦੇ ਪਿੰਡ ਦੇ ਸਾਬਕਾ ਸਰਪੰਚ ਵਲੋ ਦੋਸ਼ ਲਗਾਏ ਗਏ ਹਨ ਉਨਾਂ ਨੇ ਇਹ ਦੋਸ਼ ਲਗਾਏ ਕਿ ਰੌਲਾ ਪੈਣ ਤੇ ਇਸ ਜਗ੍ਹਾ ਤੇ ਨਿਸ਼ਾਨ ਸਾਹਿਬ ਗੱਡ ਕੇ ਆਪਣੀ ਗਲਤੀ ਲੁਕਾਉਣਾ ਦੀ ਕੋਸ਼ਿਸ਼ ਵੀ ਕੀਤੀ ਗਈ ਹੈ ਇਸ ਮਾਮਲੇ ਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸ਼ਿਕਾਇਤ ਵੀ ਕੀਤੀ ਗਈ ਜਿਸ ਦੇ ਚਲਦਿਆਂ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪਿੰਡ ਭੋਜਰਾਜ ਵਿਚ ਆ ਕੇ ਮੌਕਾ ਵੇਖਿਆ ਗਿਆ ਤੇ ਕਿਹਾ ਕਿ ਸਾਰੇ ਮਾਮਲੇ ਦੀ ਜਾਚ ਪੜਤਾਲ ਕਰ ਕਾ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ

13/03/2023

ਅੱਜ ਜਿਲਾ ਗੁਰਦਾਸਪੁਰ ਦੇ ਪੰਡਿਤ ਮੋਹਨ ਲਾਲ ਐਸ ਡੀ ਕਾਲਜ ਦੇ ਵਿਚ ਡਿਗਰੀ ਵੰਡ ਸਮਾਰੋਹ ਇੱਕ ਕਰਵਾਇਆ ਗਿਆ ਜਿਸ ਦੇ ਵਿੱਚ ਜੀ.ਜੀ. ਡੀ. ਐੱਸ ਡੀ ਕਾਲਜ ਸੋਸਾਇਟੀ ਚੰਡੀਗੜ੍ਹ ਦੇ ਪ੍ਰੈਜ਼ੀਡੈਂਟ ਵਿਸ਼ਾਲੀ ਸ਼ਰਮਾ ਵਿਸੇਸ਼ ਤੋਰ ਤੇ ਸ਼ਾਮਿਲ ਹੋਏ ਇਸ ਤੋਂ ਇਲਾਵਾ ਕਾਲਜ ਦੀ ਸਮੂਹ ਮੈਨੇਜਮੈਂਟ ਵੀ ਹਾਜਰ ਰਹੀ ਇਸ ਕੈਨਵੋਕੇਸ਼ਨ ਦੇ ਵਿਚ BSC, BCA, B.COM, MA ਪੰਜਾਬੀ ,Msc ਕੰਪਿਊਟਰ ਸਾਇੰਸ,M COM,PGDCA ਆਦਿ 400 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ

10/03/2023

ਅੱਜ ਵਿਸ਼ਵ ਮਹਿਲਾ ਦਿਵਸ 'ਤੇ ਸਾਨੀਆ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਦੁਆਰਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਪ੍ਰੋਗਰਾਮ ਵਿੱਚ ਸ਼੍ਰੀ ਰਾਕੇਸ਼ ਕਪੂਰ ਅਤੇ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ।

08/03/2023

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ ਵਿਦੇਸ਼ ਕਨੇਡਾ ਦੇ ਵਿੱਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਕਨੇਡਾ ਵਿੱਚ ਪੀ.ਆਰ ਮਿਲੀ ਸੀ ਅਤੇ ਸਿਤੰਬਰ ਮਹੀਨੇ ਉਹ ਵਾਪਿਸ ਆਪਣੇ ਘਰ ਆਇਆ ਸੀ ਅਤੇ 5 ਮਾਰਚ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਿਆ ਸੀ ਅਤੇ ਰਸਤੇ ਵਿਚ ਜਦ ਉਸ ਨੇ ਕੁਝ ਹੁੱਲੜਬਾਜ਼ਾਂ ਨੂੰ ਗੱਡੀ ਵਿੱਚ ਉਚੀ-ਉਚੀ ਅਸ਼ਲੀਲ ਗਾਣੇ ਚਲਾਉਂਦੇ ਹੋਏ ਦੇਖਿਆ ਤਾਂ ਹੁੱਲੜਬਾਜ਼ਾਂ ਨੂੰ ਸਮਝਾਉਣ ਅਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹੁਲੜਬਾਜ਼ਾਂ ਨੇ ਪ੍ਰਦੀਪ ਸਿੰਘ ਉਪਰ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ ਰਿਸ਼ਤੇਦਾਰਾਂ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਦੀ ਇਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹੁੱਲੜਬਾਜ਼ਾਂ ਦੇ ਉਪਰ ਸਖਤ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਜਦੋਂ ਤਕ ਸਾਰੇ ਆਰੋਪੀ ਨਹੀਂ ਫੜੇ ਜਾਂਦੇ ਉਦੋਂ ਤੱਕ ਪ੍ਰਦੀਪ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ਉਹਨਾਂ ਦੱਸਿਆ ਕਿ ਅਰੋਪੀਆਂ ਵੱਲੋਂ ਉਸ ਦੇ ਕੇਸਾਂ ਅਤੇ ਕਕਾਰਾ ਦੀ ਵੀ ਬੇਅਦਬੀ ਕੀਤੀ ਗਈ ਹੈ

08/03/2023

ਡੇਰਾ ਬਾਬਾ ਨਾਨਕ ਦੇ ਪਿੰਡ ਹਾਰੁਵਾਲ ਚ ਮਾਹੌਲ ਮਾਤਮ ਦਾ ਹੈ ਪਿੰਡ ਦਾ ਜਵਾਨ ਨੌਜਵਾਨ ਰੁਪਿੰਦਰ ਸਿੰਘ ਦਾ ਕਤਲ ਹੋਣ ਦੇ ਮਾਮਲੇ ਤੋਂ ਬਾਅਦ ਘਰ ਚ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੈ ਉਥੇ ਹੀ ਮ੍ਰਿਤਕ ਦੇ ਭਰਾ ਵਿਸ਼ਾਲ ਸਿੰਘ ਤੇ ਰਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਘਰੋਂ ਮੇਲਾ ਵੇਖਣ ਲਈ ਗਿਆ ਸੀ ਲੇਕਿਨ ਉਥੇ ਕੁਝ ਨੌਜਵਾਨਾਂ ਨੇ ਉਸ ਤੇ ਹਮਲਾ ਕਰ ਦਿਤਾ ਜਿਸ ਦੇ ਚਲਦੇ ਉਸਦੀ ਮੌਤ ਹੋ ਗਈ | ਉਥੇ ਹੀ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ |

ਉਧਰ ਇਸ ਮਾਮਲੇ ਚ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੀ ਐਸਐਚਓ ਦਿਲਪ੍ਰੀਤ ਕੌਰ ਨੇ ਦੱਸਿਆ ਕਿ ਉਹਨਾਂ ਵਲੋਂ ਕਤਲ ਦਾ ਕੇਸ ਦਰਜ਼ ਕੀਤਾ ਗਿਆ ਹੈ ਅਤੇ ਜਦਕਿ ਹਮਲਾ ਕਰਨ ਵਾਲੇ 4 ਨੌਜਵਾਨਾਂ ਦੀ ਪਹਿਚਾਣ ਹੋਣ ਤੋਂ ਬਾਅਦ ਉਹਨਾਂ ਨੂੰ ਨਾਮਜਦ ਕੀਤਾ ਗਿਆ ਹੈ ਅਤੇ ਕੁਝ ਉਹਨਾਂ ਨਾਲ ਅਣਪਛਾਤੇ ਨੌਜਵਾਨ ਸਾਥੀਆਂ ਵੀ ਇਸ ਹਮਲੇ ਚ ਸਨ ਪੁਲਿਸ ਅਧਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਚ ਨੌਜਵਾਨਾਂ ਦੀ ਆਪਸੀ ਰੰਜਿਸ਼ ਦਾ ਮਾਮਲਾ ਸਾਮਣੇ ਆਇਆ ਹੈ | ਜਦਕਿ ਪੁਲਿਸ ਅਧਕਾਰੀ ਮੁਤਾਬਿਕ ਸਾਰੇ ਦੋਸ਼ੀ ਫਰਾਰ ਹਨ ਅਤੇ ਉਹਨਾਂ ਦਾਅਵਾ ਕੀਤਾ ਕਿ ਜਲਦ ਆਰੋਪੀਆਂ ਨੂੰ ਕਾਬੂ ਕੀਤਾ ਜਾਵੇਗਾ |

04/03/2023

ਅੱਜ ਮੋਗਾ ISF ਕਾਲਜ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਮੋਗਾ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਏਜੰਸੀਆਂ ਦੀ ਤਰਫ਼ੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਜਿਨ੍ਹਾਂ ਲੋਕਾਂ ਨੇ ਸਰਕਾਰੀ ਅਦਾਰਿਆਂ ਵਿੱਚ ਸਰਕਾਰ ਤੋਂ ਟਰੇਨਿੰਗ ਲਈ ਸੀ, ਉਨ੍ਹਾਂ ਨੂੰ ਹੀ ਸਰਟੀਫਿਕੇਟ ਦਿੱਤੇ ਗਏ ਸਨ ਅਤੇ ਨਗਰ ਨਿਗਮ ਵੱਲੋਂ ਐਨ.ਓ.ਸੀ.

04/03/2023

ਭਾਜਪਾ ਵੱਲੋਂ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸ਼ਰਾਬ ਨੀਤੀ ਖ਼ਿਲਾਫ਼ ਪ੍ਰਦਰਸ਼ਨ

22/09/2022

ਭਾਰਤੀ ਜਨਤਾ ਪਾਰਟੀ ਪੰਜਾਬ ਦੁਆਰਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਤੇ ਕੀਤਾ ਗਿਆ ਜ਼ੋਰਦਾਰ ਪ੍ਰਦਰਸ਼ਨ ਪਰਦਸਨਕਾਰੀਆਂ ਨੂੰ ਪੁਲਿਸ ਨੇ ਪਾਣੀ ਅਤੇ ਆਸੂ ਗੈਸ ਦੇ ਗੋਲਿਆਂ ਨਾਲ ਓਥੋਂ ਪਿੱਛੇ ਹੱਟਣ ਦੀ ਕੋਸ਼ਿਸ਼ ਕੀਤੀ ਮੌਕੇ ਤੇ ਕੀਤਾ ਗਿਆ ਭਾਜਪਾ ਦੇ ਆਗੂਆਂ ਨੂੰ ਗ੍ਰਿਫ਼ਤਾਰ

21/09/2022

ਭਗਵੰਤ ਮਾਨ ਦੀ ਜਰਮਨੀ ਏਅਰਪੋਰਟ ਬਾਰੇ ਸੁਖਬੀਰ ਬਾਦਲ ਦੀ ਪ੍ਰੈਸ ਕਾਨਫਰੰਸ

19/09/2022

ਅੱਜ ਜਿਲਾ-ਫਤਿਹਗੜ ਸਾਹਿਬ ਵਿਚ ਪੈਂਦੇ ਹਲਕਾ ਅਮਲੋਹ ਦੇ ਨਗਰ ਕੌਂਸਲ ਦੇ ਪ੍ਰਧਾਨ ਭਾਜਪਾ ਵਿੱਚ ਸ਼ਾਮਲ

16/09/2022

Ashwani sharma BjP punjab Press Conference

16/09/2022

Ahswani Sharma BjP punjab president Press Conference
Nainder Moddi

15/09/2022

Bikram Singh Majithia Press Conference


Address


Alerts

Be the first to know and let us send you an email when Sanatandharmtv posts news and promotions. Your email address will not be used for any other purpose, and you can unsubscribe at any time.

Videos

Shortcuts

  • Address
  • Alerts
  • Videos
  • Claim ownership or report listing
  • Want your business to be the top-listed Media Company?

Share